Class 8 | MATHS |
Chapter | ਅੰਕੜਿਆਂ ਦਾ ਪ੍ਰਬੰਧਨ |
PSEB (PUNJABI MEDIUM) | EXERCISE |
Number Of Questions | 32 |
Academic Year | 2023-24 |
ਕਿਸੇ ਡਿਪਾਰਟਮੈਂਟਲ ਸਟੋਰ ‘ਤੇ ਖਰੀਦਦਾਰੀ ਕਰਨ ਆਏ ਵਿਅਕਤੀਆਂ ਨੂੰ ਇਸ ਪ੍ਰਕਾਰ ਅੰਕਿਤ ਕੀਤਾ ਜਾ ਸਕਦਾ ਹੈ: ਪੁਰਸ਼ (M), ਔਰਤ(W), ਲੜਕਾ(B), ਜਾਂ ਲੜਕੀਆਂ (G)। ਹੇਠਾਂ ਲਿਖੀ ਸੂਚੀ ਉਹਨਾਂ ਖਰੀਦਦਾਰਾਂ ਨੂੰ ਦਰਸਾਉਂਦੀ ਹੈ। ਜੋ ਕਿ ਸਵੇਰ ਦੇ ਪਹਿਲੇ ਘੰਟੇ ਵਿੱਚ ਆਏ ਹਨ : WWWGBWWMGGMMWWWWGBMWBGGMWWMMWWWMWBWGMWWWWGWMMWWMWGWMGWMMBGGW ਮਿਲਾਨ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ ਇੱਕ ਬਾਰੰਬਾਰਤਾ ਵੰਡ ਸਾਰਣੀ ਬਣਾਉ। ਇਸ ਨੂੰ ਦਰਸਾਉਣ ਲਈ ਇੱਕ ਛੜ ਗਰਾਫ਼ ਖਿੱਚੋ।
ਕਿਸੇ ਫੈਕਟਰੀ ਦੇ 30 ਮਜ਼ਦੂਰਾਂ ਦੀ ਹਫ਼ਤੇ ਦੀ ਆਮਦਨ (ਰੁਪਏ ਵਿੱਚ) ਹੇਠਾਂ ਲਿਖੀ ਹੈ : 830,835,890,810,835,836,869,845,898,890,820,860,832,833,855,,845,804,808,812,840,885,835,835,836,878,840,868,890,806,840 ਮਿਲਾਣ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ, ਅੰਤਰਾਲਾਂ 800-810,810-820 ਆਦਿ ਵਾਲੀ ਇੱਕ ਬਾਰੰਬਾਰਤ ਸਾਰਣੀ ਬਣਾਉ
ਪ੍ਰਸ਼ਨ 3 ਵਿੱਚ ਦਿੱਤੇ ਅੰਕੜਿਆਂ ਤੋਂ ਪ੍ਰਾਪਤ ਸਾਰਣੀ ਦੇ ਲਈ ਇੱਕ ਆਇਤ ਚਿੱਤਰ ਬਣਾਉ ਅਤੇ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿਸ ਗੁੱਟ ਵਿੱਟ ਮਜ਼ਦੂਰਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ?
ਪ੍ਰਸ਼ਨ 3 ਵਿੱਚ ਦਿੱਤੇ ਅੰਕੜਿਆਂ ਤੋਂ ਪ੍ਰਾਪਤ ਸਾਰਣੀ ਦੇ ਲਈ ਇੱਕ ਆਇਤ ਚਿੱਤਰ ਬਣਾਉ ਅਤੇ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿੰਨੇ ਮਜ਼ਦੂਰ Rs 850 ਜਾਂ ਉਸ ਤੋਂ ਵੱਧ ਕਮਾਉਂਦੇ ਹਨ?
ਪ੍ਰਸ਼ਨ 3 ਵਿੱਚ ਦਿੱਤੇ ਅੰਕੜਿਆਂ ਤੋਂ ਪ੍ਰਾਪਤ ਸਾਰਣੀ ਦੇ ਲਈ ਇੱਕ ਆਇਤ ਚਿੱਤਰ ਬਣਾਉ ਅਤੇ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿੰਨੇ ਮਜ਼ਦੂਰ Rs 850 ਜਾਂ ਤੋਂ ਘੱਟ ਕਮਾਉਂਦੇ ਹਨ?
