Class 10 | MATHS |
Chapter | ਵਾਸਤਵਿਕ ਸੰਖਿਆਵਾਂ |
PSEB (PUNJABI MEDIUM) | EXERCISE |
Number Of Questions | 40 |
Academic Year | 2023-24 |
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 196 ਅਤੇ 38220
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 867 ਅਤੇ 255
ਦਿਖਾਉ ਕਿ ਕੋਈ ਵੀ ਧਨਾਤਮਕ ਟਾਂਕ ਸੰਪੂਰਨ ਸੰਖਿਆ 6q+1 ਜਾਂ 6q+3 ਜਾਂ 6q+5 ਦੇ ਰੂਪ ਦੀ ਹੁੰਦੀ ਹੇ, ਜਿੱਥੇ q ਕੋਈ ਸੰਪੂਰਨ ਸੰਖਿਆ ਹੈ।
ਕਿਸੇ ਪਰੇਡ ਵਿੱਚ 616 ਆਦਮੀਆਂ ਵਾਲੀ ਇੱਕ ਸੈਨਾ (ਆਰਮੀ) ਦੀ ਟੁੱਕੜੀ ਨੇ 32 ਆਦਮੀਆਂ ਵਾਲੇ ਇੱਕ ਸੈਨਾ ਬੈਂਡ ਦੇ ਪਿੱਛੇ ਮਾਰਚ ਕਰਨਾ ਹੈ। ਦੋਹਾਂ ਸਮੂਹਾਂ ਨੇ ਬਰਾਬਰ ਗਿਣਤੀ ਵਾਲੇ ਸਤੰਭਾ ਵਿੱਚ ਮਾਰਚ ਕਰਨਾ ਹੈ। ਇਹਨਾਂ ਸਤੰਭਾਂ ਦੀ ਵੱਦ ਤੋਂ ਵੱਦ ਗਿਣਤੀ ਕਿੰਨੀ ਹੈ, ਜਿਸ ਵਿੱਚ ਇਹ ਮਾਰਚ ਕਰ ਸਕਦੇ ਹਨ?
ਯੁਕਲਿਡ ਵੰਡ ਪ੍ਰਮੇਯਕਾ ਦਾ ਪ੍ਰਯੋਗ ਕਰਕੇ ਦਿਖਾਉ ਕਿ ਕਿਸੇ ਧਨਾਤਮਕ ਸੰਪੂਰਨ ਸੰਖਿਆ ਦਾ ਵਰਗ, ਕਿਸੇ ਸੰਪੂਰਨ ਸੰਖਿਆ m ਦੇ ਲਈ 3m ਜਾਂ 3m+1 ਦੇ ਰੂਪ ਵਿੱਚ ਹੁੰਦਾ ਹੈ।
ਯੁਕਲਿਡ ਵੰਡ ਪ੍ਰਮੇਯਕਾ ਦਾ ਪ੍ਰਯੋਗ ਕਰਕੇ ਦਿਖਾਉ ਕਿ ਕਿਸੇ ਧਨਾਤਮਕ ਸੰਪੂਰਨ ਸੰਖਿਆ ਦਾ ਘਣ 9m 9m +1 ਜਾਂ 9m+8 ਦੇ ਰੂਪ ਵਿੱਚ ਹੁੰਦਾ ਹੈ।
ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 140
ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 156
ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 3825
ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 5005
ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 7429
ਸੰਪੂਰਨ ਸੰਖਿਆਵਾਂ ਦੇ ਹੇਠਾਂ ਲਿਖਿਆਂ ਜੋੜਿਆਂ ਦਾ HCF ਅਤੇ LCM ਪਤਾ ਕਰੋ ਅਤੇ ਇਸ ਦੀ ਜਾਂਚ ਕਰੋ ਕਿ ਸੰਖਿਆਵਾਂ ਦਾ ਗੁਣਨਫਲ = `HCFxxLCM` ਹੈ : 26 ਅਤੇ 91
ਸੰਪੂਰਨ ਸੰਖਿਆਵਾਂ ਦੇ ਹੇਠਾਂ ਲਿਖਿਆਂ ਜੋੜਿਆਂ ਦਾ HCF ਅਤੇ LCM ਪਤਾ ਕਰੋ ਅਤੇ ਇਸ ਦੀ ਜਾਂਚ ਕਰੋ ਕਿ ਸੰਖਿਆਵਾਂ ਦਾ ਗੁਣਨਫਲ = `HCFxxLCM` ਹੈ : 510 ਅਤੇ 92
