Complete Solutions to EXAMPLE of chapter ਗਣਿਤਿਕ ਨਿਦਰਸ਼ਨ of Class 10 book with complete answers and questions

Class 10MATHS
Chapterਗਣਿਤਿਕ ਨਿਦਰਸ਼ਨ
PSEB (PUNJABI MEDIUM)EXAMPLE
Number Of Questions1
Academic Year2023-24
  1. ਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?


    View Solution

EXAMPLE questions and complete solutions for chapter ਗਣਿਤਿਕ ਨਿਦਰਸ਼ਨ of PSEB (PUNJABI MEDIUM) of Class 10

All Exercises from PSEB (PUNJABI MEDIUM) Class 10 MATHS ਗਣਿਤਿਕ ਨਿਦਰਸ਼ਨ