Class 8 | CHEMISTRY |
Chapter | ਪਦਾਰਥ: ਧਾਤਾਂ ਅਤੇ ਅਧਾਤਾਂ |
PSEB (PUNJABI MEDIUM) | Exercise |
Number Of Questions | 20 |
Academic Year | 2023-24 |
ਹੇਠ ਲਿਖਿਆਂ ਵਿੱਚੋਂ ਕਿਸ ਨੂੰ ਕੁੱਟ ਕੇ ਚਾਦਰਾਂ ਵਿੱਚ ਪਰਿਵਰਤਿਤ ਕੀਤਾ ਜਾ ਸਕਦਾ ਹੈ ?
ਹੇਠ ਲਿਖਿਆਂ ਵਿੱਚੋਂ ਕਿਹੜਾ ਕਥਨ ਸਹੀ ਹੈ ?
ਫ਼ਾਸਫੋਰਸ ਬਹੁਤ -------------------- ਅਧਾਤ ਹੈ।
ਧਾਤਾਂ ਗਰਮੀ ਅਤੇ --------------- ਦੀਆਂ ----------------- ਹੁੰਦੀਆਂ ਹਨ।
ਆਇਰਨ, ਕਾੱਪਰ ਨਾਲੋਂ ------------------------- ਕਿਰਿਆਸ਼ੀਲ ਹੈ।
ਧਾਤਾਂ, ਤੇਜ਼ਾਹਾਂ ਨਾਲ ਪ੍ਰਤੀਕਿਰਿਆ ਕਰਕੇ ---------------------- ਗੈਸ ਬਣਾਉਂਦੀਆਂ ਹਨ।
ਆਮ ਤੌਰ ਤੇ ਅਧਾਤਾਂ ਤੇਜ਼ਾਬਾਂ ਨਾਲ ਕਿਰਿਆ ਕਰਦੀਆਂ ਹਨ। (ਠੀਕ/ਗਲਤ)
ਸੋਡੀਅਮ ਬਹੁਤ ਕਿਰਿਆਸ਼ੀਲ ਧਾਤ ਹੈ। (ਠੀਕ/ਗਲਤ)
ਕਾੱਪਰ, ਜ਼ਿੰਕ ਸਲਫੇਟ ਦੇ ਘੋਲ ਵਿੱਚੋਂ ਜ਼ਿੰਕ ਵਿਸਥਾਪਿਤ ਕਰਦਾ ਹੈ। (ਠੀਕ/ਗਲਤ)
ਕੋਲੇ ਨੂੰ ਖਿੱਚ ਕੇ ਤਾਰਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। (ਠੀਕ/ਗਲਤ)
ਹੇਠ ਲਿਖਿਆਂ ਦੇ ਕਾਰਣ ਦਿਓ - ਐਲਮੀਨਿਅਮ ਦੀ ਫਾੱਇਲ ਦੀ ਵਰਤੋਂ ਭੋਜਨ ਸਮੱਗਰੀ ਨੂੰ ਲਪੇਟਨ ਵਿੱਚ ਕੀਤਾ ਜਾਂਦਾ ਹੈ।
ਹੇਠ ਲਿਖਿਆਂ ਦੇ ਕਾਰਣ ਦਿਓ - ਦ੍ਰਵਾਂ ਨੂੰ ਗਰਮ ਕਰਨ ਵਾਲੀ ਇਮਰਸ਼ਨ ਰਾੱਡ ਧਾਤਵੀਂ ਪਦਾਰਥਾਂ ਤੋਂ ਬਣਦੀਆਂ ਹਨ।
ਕਾੱਪਰ, ਜ਼ਿੰਕ ਸਲਫੇਟ ਦੇ ਘੋਲ ਵਿੱਚੋਂ ਜ਼ਿੰਕ ਵਿਸਥਾਪਿਤ ਕਰਦਾ ਹੈ। (ਠੀਕ/ਗਲਤ)
ਹੇਠ ਲਿਖਿਆਂ ਦੇ ਕਾਰਣ ਦਿਓ - ਸੋਡੀਅਮ ਅਤੇ ਪੋਟਾਸ਼ੀਅਮ ਨੂੰ ਮਿੱਟੀ ਦੇ ਤੇਲ ਵਿੱਚ ਰੱਖਿਆ ਜਾਂਦਾ ਹੈ।
ਕੀ ਤੁਸੀ ਨਿੰਬੂ ਦੇ ਅਚਾਰ ਨੂੰ ਐਲਮੀਨਿਅਮ ਦੇ ਬਰਤਨਾਂ ਵਿੱਚ ਰੱਖ ਸਕਦੇ ਹੋ ? ਸਪਸ਼ਟ ਕਰੋ ।
ਕੀ ਹੁੰਦਾ ਹੈ ਜਦੋਂ - ਹਲਕਾ ਸਲਫਿਊਰਿਕ ਐਸਿਡ ਕਾੱਪਰ ਦੀ ਪਲੇਟ ਉੱਤੇ ਪਾਇਆ ਜਾਂਦਾ ਹੈ ?