ਸੰਪੂਰਨ ਸੰਖਿਆਵਾਂ ਦੇ ਹੇਠਾਂ ਲਿਖਿਆਂ ਜੋੜਿਆਂ ਦਾ HCF ਅਤੇ LCM ਪਤਾ ਕਰੋ ਅਤੇ ਇਸ ਦੀ ਜਾਂਚ ਕਰੋ ਕਿ ਸੰਖਿਆਵਾਂ ਦਾ ਗੁਣਨਫਲ = `HCFxxLCM` ਹੈ : 336 ਅਤੇ 54
ਅਭਾਜ ਗੁਣਨਖੰਡ ਵਿਧੀ ਨਾਲ ਹੇਠਾ ਦਿੱਤੀਆ ਸੰਪੂਰਨ ਸੰਖਿਆਵਾ ਦਾ HCF ਅਤੇ LCM ਪਤਾ ਕਰੋ : 12.51 ਅਤੇ 21
ਅਭਾਜ ਗੁਣਨਖੰਡ ਵਿਧੀ ਨਾਲ ਹੇਠਾ ਦਿੱਤੀਆ ਸੰਪੂਰਨ ਸੰਖਿਆਵਾ ਦਾ HCF ਅਤੇ LCM ਪਤਾ ਕਰੋ : 17.23 ਅਤੇ 29
ਅਭਾਜ ਗੁਣਨਖੰਡ ਵਿਧੀ ਨਾਲ ਹੇਠਾ ਦਿੱਤੀਆ ਸੰਪੂਰਨ ਸੰਖਿਆਵਾ ਦਾ HCF ਅਤੇ LCM ਪਤਾ ਕਰੋ : 8.9 ਅਤੇ 25
HCF(306, 657)= 9 ਦਿੱਤਾ ਹੈ। LCM (306, 657) ਪਤਾ ਕਰੋ।
ਜਾਂਚ ਕਰੋ ਕਿ ਕੀ ਕਿਸੇ ਪ੍ਰਾਕ੍ਰਿਤਿਕ ਸੰਖਿਆ n ਦੇ ਲਈ ਸੰਖਿਆ `6^n` ਅੰਕ ਸਿਫ਼ਰ (0) ਤੇ ਸਮਾਪਤ ਹੋ ਸਕਦੀ ਹੈ।
ਵਿਆਖਿਆ ਕਰੋ ਕਿ `7xx11xx13+13` ਅਤੇ `7xx6xx5xx4xx3xx2xx1+5` ਭਾਜ ਸੰਖਿਆਵਾਂ ਕਿਉਂ ਹਨ।
ਕਿਸੇ ਖੇਡ ਦੇ ਮੈਦਾਨ ਦੇ ਚਾਰੇ ਪਾਸੇ ਇੱਕ ਚੱਕਰਾਕਾਰ ਰਸਤਾ ਹੈ। ਇਸ ਮੈਦਾਨ ਦਾ ਇੱਕ ਚੱਕਰ ਲਗਾਉਣ ਲਈ ਰਿੰਪੀ ਨੂੰ 18 ਮਿੰਟ ਲਗਦੇ ਹਨ, ਜਦ ਕਿ ਇਸ ਮੈਦਾਨ ਦਾ ਇੱਕ ਚੱਕਰ ਲਗਾਉਣ ਲਈ ਰਵੀ ਨੂੰ 12 ਮਿੰਟ ਲੱਗਦੇ ਹਨ। ਮੰਨ ਲਉ ਕਿ ਉਹ ਦੋਨੋਂ ਇੱਕ ਹੀ ਸਥਾਨ ਅਤੇ ਇੱਕੋਂ ਹੀ ਸਮੇਂ ਤੇ ਚਲਣਾ ਸ਼ੁਰੂ ਕਰਦੇ ਹਨ ਅਤੇ ਇੱਕ ਹੀ ਦਿਸ਼ਾ ਵਿੱਚ ਜਾਂਦੇ ਹਨ। ਕਿੰਨੇ ਸਮੇਂ ਬਾਅਦ ਉਹ ਦੋਵੇਂ ਸ਼ੁਰੂ ਵਾਲੇ ਸਥਾਨ ਤੇ ਦੁਬਾਰਾ ਮਿਲਣਗੇ।
ਸਿੱਧ ਕਰੋ ਕਿ `sqrt5` ਇੱਕ ਅਪਰਿਮੇਯ ਸੰਖਿਆ ਹੈ।
ਸਿੱਧ ਕਰੋ ਕਿ `3+2sqrt5` ਇੱਕ ਅਪਰਿਮੇਯ ਸੰਖਿਆ ਹੈ।
ਸਿੱਧ ਕਰੋ ਕਿ ਹੇਠ ਲਿਖੀਆਂ ਸੰਖਿਆਵਾਂ ਅਪਰਿਮੇਯ ਹਨ : `(1)/(sqrt2)`
ਸਿੱਧ ਕਰੋ ਕਿ ਹੇਠ ਲਿਖੀਆਂ ਸੰਖਿਆਵਾਂ ਅਪਰਿਮੇਯ ਹਨ : `7sqrt5`