ਛੁੱਟੀਆਂ ਦੇ ਦਿਨਾਂ ਵਿੱਚ ਇੱਕ ਖਾਸ ਜਮਾਤ ਦੇ ਵਿਦਿਆਰਥੀਆਂ ਦੁਆਰਾ ਪ੍ਰਤੀ ਦਿਨ ਟੈਲੀਵਿਜ਼ਨ (ਟੀ.ਵੀ) ਦੇਖਣ ਦੇ ਸਮੇਂ (ਘੰਟਿਆਂ ਵਿੱਚ), ਦਿੱਤੇ ਗਏ ਗਰਾਫ਼ ਰਾਹੀਂ ਦਰਸਾਇਆ ਗਿਆ ਹੈ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਸਭ ਤੋਂ ਵੱਧ ਵਿਦਿਆਰਥੀਆਂ ਨੇ ਕਿੰਨੇ ਘੰਟੇ ਤੱਕ ਟੀ.ਵੀ. ਦੇਖਿਆ ?
ਛੁੱਟੀਆਂ ਦੇ ਦਿਨਾਂ ਵਿੱਚ ਇੱਕ ਖਾਸ ਜਮਾਤ ਦੇ ਵਿਦਿਆਰਥੀਆਂ ਦੁਆਰਾ ਪ੍ਰਤੀ ਦਿਨ ਟੈਲੀਵਿਜ਼ਨ (ਟੀ.ਵੀ) ਦੇਖਣ ਦੇ ਸਮੇਂ (ਘੰਟਿਆਂ ਵਿੱਚ), ਦਿੱਤੇ ਗਏ ਗਰਾਫ਼ ਰਾਹੀਂ ਦਰਸਾਇਆ ਗਿਆ ਹੈ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : 4 ਘੰਟਿਆਂ ਤੋਂ ਘੱਟ ਸਮੇਂ ਤੱਕ ਕਿੰਨੇ ਵਿਦਿਆਰਥੀਆਂ ਨੇ ਟੀ.ਵੀ. ਦੇਖਿਆ?
ਛੁੱਟੀਆਂ ਦੇ ਦਿਨਾਂ ਵਿੱਚ ਇੱਕ ਖਾਸ ਜਮਾਤ ਦੇ ਵਿਦਿਆਰਥੀਆਂ ਦੁਆਰਾ ਪ੍ਰਤੀ ਦਿਨ ਟੈਲੀਵਿਜ਼ਨ (ਟੀ.ਵੀ) ਦੇਖਣ ਦੇ ਸਮੇਂ (ਘੰਟਿਆਂ ਵਿੱਚ), ਦਿੱਤੇ ਗਏ ਗਰਾਫ਼ ਰਾਹੀਂ ਦਰਸਾਇਆ ਗਿਆ ਹੈ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿੰਨੇ ਵਿਦਿਆਰਥੀਆਂ ਨੇ ਟੀ.ਵੀ. ਦੇਖਣ ਵਿੱਚ 5 ਘੰਟੇ ਤੋਂ ਜ਼ਿਆਦਾ ਸਮਾਂ ਬਿਤਾਇਆ ?
ਕਿਸੇ ਸ਼ਹਿਰ ਦੇ ਜਵਾਨ ਵਿਅਕਤੀਆਂ ਦੇ ਇੱਕ ਗੁੱਟ ਦਾ ਇਹ ਜਾਣਨ ਲਈ ਸਰਵੇ ਕੀਤਾ ਗਿਆ ਕਿ ਉਹ ਕਿਸ ਪ੍ਰਕਾਰ ਦਾ ਸੰਗੀਤ ਪਸੰਦ ਕਰਦੇ ਹਨ। ਇਸ ਤੋਂ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਪਾਈ ਚਾਰਟ ਵਿੱਚ ਦਰਸਾਇਆ ਗਿਆ ਹੈ। ਇਸ ਪਾਈ ਚਾਰਟ ਵਿੱਚ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਜੇ 20 ਵਿਅਕਤੀ ਸ਼ਾਸਤਰੀ ਸੰਗੀਤ ਪਸੰਦ ਕਰਦੇ ਹਨ, ਤਾਂ ਕੁੱਲ ਕਿੰਨੇ ਜਵਾਨ ਵਿਅਕਤੀਆਂ ਦਾ ਸਰਵੇ ਕੀਤਾ ਗਿਆ ਹੈ ?
ਕਿਸੇ ਸ਼ਹਿਰ ਦੇ ਜਵਾਨ ਵਿਅਕਤੀਆਂ ਦੇ ਇੱਕ ਗੁੱਟ ਦਾ ਇਹ ਜਾਣਨ ਲਈ ਸਰਵੇ ਕੀਤਾ ਗਿਆ ਕਿ ਉਹ ਕਿਸ ਪ੍ਰਕਾਰ ਦਾ ਸੰਗੀਤ ਪਸੰਦ ਕਰਦੇ ਹਨ। ਇਸ ਤੋਂ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਪਾਈ ਚਾਰਟ ਵਿੱਚ ਦਰਸਾਇਆ ਗਿਆ ਹੈ। ਇਸ ਪਾਈ ਚਾਰਟ ਵਿੱਚ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿਸ ਤਰ੍ਹਾਂ ਦਾ ਸੰਗੀਤ ਸਭ ਤੋਂ ਜ਼ਿਆਦਾ ਵਿਅਕਤੀਆਂ ਦੁਆਰਾ ਪਸੰਦ ਕੀਤਾ ਜਾਂਦਾ ਹੈ?
