Class 10 | MATHS |
Chapter | ਤਿਕੋਣਮਿਤੀ ਦੇ ਕੁਝ ਉਪਯੋਗ |
PSEB (PUNJABI MEDIUM) | EXAMPLE |
Number Of Questions | 4 |
Academic Year | 2023-24 |
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ `60^@` ਹੈ, ਮੀਨਾਰ ਦੀ ਉਚਾਈ ਪਤਾ ਕਰੋ।
1.5m ਲੰਬਾ ਇੱਕ ਪ੍ਰੇਖਕ ਚਿਮਨੀ ਤੋਂ 28.5 m ਦੀ ਦੂਰੀ 'ਤੇ ਹੈ। ਉਸਦੀ ਅੱਖਾਂ ਨਾਲ ਚਿਮਨੀ ਦੇ ਸਿਖਰ ਦਾ ਉਚਾਣ ਕੋਣ `45^@` ਹੈ। ਚਿਮਨੀ ਦੀ ਉੱਚਾਈ ਪਤਾ ਕਰੋਂ।
ਇੱਕ ਸਮਤਲ ਜਮੀਨ 'ਤੇ ਖੜੀ ਮੀਨਾਰ ਦਾ ਪਰਛਾਵਾਂ ਉੱਸ ਸਥਿਤੀ ਵਿੱਢ 40m ਵੱਧ ਲੰਬਾ ਹੋ ਜਾਂਦਾ ਹੈ ਜਦੋਂ ਸੂਰਜ ਦਾ ਸਿਖਰ ਲੰਬ `60^@` ਤੋਂ ਘੱਟ ਕੇ `30^@` ਹੋ ਜਾਂਦਾ ਹੈ ਭਾਵ ਪਰਛਾਵੇਂ ਦੇ ਇੱਕ ਸਿਰੇ ਤੋਂ ਮੀਨਾਰ ਦੇ ਸਿਖਰ ਦਾ ਉੱਚਾਣ ਕੋਣ `60^@` ਹੈ ਅਤੇ DB ਪਰਛਾਵੇਂ ਦੀ ਲੰਬਾਈ ਹੈ ਜਿਸਦਾ ਉੱਚਾਣ ਕੋਣ `30^@` ਹੈ।ਮੀਨਾਰ ਦੀ ਉੱਚਾਈ ਪਤਾ ਕਰੋ।
ਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ `30^@` ਅਤੇ`45^@` ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ `ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
EXAMPLE questions and complete solutions for chapter ਤਿਕੋਣਮਿਤੀ ਦੇ ਕੁਝ ਉਪਯੋਗ of PSEB (PUNJABI MEDIUM) of Class 10