Class 10 | MATHS |
Chapter | ਨਿਰਦੇਸ਼ ਅੰਕ ਜਿਮਾਇਤੀ |
PSEB (PUNJABI MEDIUM) | EXERCISE |
Number Of Questions | 28 |
Academic Year | 2023-24 |
ਬਿੰਦੂਆਂ ਦੇ ਹੇਠ ਦਿੱਤੇ ਜੋੜਿਆਂ ਦੀ ਵਿਚਕਾਰਲੀ ਦੂਰੀ ਪਤਾ ਕਰੋ:-(2, 3),(4, 1)
ਬਿੰਦੂਆਂ ਦੇ ਹੇਠ ਦਿੱਤੇ ਜੋੜਿਆਂ ਦੀ ਵਿਚਕਾਰਲੀ ਦੂਰੀ ਪਤਾ ਕਰੋ:- (-5,7),(-1, 3)
ਬਿੰਦੂਆਂ ਦੇ ਹੇਠ ਦਿੱਤੇ ਜੋੜਿਆਂ ਦੀ ਵਿਚਕਾਰਲੀ ਦੂਰੀ ਪਤਾ ਕਰੋ:-(a,b), (-a,-b)
ਨਿਰਧਾਰਿਤ ਕਰੋ ਕਿ ਕੀ ਬਿੰਦੂ (1,5),(2,3) ਅਤੇ (-2,-11) ਸਮਰੇਖੀ ਹਨ।
ਜਾਂਚ ਕਰੋ ਕਿ ਕੀ ਬਿੰਦੂ (5,-2),(6,4) ਅਤੇ (7,-2) ਇਕ ਸਮਦੋਭੁਜੀ ਤ੍ਰਿਭੁਜ ਦੇ ਸਿਖ਼ਰ ਹਨ।
ਕਿਸੇ ਜਮਾਤ ਵਿਚ 4 ਮਿੱਤਰ ਬਿੰਦੂਆਂ A,B,C ਅਤੇ D 'ਤੇ ਬੈਠੇ ਹੋਏ ਹਨ, ਜਿਸ ਤਰ੍ਹਾਂ ਕਿ ਚਿੱਤਰ 7.8 ਵਿਚ ਦਰਸਾਇਆ ਗਿਆ ਹੈ। ਚੰਪਾ ਅਤੇ ਚਮੇਲੀ ਜਮਾਤ ਦੇ ਅੰਦਰ ਆਉਂਦੀਆਂ ਹਨ ਅਤੇ ਕੁਝ ਸਮਾਂ ਦੇਖਣ ਤੋਂ ਬਾਅਦ ਚੰਪਾ, ਚਮੇਲੀ ਨੂੰ ਪੁੱਛਦੀ ਹੈ , "ਕੀ ਤੂੰ ਨਹੀਂ ਸੋਚਦੀ ਕਿ ABCD ਇੱਕ ਵਰਗ ਹੈ? ਚਮੇਲੀ ਇਸ ਨਾਲ ਸਹਿਮਤ ਨਹੀਂ ਹੈ।ਦੂਰੀ ਸੂਤਰ ਦਾ ਪ੍ਰਯੋਗ ਕਰਕੇ, ਦੱਸੋ ਕਿ ਇਹਨਾਂ ਵਿੱਚੋਂ ਕੌਣ ਸਹੀ ਹੈ।
ਹੇਠਾਂ ਦਿੱਤੇ ਬਿੰਦੂਆਂ ਦੁਆਰਾ ਬਣਨ ਵਾਲੇ ਚਤੁਰਭੁਜ ਦੀ ਕਿਸਮ (ਜੇਕਰ ਕੋਈ ਹੈ ਤਾਂ)ਦੱਸੋ ਅਤੇ ਆਪਣੇ ਉੱਤਰ ਦਾ ਕਾਰਣ ਵੀ ਦੱਸੋ:-(-1,-2), (1,0),(-1,2),(-3,0)
