Class 10 | MATHS |
Chapter | ਬਹੁਪਦ |
PSEB (PUNJABI MEDIUM) | EXERCISE |
Number Of Questions | 35 |
Academic Year | 2023-24 |
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `x^2 -2x-8`
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `4s^2 -4s+1`
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `6x^2-3-7x`
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `4u^2+8u`
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `t^2 -15`
ਹੇਠਾਂ ਦਿੱਤੇ ਦੋ ਘਾਤੀ ਬਹੁਪਦਾਂ ਦੇ ਸਿਫ਼ਰ ਪਤਾ ਕਰੋ ਅਤੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿੱਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ : `3x^2 -x-4`
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ : `1/4,-1`
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ : `sqrt2, 1/3`
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ : `0, sqrt5`
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ : 1,1
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ : `-1/4,1/4`
ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ :4,1
ਵੰਡ ਐਲਗੋਰਿਥਮ ਦੀ ਵਰਤੋਂ ਕਰਕੇ, ਹੇਠਾਂ ਦਿੱਤੀਆਂ ਵਿੱਚ ਬਹੁਪਦ p(x) ਨੂ ਬਹੁਪਦ g(x) ਨਾਲ ਭਾਗ ਕਰਕੇ ਭਾਗਫਲ ਅਤੇ ਬਾਕੀ ਪਤਾ ਕਰੋ : `p(x)=x^3-3x^2+5x-3`. `g(x)=x^2-2`
ਵੰਡ ਐਲਗੋਰਿਥਮ ਦੀ ਵਰਤੋਂ ਕਰਕੇ, ਹੇਠਾਂ ਦਿੱਤੀਆਂ ਵਿੱਚ ਬਹੁਪਦ p(x) ਨੂ ਬਹੁਪਦ g(x) ਨਾਲ ਭਾਗ ਕਰਕੇ ਭਾਗਫਲ ਅਤੇ ਬਾਕੀ ਪਤਾ ਕਰੋ : `p(x)=x^4-3x^2+4x+5`. `g(x)=x^2+1-x`
ਵੰਡ ਐਲਗੋਰਿਥਮ ਦੀ ਵਰਤੋਂ ਕਰਕੇ, ਹੇਠਾਂ ਦਿੱਤੀਆਂ ਵਿੱਚ ਬਹੁਪਦ p(x) ਨੂ ਬਹੁਪਦ g(x) ਨਾਲ ਭਾਗ ਕਰਕੇ ਭਾਗਫਲ ਅਤੇ ਬਾਕੀ ਪਤਾ ਕਰੋ : `p(x)=x^4-5x+6`. `g(x)=2-x^2`
ਦੂਸਰੀ ਬਹੁਪਦ ਨੂੰ ਪਹਿਲੀ ਬਹੁਪਦ ਨਾਲ ਭਾਗ ਕਰਕੇ ਪਤਾ ਕਰੋ ਕਿ ਕੀ ਪਹਿਲੀ ਬਹੁਪਦ, ਦੂਸਰੀ ਬਹੁਪਦ ਦਾ ਇੱਕ ਗੁਣਨਖੰਡ ਹੈ : `t^2-3, 2t^4+3t^3-2t^2-9t-12`
ਦੂਸਰੀ ਬਹੁਪਦ ਨੂੰ ਪਹਿਲੀ ਬਹੁਪਦ ਨਾਲ ਭਾਗ ਕਰਕੇ ਪਤਾ ਕਰੋ ਕਿ ਕੀ ਪਹਿਲੀ ਬਹੁਪਦ, ਦੂਸਰੀ ਬਹੁਪਦ ਦਾ ਇੱਕ ਗੁਣਨਖੰਡ ਹੈ : `x^2+3x+1, 3x^4+5x^3-7x^2+2x+2`