ਕਿਸੇ ਸ਼ਹਿਰ ਦੇ ਜਵਾਨ ਵਿਅਕਤੀਆਂ ਦੇ ਇੱਕ ਗੁੱਟ ਦਾ ਇਹ ਜਾਣਨ ਲਈ ਸਰਵੇ ਕੀਤਾ ਗਿਆ ਕਿ ਉਹ ਕਿਸ ਪ੍ਰਕਾਰ ਦਾ ਸੰਗੀਤ ਪਸੰਦ ਕਰਦੇ ਹਨ। ਇਸ ਤੋਂ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਪਾਈ ਚਾਰਟ ਵਿੱਚ ਦਰਸਾਇਆ ਗਿਆ ਹੈ। ਇਸ ਪਾਈ ਚਾਰਟ ਵਿੱਚ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਜੇ ਕੋਈ ਕੈਸਟ ਕੰਪਨੀ 1000 ਸੀ.ਡੀ. ਬਣਾਵੇ, ਤਾਂ ਉਹ ਹਰੇਕ ਤਰ੍ਹਾਂ ਦੀਆਂ ਕਿੰਨੀਆਂ ਸੀ.ਡੀ. ਬਣਾਵੇਗੀ?
360 ਵਿਅਕਤੀਆਂ ਦੇ ਇੱਕ ਗੁੱਟ ਵਿੱਚ ਤਿੰਨ ਰੁੱਤਾ-ਵਰਖਾ,ਸਰਦੀ ਅਤੇ ਗਰਮੀ ਵਿੱਚ ਆਪਣੀ ਮਨਪਸੰਦ ਰੁੱਤ ਦੇ ਲਈ ਵੋਟਾਂ ਕਰਨ ਨੂੰ ਕਿਹਾ ਗਿਆ। ਇਸ ਨਾਲ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਚਿੱਤਰ ਵਿੱਚ ਦਰਸਾਇਆ ਗਿਆ ਹੈ। ਕਿਸ ਰੁੱਤ ਨੂੰ ਸਭ ਤੋਂ ਜ਼ਿਆਦਾ ਵੋਟ ਮਿਲੇ
360 ਵਿਅਕਤੀਆਂ ਦੇ ਇੱਕ ਗੁੱਟ ਵਿੱਚ ਤਿੰਨ ਰੁੱਤਾ-ਵਰਖਾ,ਸਰਦੀ ਅਤੇ ਗਰਮੀ ਵਿੱਚ ਆਪਣੀ ਮਨਪਸੰਦ ਰੁੱਤ ਦੇ ਲਈ ਵੋਟਾਂ ਕਰਨ ਨੂੰ ਕਿਹਾ ਗਿਆ। ਇਸ ਨਾਲ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਚਿੱਤਰ ਵਿੱਚ ਦਰਸਾਇਆ ਗਿਆ ਹੈ। ਹਰੇਕ ਚੱਕਰਖੰਡ ਦਾ ਕੇਂਦਰੀ ਕੋਣ ਪਤਾ ਕਰੋ।
360 ਵਿਅਕਤੀਆਂ ਦੇ ਇੱਕ ਗੁੱਟ ਵਿੱਚ ਤਿੰਨ ਰੁੱਤਾ-ਵਰਖਾ,ਸਰਦੀ ਅਤੇ ਗਰਮੀ ਵਿੱਚ ਆਪਣੀ ਮਨਪਸੰਦ ਰੁੱਤ ਦੇ ਲਈ ਵੋਟਾਂ ਕਰਨ ਨੂੰ ਕਿਹਾ ਗਿਆ। ਇਸ ਨਾਲ ਪ੍ਰਾਪਤ ਅੰਕੜਿਆਂ ਨੂੰ ਨਾਲ ਦਿੱਤੇ ਚਿੱਤਰ ਵਿੱਚ ਦਰਸਾਇਆ ਗਿਆ ਹੈ। ਇਸ ਸੂਚਨਾ ਨੂੰ ਦਰਸਾਉਣ ਦੇ ਲਈ, ਇੱਕ ਪਾਈ ਚਾਰਟ ਬਣਾਉ ।
ਹੇਠਾਂ ਲਿਖੀ ਸੂਚਨਾ ਨੂੰ ਦਰਸਾਉਣ ਵਾਲਾ ਇੱਕ ਪਾਈ ਚਾਰਟ ਬਣਾਉ। ਇਹ ਸਾਰਣੀ ਵਿਅਕਤੀਆਂ ਲਈ ਇੱਕ ਗੁੱਟ ਦੁਆਰਾ ਪਸੰਦ ਕੀਤੇ ਜਾਣ ਵਾਲੇ ਰੰਗਾਂ ਨੂੰ ਦਰਸਾਉਂਦੀ ਹੈ