ਹੇਠਾਂ ਦਿੱਤੇ ਬਿੰਦੂਆਂ ਦੁਆਰਾ ਬਣਨ ਵਾਲੇ ਚਤੁਰਭੁਜ ਦੀ ਕਿਸਮ (ਜੇਕਰ ਕੋਈ ਹੈ ਤਾਂ)ਦੱਸੋ ਅਤੇ ਆਪਣੇ ਉੱਤਰ ਦਾ ਕਾਰਣ ਵੀ ਦੱਸੋ:-(-3,5),(3,1), (0, 3),(-1,-4)
ਹੇਠਾਂ ਦਿੱਤੇ ਬਿੰਦੂਆਂ ਦੁਆਰਾ ਬਣਨ ਵਾਲੇ ਚਤੁਰਭੁਜ ਦੀ ਕਿਸਮ (ਜੇਕਰ ਕੋਈ ਹੈ ਤਾਂ)ਦੱਸੋ ਅਤੇ ਆਪਣੇ ਉੱਤਰ ਦਾ ਕਾਰਣ ਵੀ ਦੱਸੋ:-(4,5),(7,6),(4,3),(1,2)
x-ਧੁਰੇ 'ਤੇ ਉਹ ਬਿੰਦੂ ਪਤਾ ਕਰੋ ਜੋ (2,-5) ਅਤੇ (-2,9) ਤੋਂ ਬਰਾਬਰ ਦੀ ਦੂਰੀ 'ਤੇ ਹੈ।
y ਦਾ ਉਹ ਮੁੱਲ ਪਤਾ ਕਰੋ ਜਿਸਦੇ ਲਈ ਬਿੰਦੂ P(2,- 3) ਅਤੇ Q( 10, y) ਦੇ ਵਿਚਕਾਰ ਦੀ ਦੂਰੀ 10 ਇਕਾਈਆਂ ਹੈ।
ਜੇਕਰ Q(0, 1) ਬਿੰਦੂਆਂ P(5, -3) ਅਤੇ R(x, 6) ਤੋਂ ਬਰਾਬਰ ਦੀ ਦੂਰੀ 'ਤੇ ਹੈ ਤਾਂ x ਦਾ ਮੁੱਲ ਪਤਾ ਕਰੋ। ਦੂਰੀਆਂ QR ਅਤੇ PR ਵੀ ਪਤਾ ਕਰੋ।
x ਅਤੇ y ਵਿੱਚ ਇੱਕ ਅਜਿਹਾ ਸੰਬੰਧ ਪਤਾ ਕਰੋ ਕਿ ਬਿੰਦੂ (x,y) ਬਿੰਦੂਆਂ(3,6) ਅਤੇ (-3,4) ਤੋਂ ਬਰਾਬਰ ਦੀ ਦੂਰੀ 'ਤੇ ਹੋਵੇ।
ਉਸ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੋ ਜੋ ਬਿੰਦੂਆਂ (-1,7) ਅਤੇ (4,-3) ਨੂੰ ਮਿਲਾਉਣ ਵਾਲੇ ਰੇਖਾਖੰਡ ਨੂੰ 2:3 ਦੇ ਅਨੁਪਾਤ ਵਿੱਚ ਵੰਡਦਾ ਹੈ।
ਬਿੰਦੂਆਂ (4,-1) ਅਤੇ (-2,-3) ਨੂੰ ਮਿਲਾਉਣ ਵਾਲੇ ਰੇਖਾਖੰਡ ਨੂੰ ਤਿੰਨ ਸਮਾਨ ਭਾਗ ਕਰਨ ਵਾਲੇ ਬਿੰਦੂਆਂ ਦੇ ਨਿਰਦੇਸ਼ ਅੰਕ ਪਤਾ ਕਰੋ।
ਬਿੰਦੂਆਂ (-3,10) ਅਤੇ (6,-8) ਨੂੰ ਮਿਲਾਉਣ ਵਾਲੇ ਰੇਖਾਖੰਡ ਨੂੰ ਬਿੰਦੂ (-1,6)ਕਿਸ ਅਨੁਪਾਤ ਵਿੱਚ ਵੰਡਦਾ ਹੈ?
