Class 8 | CHEMISTRY |
Chapter | ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ |
PSEB (PUNJABI MEDIUM) | Exercise |
Number Of Questions | 16 |
Academic Year | 2023-24 |
ਕੁੱਝ ਰੇਸ਼ੇ ਸੰਸ਼ਲਿਸ਼ਤ ਰੇਸ਼ੇ ਕਿਉਂ ਅਖਵਾਉਂਦੇ ਹਨ ?
ਹੇਠ ਲਿਖਿਆਂ ਵਿੱਚੋਂ ਕਿਹੜਾ ਕਥਨ ਸਹੀ ਹੈ। ਰੇਯਾੱਨ ਇੱਕ ਸੰਸ਼ਲਿਸ਼ਤ ਰੇਸ਼ਾ ਨਹੀ ਹੈ, ਕਿਉਂਕਿ :
ਸੰਸ਼ਲਿਸ਼ਤ ਰੇਸ਼ੇ ------------------ਅਤੇ ---------------------- ਰੇਸ਼ੇ ਵੀ ਅਖਵਾਉਂਦੇ ਹਨ।
ਸੰਸ਼ਲਿਸ਼ਤ ਰੇਸ਼ੇ ਕੱਚੇ ਮਾਲ ਤੋਂ ਸੰਸ਼ਲੇਸ਼ਿਤ ਕੀਤੇ ਜਾਂਦੇ ਹਨ, ਜੋ ----------------- ਅਖਵਾਉਂਦੇ ਹਨ।
ਸੰਸ਼ਲਿਸ਼ਤ ਰੇਸ਼ੇ ਵਾਂਗ ਪਲਾਸਟਿਕ ਵੀ ਇੱਕ ---------------- ਹੈ।
ਨਾਈਲਾੱਨ ਰੇਸ਼ਮ ਤੋਂ ਨਿਰਮਿਤ ਦੋ ਵਸਤਾਂ ਦੇ ਨਾਂ ਦੱਸੋ ਜੋ ਨਾਈਲਾੱਨ ਰੇਸ਼ੇ ਦੀ ਮਜ਼ਬੂਤੀ ਦਰਸਾਉਂਦੇ ਹੋਣ।
ਭੋਜਨ ਪਦਾਰਥਾਂ ਦੇ ਭੰਡਾਰਨ ਕਰਨ ਦੇ ਲਈ ਪਲਾਸਟਿਕ ਬਰਤਨਾਂ ਦੀ ਵਰਤੋਂ ਦੇ ਤਿੰਨ ਪ੍ਰਮੁੱਖ ਲਾਭ ਦੱਸੋ।
ਥਰਮੋਪਲਾਸਟਿਕ ਅਤੇ ਥਰਮੋਸੈਟਿੰਗ ਪਲਾਸਟਿਕ ਵਿੱਚ ਅੰਤਰ ਸਪੱਸ਼ਟ ਕਰੋ।
ਸਮਝਾਓ, ਥਰਮੋਸੈਟਿੰਗ ਪਲਾਸਟਿਕ ਤੋਂ ਹੇਠ ਲਿਖੇ ਕਿਉਂ ਬਣਾਏ ਜਾਦੇ ਹਨ - ਪਤੀਲੇ ਦਾ ਹੱਥਾ
ਸਮਝਾਓ, ਥਰਮੋਸੈਟਿੰਗ ਪਲਾਸਟਿਕ ਤੋਂ ਹੇਠ ਲਿਖੇ ਕਿਉਂ ਬਣਾਏ ਜਾਦੇ ਹਨ - ਬਿਜਲੀ ਦੇ ਪਲੱਗ/ ਸਵਿੱਚ/ ਪਲੱਗ ਬੋਰਡ
ਹੇਠ ਲਿਖੇ ਪਦਾਰਥਾਂ ਨੂੰ “ਦੁਬਾਰਾ ਚੱਕਰਿਤ ਕੀਤਾ ਜਾ ਸਕਦੈ ਹੈ” ਅਤੇ “ਦੁਬਾਰਾ ਚੱਕਰਿਤ ਨਹੀਂ ਕੀਤੇ ਜਾ ਸਕਦੇ ਹਨ” ਵਿੱਚ ਵਰਗੀਕ੍ਰਿਤ ਕਰੋ - ਟੈਲੀਫੋਨ ਯੰਤਰ, ਪਲਾਸਟਿਕ ਖਿਡੌਣੇ, ਕੁੱਕਰ ਦੇ ਹੱਥੇ, ਸਮਾਨ ਲਿਆਉਣ ਵਾਲੇ ਥੈਲੇ, ਬਾਲ ਪੁਆਇੰਟ ਪੈੱਨ, ਪਲਾਸਟਿਕ ਦੀਆਂ ਕੌਲੀਆਂ, ਬਿਜਲੀ ਤਾਰਾਂ ਦੇ ਪਲਾਸਟਿਕ ਕਵਰ, ਪਲਾਸਟਿਕ ਦੀਆਂ ਕੁਰਸੀਆਂ, ਬਿਜਲੀ ਦੇ ਸਵਿੱਚ।
ਰਾਣਾ ਗਰਮੀਆਂ ਦੀਆਂ ਕਮੀਜ਼ਾਂ ਖਰੀਦਣਾ ਚਾਹੁੰਦਾ ਹੈ। ਉਸ ਨੂੰ ਸੂਤੀ ਕਮੀਜ਼ਾਂ ਖਰੀਦਣੀਆਂ ਚਾਹੀਦੀਆਂ ਹਨ ਜਾ ਸੰਸ਼ਲਿਸ਼ਤ ? ਕਾਰਣ ਸਹਿਤ ਰਾਣਾ ਨੂੰ ਸਲਾਹ ਦਿਓ।
ਉਦਾਹਰਣ ਦੁਆਰਾ ਪ੍ਰਦਰਸ਼ਿਤ ਕਰੋ ਕਿ ਪਲਾਸਟਿਕ ਦਾ ਸੁਭਾਅ ਅਣ-ਖੋਰ ਹੈ।
ਕੀ ਦੰਦ ਸਾਫ਼ ਕਰਨ ਵਾਲੇ ਬੁਰਸ਼ ਦੇ ਵਾਲ (ਬ੍ਰਿਸਟਲ) ਅਤੇ ਹੱਥਾ ਇੱਕ ਹੀ ਪਦਾਰਥ ਦੇ ਬਣਨੇ ਚਾਹੀਦੇ ਹਨ ? ਆਪਣਾ ਉੱਤਰ ਸਪੱਸ਼ਟ ਕਰੋ ।
“ਸੰਸ਼ਲਿਸ਼ਤ ਰੇਸ਼ਿਆ ਦਾ ਉਦਯੋਗਿਕ ਨਿਰਮਾਣ ਅਸਲ ਵਿੱਚ ਜੰਗਲਾਂ ਦੇ ਸੁਰੱਖਿਅਣ ਵਿੱਚ ਸਹਾਇਕ ਹੋ ਰਿਹਾ ਹੈ।” ਟਿੱਪਣੀ ਕਰੋ ।
ਇਹ ਪ੍ਰਦਰਸ਼ਿਤ ਕਰਨ ਲਈ ਇੱਕ ਕਿਰਿਆ ਦਾ ਵਰਨਣ ਕਰੋ ਕਿ ਥਰਮੋਪਲਾਸਟਿਕ ਬਿਜਲੀ ਦਾ ਕੁਚਾਲਕ ਹੈ।
Exercise questions and complete solutions for chapter ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ of PSEB (PUNJABI MEDIUM) of Class 8