ਦੂਸਰੀ ਬਹੁਪਦ ਨੂੰ ਪਹਿਲੀ ਬਹੁਪਦ ਨਾਲ ਭਾਗ ਕਰਕੇ ਪਤਾ ਕਰੋ ਕਿ ਕੀ ਪਹਿਲੀ ਬਹੁਪਦ, ਦੂਸਰੀ ਬਹੁਪਦ ਦਾ ਇੱਕ ਗੁਣਨਖੰਡ ਹੈ : `x^3-3x+1, x^5-4x^3+x^2+3x+1`
ਜੇਕਰ `3x^4+6x^3-2x^2-10x-5` ਦੇ ਦੇ ਸਿਫ਼ਰ `-sqrt ((5)/(3))` ਅਤੇ `sqrt ((5)/(3))` ਹੋਣ ਤਾਂ ਬਾਕੀ ਦੀਆਂ ਸਿਫ਼ਰਾਂ ਪਤਾ ਕਰੋ।
ਬਹੁਪਦ `x^3-3x^2+x+2` ਨੂੰ ਬਹੁਪਦ g(x) ਨਾਲ ਭਾਗ ਦੇਣ ਤੇ ਭਾਗਫਲ x-2 ਅਤੇ ਬਾਕੀ -2x+4 ਪ੍ਰਾਪਤ ਹੁੰਦਾ ਹੈ ਤਾਂ g(x) ਪਤਾ ਕਰੋ।
ਬਹੁਪਦ p(x), g(x), q(x) ਅਤੇ r(x) ਦੇ ਅਜਿਹੇ ਉਦਾਹਰਣਾਂ ਦਿਉ ਜੋ ਵੰਡ ਐਲਗੋਰਿਥਮ ਨੂੰ ਸੰਤੁਸ਼ਟ ਕਰਦੇ ਹੋਣ ਅਤੇ ਘਾਤ p(x)= ਘਾਤ q(x)
ਬਹੁਪਦ p(x), g(x), q(x) ਅਤੇ r(x) ਦੇ ਅਜਿਹੇ ਉਦਾਹਰਣਾਂ ਦਿਉ ਜੋ ਵੰਡ ਐਲਗੋਰਿਥਮ ਨੂੰ ਸੰਤੁਸ਼ਟ ਕਰਦੇ ਹੋਣ ਅਤੇ ਘਾਤ q(x)= ਘਾਤ r(x)
ਬਹੁਪਦ p(x), g(x), q(x) ਅਤੇ r(x) ਦੇ ਅਜਿਹੇ ਉਦਾਹਰਣਾਂ ਦਿਉ ਜੋ ਵੰਡ ਐਲਗੋਰਿਥਮ ਨੂੰ ਸੰਤੁਸ਼ਟ ਕਰਦੇ ਹੋਣ ਅਤੇ ਘਾਤ r(x)= 0
ਸਿੱਧ ਕਰੋ ਕਿ ਹੇਠਾਂ ਦਿੱਤੀਆਂ ਤਿੰਨ ਘਾਤੀ ਬਹੁਪਦਾ ਦੇ ਨਾਲ ਦਿੱਤੀਆਂ ਸੰਖਿਆਵਾ ਉਹਨਾ ਦੀਆਂ ਸਿਫ਼ਰਾਂ ਹਨ। ਹਰ ਇੱਕ ਸਥਿਤੀ ਵਿੱਚ ਸਿਫ਼ਰਾਂ ਅਤੇ ਗੁਣਾਂਕਾ ਵਿਚਕਾਰ ਸੰਬੰਧਾਂ ਦੀ ਵੀ ਜਾਂਚ ਕਰੋ : `2x^3+x^2-5x+2: 1/2, 1, -2`
ਸਿੱਧ ਕਰੋ ਕਿ ਹੇਠਾਂ ਦਿੱਤੀਆਂ ਤਿੰਨ ਘਾਤੀ ਬਹੁਪਦਾ ਦੇ ਨਾਲ ਦਿੱਤੀਆਂ ਸੰਖਿਆਵਾ ਉਹਨਾ ਦੀਆਂ ਸਿਫ਼ਰਾਂ ਹਨ। ਹਰ ਇੱਕ ਸਥਿਤੀ ਵਿੱਚ ਸਿਫ਼ਰਾਂ ਅਤੇ ਗੁਣਾਂਕਾ ਵਿਚਕਾਰ ਸੰਬੰਧਾਂ ਦੀ ਵੀ ਜਾਂਚ ਕਰੋ : `x^3-4x^2+5x-2: 2, 1, 1`
ਇੱਕ ਤਿੰਨ ਘਾਤੀ ਬਹੁਪਦ ਪਤਾ ਕਰੋ ਜਿਸ ਦੀਆਂ ਸਿਫ਼ਰਾਂ ਦਾ ਜੋੜ, ਦੋ ਸਿਫ਼ਰਾਂ ਨੂੰ ਇੱਕਠਾ ਲੈ ਕੇ ਉਹਨਾਂ ਦੇ ਗੁਣਨਫਲਾਂ ਦਾ ਜੋੜ ਅਤੇ ਤਿੰਨਾਂ ਸਿਫ਼ਰਾਂ ਦਾ ਗੁਣਨਫਲ ਕ੍ਰਮਵਾਰ 2, -7, -14 ਹੈ।
ਜੇਕਰ ਬਹੁਪਦ `x^3-3x^2+x+1` ਦੀਆਂ ਸਿਫ਼ਰਾਂ a-b, a, a+b ਹੋਣ ਤਾਂ a ਅਤੇ b ਪਤਾ ਕਰੋ।
ਜੇਕਰ ਬਹੁਪਦ `x^4-6x^3-26^2+138x-35` ਦੇ ਦੋ ਸਿਫ਼਼ਰ `2 underset-+ sqrt 3` ਹੋਣ ਤਾਂ ਬਾਕੀ ਦੀਆਂ ਸਿਫ਼ਰਾਂ ਪਤਾ ਕਰੋ।
ਜੇਕਰ ਬਹੁਪਦ `x^4-6x^3+16x^2-25x+10` ਨੂੰ ਦੂਸਰੇ ਬਹੁਪਦ `x^2-2x+k` ਨਾਲ ਭਾਗ ਕੀਤਾ ਜਾਵੇ ਅਤੇ ਬਾਕੀ x+a ਪ੍ਰਾਪਤ ਹੋਵੇ ਤਾਂ k ਅਤੇ a ਪਤਾ ਕਰੋ।
EXERCISE questions and complete solutions for chapter ਬਹੁਪਦ of PSEB (PUNJABI MEDIUM) of Class 10