ਬਿੰਦੂਆਂ A(1,-5) ਅਤੇ B(-4,5) ਨੂੰ ਮਿਲਾਉਣ ਵਾਲੇ ਰੇਖਾਖੰਡ ਨੂੰ x-ਧੁਰਾ ਕਿਸ ਅਨੁਪਾਤ ਵਿਚ ਵੰਡਦਾ ਹੈ।ਇਸ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਵੀ ਪਤਾ ਕਰੋ।
ਜੇਕਰ ਬਿੰਦੂ (1, 2), (4, y), (x, 6) ਅਤੇ (3,5) ਇਸੇ ਕ੍ਰਮ ਵਿੱਚ ਲੈਣ 'ਤੇ ਇੱਕ ਸਮਾਂਤਰ ਚਤੁਰਭੁਜ ਦੇ ਸਿਖਰ ਹੋਣ ਤਾਂ x ਅਤੇ y ਪਤਾ ਕਰੋ।
ਬਿੰਦੂ A ਦੇ ਨਿਰਦੇਸ਼ ਅੰਕ ਪਤਾ ਕਰੋ, ਜਿੱਥੇ AB ਇੱਕ ਚੱਕਰ ਦਾ ਵਿਆਸ ਹੈ ਜਿਸਦਾ ਕੇਂਦਰ (2,-3) ਹੈ ਅਤੇ B ਦੇ ਨਿਰਦੇਸ਼ ਅੰਕ (1,4)ਹਨ।
ਜੇਕਰ A ਅਤੇ B ਕ੍ਰਮਵਾਰ (-2,-2) ਅਤੇ (2,-4) ਹੋਣ ਤਾਂ ਬਿੰਦੂ P ਦੇ ਨਿਰਦੇਸ਼ ਅੰਕ ਪਤਾ ਕਰੋ ਤਾਂ ਕਿ AP=3/7 AB ਹੋਵੇ ਅਤੇ P ਰੇਖਾਖੰਡ AB 'ਤੇ ਸਥਿਤ ਹੋਵੇ।
ਬਿੰਦੂਆਂ A(-2, 2) ਅਤੇ B(2,8) ਨੂੰ ਮਿਲਾਉਣ ਵਾਲੇ ਰੇਖਾਖੰਡ AB ਨੂੰ ਚਾਰ ਬਰਾਬਰ ਭਾਗਾਂ ਵਿੱਚ ਵੰਡਣ ਵਾਲੇ ਬਿੰਦੂਆਂ ਦੇ ਨਿਰਦੇਸ਼ ਅੰਕ ਪਤਾ ਕਰੋ।
ਇੱਕ ਸਮ ਚਤੁਰਭੁਜ ਦਾ ਖੇਤਰਫਲ ਪਤਾ ਕਰੋ ਜਿਸਦੇ ਸਿਖਰ ਇਸੇ ਕ੍ਰਮ ਵਿਚ (3,0),(4,5),(-1,4) ਅਤੇ (-2,-1) ਹਨ। (ਸੰਕੇਤ: ਸਮ ਚਤੁਰਭੁਜ ਦਾ ਖੇਤਰਫਲ= 1/2 (ਉਸਦੇ ਵਿਕਰਣਾਂ ਦਾ ਗੁਣਨਫਲ))
ਉਸ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ ਜਿਸਦੇ ਸਿਖਰ ਹਨ:-(2,3),(-1,0),(2, -4)
ਉਸ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ ਜਿਸਦੇ ਸਿਖਰ ਹਨ:-(-5, -1),(3,-5),(5, 2)
ਹੇਠਾਂ ਦਿੱਤੀਆਂ ਵਿਚ 'k' ਦਾ ਮੁੱਲ ਪਤਾ ਕਰੋ ਤਾਂ ਕਿ ਤਿੰਨੇ ਬਿੰਦੂ ਸਮਰੇਖੀ ਹੋਣ: (7, -2), (5,1),(3,k)
ਹੇਠਾਂ ਦਿੱਤੀਆਂ ਵਿਚ 'k' ਦਾ ਮੁੱਲ ਪਤਾ ਕਰੋ ਤਾਂ ਕਿ ਤਿੰਨੇ ਬਿੰਦੂ ਸਮਰੇਖੀ ਹੋਣ: (8, 1), (k,-4), (2, -5)
ਸਿਖਰਾਂ (0,-1),(2,1) ਅਤੇ (0,3) ਵਾਲੇ ਤ੍ਰਿਭੁਜ ਦੀਆਂ ਭੁਜਾਵਾਂ ਦੇ ਮੱਧ ਬਿੰਦੂਆਂ ਤੋਂ ਬਨਣ ਵਾਲੇ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ। ਇਸ ਖੇਤਰਫਲ ਦਾ ਦਿੱਤੇ ਹੋਏ ਤ੍ਰਿਭੁਜ ਦੇ ਖੇਤਰਫਲ ਨਾਲ ਅਨੁਪਾਤ ਪਤਾ ਕਰੋ।
x ਅਤੇ y ਵਿੱਚਕਾਰ ਇੱਕ ਸੰਬੰਧ ਪਤਾ ਕਰੋ ਜੇਕਰ ਬਿੰਦੂ (x,y) ,(1,2) ਅਤੇ (7,0) ਸਮਰੇਖੀ ਹਨ।
EXERCISE questions and complete solutions for chapter ਨਿਰਦੇਸ਼ ਅੰਕ ਜਿਮਾਇਤੀ of PSEB (PUNJABI MEDIUM) of Class 10