Class 8 | CHEMISTRY |
Chapter | ਜਾਲਣ ਅਤੇ ਲਾਟ |
PSEB (PUNJABI MEDIUM) | Exercise |
Number Of Questions | 18 |
Academic Year | 2023-24 |
ਜਾਲਣ ਦੀਆਂ ਪਰਿਸਥਿਤੀਆਂ ਦੀ ਸੂਚੀ ਬਣਾਓ ।
ਲੱਕੜੀ ਅਤੇ ਕੋਲਾ ਬਲਣ ਨਾਲ ਹਵਾ ਦਾ ---------------------- ਹੁੰਦਾ ਹੈ ।
ਘਰਾਂ ਵਿੱਚ ਕੰਮ ਆਉਣ ਵਾਲਾ ਇੱਕ ਦ੍ਰਵ ਬਾਲਣ ----------------- ਹੈ।
ਬਲਣਾ ਸ਼ੁਰੂ ਹੋਣ ਤੋਂ ਪਹਿਲਾਂ ਬਾਲਣ ਨੂੰ ਉਸ ਦੇ ---------------------- ਤਕ ਗਰਮ ਕਰਨਾ ਜ਼ਰੂਰੀ ਹੈ।
ਤੇਲ ਦੀ ਅੱਗ ਨੂੰ ------------------- ਦੁਆਰਾ ਕਾਬੂ ਨਹੀਂ ਕੀਤਾ ਜਾ ਸਕਦਾ ।
ਸਮਝਾਉ ਕਿ ਮੋਟਰ ਵਾਹਨਾਂ ਵਿੱਚ ਸੀ.ਐਨ.ਜੀ. ਦੀ ਵਰਤੋਂ ਨਾਲ ਸਾਡੇ ਸ਼ਹਿਰਾਂ ਦਾ ਪ੍ਰਦੂਸ਼ਣ ਕਿਵੇਂ ਘੱਟ ਹੋਇਆ ਹੈ।
ਬਾਲਣ ਦੇ ਰੂਪ ਵਿੱਚ ਐਲ.ਪੀ.ਜੀ. ਅਤੇ ਲੱਕੜੀ ਦੀ ਤੁਲਨਾ ਕਰੋ।
ਕਾਰਣ ਦੱਸੋ- ਬਿਜਲਈ ਉਪਕਰਨਾਂ ਨਾਲ ਸੰਬੰਧਿਤ ਅੱਗ ਉੱਤੇ ਕਾਬੂ ਪਾਉਣ ਲਈ ਪਾਣੀ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਬਾਲਣ ਦੇ ਰੂਪ ਵਿੱਚ ਐਲ.ਪੀ.ਜੀ. ਅਤੇ ਲੱਕੜੀ ਦੀ ਤੁਲਨਾ ਕਰੋ।
ਕਾਰਣ ਦੱਸੋ - ਕਾਗਜ਼ ਆਪ ਅਸਾਨੀ ਨਾਲ ਅੱਗ ਫੜ ਲੈਂਦਾ ਹੈ ਜਦ ਕਿ ਐਲਮੀਨਿਅਮ ਦੇ ਪਾਈਪ ਦੇ ਚੌਹਾਂ ਪਾਸਿਆਂ ਉੱਤੇ ਲਪੇਟਿਆ ਗਿਆ ਕਾਗਜ਼ ਦਾ ਟੁੱਕੜਾ ਅੱਗ ਨਹੀ ਫੜਦਾ ।
ਮੋਮਬੱਤੀ ਦੀ ਲਾਟ ਦਾ ਲੇਬਲਡ ਚਿੱਤਰ ਬਣਾਓ।
ਬਾਲਣ ਦੇ ਕੈਲੋਰੀ ਮੁੱਲ ਨੂੰ ਕਿਸ ਇਕਾਈ ਨਾਲ ਪ੍ਰਦਰਸ਼ਿਤ ਕੀਤਾ ਜਾਂਦਾ ਹੈ।
ਸਮਝਾਓ ਕਿ `CO_2` ਕਿਸ ਤਰ੍ਹਾਂ ਅੱਗ ਨੂੰ ਕਾਬੂ ਕਰਦੀ ਹੈ।
ਹਰੇ ਪੱਤਿਆ ਦੇ ਢੇਰ ਨੂੰ ਜਲਾਉਣਾਂ ਮੁਸ਼ਕਿਲ ਹੁੰਦਾ ਹੈ, ਪਰੰਤੂ ਸੁੱਕੇ ਪੱਤਿਆਂ ਵਿੱਚ ਅੱਗ ਅਸਾਨੀ ਨਾਲ ਲੱਗ ਜਾਦੀ ਹੈ, ਸਮਝਾਓ।
ਸੋਨੇ ਅਤੇ ਚਾਂਦੀ ਨੂੰ ਪਿਘਲਾਉਣ ਦੇ ਲਈ ਸੁਨਿਆਰਾ ਲਾਟ ਦੇ ਕਿਸ ਖੇਤਰ ਦੀ ਵਰਤੋਂ ਕਰਦਾ ਹੈ ਅਤੇ ਕਿਉਂ ?
ਇੱਕ ਪ੍ਰਯੋਗ ਵਿੱਚ 4.5 kg ਬਾਲਣ ਨੂੰ ਪੂਰਨ ਰੂਪ ਵਿੱਚ ਜਲਾਇਆ ਗਿਆ। ਪੈਦਾ ਗਰਮੀ ਦਾ ਮਾਪ 180.000KJ ਸੀ। ਬਾਲਣ ਦਾ ਕੈਲੋਰੀ ਮੁੱਲ ਪਤਾ ਕਰੋ।
ਕੀ ਜੰਗ ਲੱਗਣ ਦੀ ਕਿਰਿਆ ਨੂੰ ਜਾਲਣ ਕਿਹਾ ਜਾ ਸਕਦਾ ਹੈ ? ਵਿਸਥਾਰ ਸਹਿਤ ਸਮਝਾਓ।
ਆਬਿਦਾ ਅਤੇ ਰਮੇਸ਼ ਨੇ ਇੱਕ ਪ੍ਰਯੋਗ ਕੀਤਾ ਜਿਸ ਵਿੱਚ ਬੀਕਰ ਵਿੱਚ ਰੱਖੇ ਪਾਣੀ ਨੂੰ ਗਰਮ ਕੀਤਾ ਗਿਆ। ਆਬਿਦਾ ਨੇ ਬੀਕਰ ਨੂੰ ਮੋਮਬੱਤੀ ਦੀ ਲਾਟ ਦੇ ਪੀਲੇ ਭਾਗ ਦੇ ਕੋਲ ਰੱਖਿਆ। ਰਮੇਸ਼ ਨੇ ਬੀਕਰ ਨੂੰ ਲਾਟ ਦੇ ਸਭ ਤੋਂ ਬਾਹਰਲੇ ਭਾਗ ਦੇ ਕੋਲ ਰੱਖਿਆ। ਕਿਸ ਦਾ ਪਾਣੀ ਘੱਟਸਮੇਂ ਵਿੱਚ ਗਰਮ ਹੋ ਜਾਵੇਗਾ ?
Exercise questions and complete solutions for chapter ਜਾਲਣ ਅਤੇ ਲਾਟ of PSEB (PUNJABI MEDIUM) of Class 8