ਕੀ ਹੁੰਦਾ ਹੈ ਜਦੋਂ - ਲੋਹੇ ਦੀ ਕਿੱਲ, ਕਾੱਪਰ ਸਲਫੇਟ ਦੇ ਘੋਲ ਵਿੱਚ ਰੱਖੀ ਜਾਂਦੀ ਹੈ ? ਸੰਬੰਧਿਤ ਪ੍ਰਤੀਕਿਰਿਆਵਾਂ ਲਈ ਸਮੀਕਰਣਾਂ ਲਿਖੋ ।
ਸਲੋਨੀ ਨੇ ਲੱਕੜੀ ਦੇ ਕੋਲੇ ਦਾ ਇੱਕ ਜਲਦਾ ਹੋਇਆ ਟੁਕੜਾ ਲਿਆ ਅਤੇ ਉਸ ਤੋਂ ਪੈਦਾ ਹੋਣ ਵਾਲੀ ਗੈਸ ਨੂੰ ਇੱਕ ਪਰਖਨਲੀ ਵਿੱਚ ਇਕੱਠਾ ਕੀਤਾ - ਉਹ ਗੈਸ ਦੇ ਸੁਭਾਅ ਨੂੰ ਕਿਵੇਂ ਪਰਖੇਗੀ?
ਸਲੋਨੀ ਨੇ ਲੱਕੜੀ ਦੇ ਕੋਲੇ ਦਾ ਇੱਕ ਜਲਦਾ ਹੋਇਆ ਟੁਕੜਾ ਲਿਆ ਅਤੇ ਉਸ ਤੋਂ ਪੈਦਾ ਹੋਣ ਵਾਲੀ ਗੈਸ ਨੂੰ ਇੱਕ ਪਰਖਨਲੀ ਵਿੱਚ ਇਕੱਠਾ ਕੀਤਾ - ਇਸ ਪ੍ਰਕਰਮ ਵਿੱਚ ਹੋਣ ਵਾਲੀਆਂ ਸਾਰੀਆਂ ਪ੍ਰਤੀਕਿਰਿਆਵਾਂ ਦੇ ਸ਼ਬਦ ਸਮੀਕਰਣ ਲਿਖੋ।
ਇੱਕ ਦਿਨ ਰੀਤਾ ਆਪਣੀ ਮਾਂ ਦੇ ਨਾਲ ਸੁਨਿਆਰੇ ਦੀ ਦੁਕਾਨ ਤੇ ਗਈ। ਉਸ ਦੀ ਮਾਂ ਨੇ ਸੁਨਿਆਰੇ ਨੂੰ ਪਾਲਿਸ਼ ਕਰਨ ਲਈ ਸੋਨੇ ਦੇ ਪੁਰਾਣੇ ਗਹਿਣੇ ਦਿੱਤੇ। ਅਗਲੇ ਦਿਨ ਜਦੋਂ ਉਹ ਗਹਿਣੇ ਵਾਪਸ ਲਿਆਈ ਤਾਂ ਉਨ੍ਹਾਂ ਨੇ ਵੇਖਿਆ ਕਿ ਉਨ੍ਹਾਂ ਦਾ ਭਾਰ ਕੁਝ ਘੱਟ ਹੋ ਗਿਆ ਹੈ ?
Exercise questions and complete solutions for chapter ਪਦਾਰਥ: ਧਾਤਾਂ ਅਤੇ ਅਧਾਤਾਂ of PSEB (PUNJABI MEDIUM) of Class 8