Class 10 | MATHS |
Chapter | ਅੰਕੜਾ ਵਿਗਿਆਨ |
PSEB (PUNJABI MEDIUM) | EXERCISE |
Number Of Questions | 11 |
Academic Year | 2023-24 |
ਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?
ਕਿਸੇ ਫੈਕਟਰੀ ਦੇ 50 ਮਜ਼ਦੂਰਾਂ ਦੀ ਰੋਜ਼ਾਨਾ ਮਜ਼ਦੂਰੀ ਦੇ ਹੇਠਾਂ ਲਿਖੀ ਵੰਡ ਸਾਰਣੀ ਉੱਤੇ ਵਿਚਾਰ ਕਰੋ[ਇੱਕ ਸਹੀ (ਉਚਿਤ) ਵਿਧੀ ਦਾ ਪ੍ਰਯੋਗ ਕਰਦੇ ਹੋਏ, ਇਸ ਫੈਕਟਰੀ ਦੇ ਮਜ਼ਦੂਰਾਂ ਦੀ ਮੱਧਮਾਨ ਰੋਜ਼ਾਨਾ ਮਜ਼ਦੂਰੀ ਪਤਾ ਕਰੋ।
ਹੇਠ ਦਿਤੀ ਵੰਡ ਸਾਰਣੀ ਇੱਕ ਮੁਹੱਲੇ ਦੇ ਬੱਚਿਆਂ ਦਾ ਰੋਜ਼ਾਨਾ ਜੇਬ ਖਰਚ ਨੂੰ ਦਰਸਾਉਂਦੀ ਹੈ।
ਮੱਧਮਾਨ
ਜੇਬ ਖਰਚਾ ₹18 ਹੈ। ਅਗਿਆਤ ਬਾਰੰਬਾਰਤਾ f ਪਤਾ ਕਰੋ:
ਕਿਸੇ ਹਸਪਤਾਲ ਵਿੱਚ, ਇੱਕ ਡਾਕਟਰ ਦੁਆਰਾ 30 ਇਸਤਰੀਆਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਦੀ ਦਿਲ ਦੀ ਧੜਕਣ ਪ੍ਰਤੀ ਮਿੰਟ ਨੋਟ ਕਰਕੇ ਹੇਠਾਂ ਦਰਸਾਉਂਦੀ ਵੰਡ ਸਾਰਣੀ ਵਿੱਚ ਸੰਖੇਪ ਰੂਪ ਨਾਲ ਲਿਖੀ ਗਈ।
ਇੱਕ ਸਹੀ (ਉਚਿਤ) ਵਿਧੀ ਦੀ ਵਰਤੋਂ ਕਰਕੇ ਇਹਨਾਂ ਇਸਤਰੀਆਂ ਦੇ ਦਿਲ ਦੀ ਧੜਕਣ ਦੀ ਪ੍ਰਤੀ ਮਿੰਟ ਮੱਧਮਾਨ ਸੰਖਿਆ ਪਤਾ ਕਰੋ:
ਕਿਸੇ ਬਜ਼ਾਰ ਵਿੱਚ, ਫ਼ਲ ਵਿਕ੍ਰੇਤਾ, ਪੇਟੀਆਂ ਵਿੱਚ ਰੱਖੇ ਅੰਬ ਵੇਚ ਰਹੇ ਸਨ। ਇਹਨਾਂ ਪੇਟੀਆਂ ਵਿੱਚ ਅੰਬਾਂ ਦੀ ਸੰਖਿਆ ਅਲੱਗ-ਅਲੱਗ ਸੀ। ਪੇਟੀਆਂ ਦੀ ਸੰਖਿਆ ਅਨੁਸਾਰ, ਅੰਬਾਂ ਦੀ ਵੰਡ ਹੇਠਲਿਖੇ ਅਨੁਸਾਰ ਸੀ:-
ਇੱਕ ਪੇਟੀ ਵਿੱਚ ਰੱਖੀ ਅੰਬਾਂ ਦੀ ਮੱਪਮਾਨ ਸੰਖਿਆ ਪਤਾ ਕਰੋ। ਤੁਸੀਂ ਮੱਧਮਾਨ ਕੱਢਣ ਲਈ ਕਿਹੜੀ
ਵਿਹੀ ਦਾ ਪ੍ਰਯੋਗ ਕੀਤਾ ਹੈ?