ਸਿੱਧ ਕਰੋ ਕਿ ਹੇਠ ਲਿਖੀਆਂ ਸੰਖਿਆਵਾਂ ਅਪਰਿਮੇਯ ਹਨ : `6+sqrt2`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `13/3125`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `17/8`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `64/455`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `15/1600`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `29/343`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `(23)/(2^3 5^2)`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `(129)/(2^2 5^7 7^5)`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `6/15`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `35/50`
ਬਿਨਾਂ ਲੰਬੀ ਵੰਡ ਪ੍ਰਕਿਰਿਆ ਕਰਦੀਆਂ ਦੱਸੋ ਕਿ ਹੇਠਾਂ ਦਿੱਤੀਆਂ ਪਰਿਮੇਯ ਸੰਖਿਆਵਾਂ ਦੇ ਦਸ਼ਮਲਵ ਪ੍ਰਸਾਰ ਸ਼ਾਂਤ ਹਨ ਜਾਂ ਅਸ਼ਾਂਤ ਆਵਰਤੀ ਹਨ : `77/210`
ਕੁੱਝ ਵਾਸਤਵਿਕ ਸੰਖਿਆਵਾਂ ਦੇ ਦਸ਼ਮਲਵ ਵਿਸਤਾਰ ਹੇਠਾਂ ਦਰਸਾਏ ਗਏ ਹਨ। ਹਰ ਇੱਕ ਸਥਿਤੀ ਲਈ ਨਿਰਧਾਰਿਤ ਕਰੋ ਕਿ ਇਹ ਸੰਖਿਆ ਪਰਿਮੇਯ ਹੈ ਜਾਂ ਨਹੀਂ। ਜੇਕਰ ਇਹ ਪਰਿਮੇਯ ਸੰਖਿਆ ਹੈ ਅਤੇ `p/q` ਦੇ ਰੂਪ ਦੀ ਹੈ ਤਾਂ q ਦੇ ਅਭਾਜ ਗੁਣਨਖੰਡਾ ਦੇ ਬਾਰੇ ਵਿੱਚ ਤੁਸੀਂ ਕੀ ਕਹਿ ਸਕਦੇ ਹੋ : 43.123456789
ਕੁੱਝ ਵਾਸਤਵਿਕ ਸੰਖਿਆਵਾਂ ਦੇ ਦਸ਼ਮਲਵ ਵਿਸਤਾਰ ਹੇਠਾਂ ਦਰਸਾਏ ਗਏ ਹਨ। ਹਰ ਇੱਕ ਸਥਿਤੀ ਲਈ ਨਿਰਧਾਰਿਤ ਕਰੋ ਕਿ ਇਹ ਸੰਖਿਆ ਪਰਿਮੇਯ ਹੈ ਜਾਂ ਨਹੀਂ। ਜੇਕਰ ਇਹ ਪਰਿਮੇਯ ਸੰਖਿਆ ਹੈ ਅਤੇ `p/q` ਦੇ ਰੂਪ ਦੀ ਹੈ ਤਾਂ q ਦੇ ਅਭਾਜ ਗੁਣਨਖੰਡਾ ਦੇ ਬਾਰੇ ਵਿੱਚ ਤੁਸੀਂ ਕੀ ਕਹਿ ਸਕਦੇ ਹੋ : 0.120120012000120000......
ਕੁੱਝ ਵਾਸਤਵਿਕ ਸੰਖਿਆਵਾਂ ਦੇ ਦਸ਼ਮਲਵ ਵਿਸਤਾਰ ਹੇਠਾਂ ਦਰਸਾਏ ਗਏ ਹਨ। ਹਰ ਇੱਕ ਸਥਿਤੀ ਲਈ ਨਿਰਧਾਰਿਤ ਕਰੋ ਕਿ ਇਹ ਸੰਖਿਆ ਪਰਿਮੇਯ ਹੈ ਜਾਂ ਨਹੀਂ। ਜੇਕਰ ਇਹ ਪਰਿਮੇਯ ਸੰਖਿਆ ਹੈ ਅਤੇ `p/q` ਦੇ ਰੂਪ ਦੀ ਹੈ ਤਾਂ q ਦੇ ਅਭਾਜ ਗੁਣਨਖੰਡਾ ਦੇ ਬਾਰੇ ਵਿੱਚ ਤੁਸੀਂ ਕੀ ਕਹਿ ਸਕਦੇ ਹੋ : `43.bar(123456789)`
EXERCISE questions and complete solutions for chapter ਵਾਸਤਵਿਕ ਸੰਖਿਆਵਾਂ of PSEB (PUNJABI MEDIUM) of Class 10