ਹਵਾ ਵਿੱਚ ਸਲਫਰ ਡਾਈਆਕਸਾਈਡ `(SO_2)` ਦੀ ਮਾਤਰਾ (ਭਾਗ ਪ੍ਰਤੀ ਮਿਲਿਅਨ ਵਿੱਚ) ਪਤਾ ਕਰਨ ਲਈ ਇੱਕ ਇਲਾਕੇ ਦੇ 30 ਮੁਹੱਲਿਆਂ ਵਿੱਚੋਂ ਅੰਕੜੇ ਇਕੱਠੇ ਕੀਤੇ ਗਏ ਜਿਹਨਾਂ ਨੂੰ ਹੇਠ ਦਿੱਤੇ ਅਨੁਸਾਰ ਵਰਗੀਕ੍ਰਿਤ ਕੀਤਾ ਗਿਆ:-
ਹਵਾ ਵਿਚ `SO_2` ਦੀ ਮਾਤਰਾ ਦਾ ਮੱਧਮਾਨ ਪਤਾ ਕਰੋ।
ਕਿਸੇ ਜਮਾਤ ਦੀ ਅਧਿਆਪਕਾ ਨੇ ਪੂਰੇ ਸਾਲ ਦੌਰਾਨ ਆਪਣੀ ਜਮਾਤ ਦੇ 40 ਵਿਦਿਆਰਥੀਆਂ ਦੀ ਗੈਰਹਾਜ਼ਰੀ ਨੂੰ ਹੇਠ ਲਿਖੇ ਅਨੁਸਾਰ ਰਿਕਾਰਡ ਕੀਤਾ।
ਇੱਕ ਵਿਦਿਆਰਥੀ ਜਿੰਨੇ ਦਿਨ ਗੈਰਹਾਜ਼ਰ ਰਿਹਾ ਉਸਦਾ ਮੱਧਮਾਨ ਪਤਾ ਕਰੋ:
ਹੇਠਾਂ ਦਿੱਤੀ ਸਾਰਣੀ 35 ਸ਼ਹਿਰਾਂ ਦੀ ਸਾਖਰਤਾ ਦਰ (ਪ੍ਰਤੀਸ਼ਤ ਵਿੱਚ ) ਦਰਸਾਉਂਦੀ ਹੈ।
ਮੱਧਮਾਨ ਸਾਖਰਤਾ ਦਰ ਪਤਾ ਕਰੋ:-
ਹੇਠ ਦਿੱਤੇ ਅੰਕੜੇ , 225 ਬਿਜਲੀ ਉਪਕਰਨਾਂ ਦੇ ਜੀਵਨ ਕਾਲ (ਘੰਟਿਆਂ ਵਿਚ) ਦੀ ਸੂਚਨਾ ਦਿੰਦੇ ਹਨ:
ਉਪਕਰਨਾਂ ਦਾ ਬਹੁਲਕ ਜੀਵਨ ਕਾਲ ਪਤਾ ਕਰੋ।
ਦਿੱਤੀ ਹੋਈ ਵੰਡ ਸਾਰਣੀ ਵਿਸ਼ਵ ਦੇ ਕੁਝ ਵਧੀਆਂ ਬੱਲੇਬਾਜ਼ਾਂ ਦੁਆਰਾ ਇੱਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਮੈਚਾਂ ਵਿੱਚ ਬਣਾਈਆਂ ਗਈਆਂ ਦੌੜਾਂ ਨੂੰ ਦਰਸਾਉਂਦੀ ਹੈ:-
ਇਹਨਾਂ ਅੰਕੜਿਆਂ ਦਾ ਬਹੁਲਕ ਪਤਾ ਕਰੋ।
ਜੇਕਰ ਹੇਠ ਦਿੱਤੀ ਗਈ ਵੰਡ ਦੀ ਮੱਧਿਕਾ 28.5 ਹੋਵੇ ਤਾਂ ਅਤੇ ਦੇ ਮੁੱਲ ਪਤਾ ਕਰੋ:
EXERCISE questions and complete solutions for chapter ਅੰਕੜਾ ਵਿਗਿਆਨ of PSEB (PUNJABI MEDIUM) of Class 10