ਨਾਲ ਦਿੱਤਾ ਪਾਣੀ ਚਾਰਟ ਇੱਕ ਵਿਦਿਆਰਥੀ ਦੁਆਰਾ ਕਿਸੇ ਪ੍ਰੀਖਿਆ ਵਿੱਚ ਹਿੰਦੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ ਦਰਸਾਉਂਦਾ ਹੈ। ਜੇ ਉਸ ਵਿਦਿਆਰਥੀ ਦੁਆਰਾ ਪ੍ਰਾਪਤ ਕੀਤ ਗਏ ਕੁੱਲ ਅੰਕ 540 ਹਨ, ਤਾਂ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿਸ ਵਿਸ਼ੇ ਵਿੱਚ ਉਸ ਵਿਦਿਆਰਥੀ ਨੇ 105 ਅੰਕ ਪ੍ਰਾਪਤ ਕੀਤੇ ? (ਸੰਕੇਤ : 540 ਅੰਕਾਂ ਦੇ ਲਈ ਕੇਂਦਰੀ ਕੋਣ `360^@` ਹੈ। ਇਸ ਲਈ 105 ਅੰਕਾਂ ਦੇ ਲਈ ਕੇਂਦਰੀ ਕੋਣ ਕੀ ਹੋਵੇਗਾ?)
ਨਾਲ ਦਿੱਤਾ ਪਾਣੀ ਚਾਰਟ ਇੱਕ ਵਿਦਿਆਰਥੀ ਦੁਆਰਾ ਕਿਸੇ ਪ੍ਰੀਖਿਆ ਵਿੱਚ ਹਿੰਦੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ ਦਰਸਾਉਂਦਾ ਹੈ। ਜੇ ਉਸ ਵਿਦਿਆਰਥੀ ਦੁਆਰਾ ਪ੍ਰਾਪਤ ਕੀਤ ਗਏ ਕੁੱਲ ਅੰਕ 540 ਹਨ, ਤਾਂ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਉਸ ਵਿਦਿਆਰਥੀ ਨੇ ਗਣਿਤ ਵਿੱਚ ਹਿੰਦੀ ਨਾਲੋਂ ਕਿੰਨੇ ਅੰਕ ਵੱਧ ਪ੍ਰਾਪਤ ਕੀਤੇ?
ਨਾਲ ਦਿੱਤਾ ਪਾਣੀ ਚਾਰਟ ਇੱਕ ਵਿਦਿਆਰਥੀ ਦੁਆਰਾ ਕਿਸੇ ਪ੍ਰੀਖਿਆ ਵਿੱਚ ਹਿੰਦੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ ਦਰਸਾਉਂਦਾ ਹੈ। ਜੇ ਉਸ ਵਿਦਿਆਰਥੀ ਦੁਆਰਾ ਪ੍ਰਾਪਤ ਕੀਤ ਗਏ ਕੁੱਲ ਅੰਕ 540 ਹਨ, ਤਾਂ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਪੜਤਾਲ ਕਰੋ ਕਿ ਸਮਾਜਿਕ ਵਿਗਿਆਨ ਅਤੇ ਗਣਿਤ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਦਾ ਜੋੜ ਵਿਗਿਆਨ ਅਤੇ ਹਿੰਦੀ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਦੇ ਜੋੜ ਤੋਂ ਜ਼ਿਆਦਾ ਹੈ? (ਸੰਕੇਤ : ਸਿਰਫ਼ ਕੇਂਦਰੀ ਕੋਣਾਂ ‘ਤੇ ਧਿਆਨ ਦਿਓ।)
ਕਿਸੇ ਹੋਸਟਲ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਹੇਠਾਂ ਦਿੱਤੀ ਗਈ ਹੈ। ਇਹਨਾਂ ਅੰਕੜਿਆਂ ਨੂੰ ਇੱਕ ਪਾਈ ਚਾਰਟ ਦੁਆਰਾ ਦਰਸਾਓ।
ਇਹਨਾਂ ਪ੍ਰਯੋਗਾਂ ਵਿੱਚ ਤੁਸੀਂ ਜੋ ਨਤੀਜਾ ਦੇਖ ਸਕਦੇ ਹੋ, ਉਹ ਲਿਖੋ : ਪਹੀਏ ਨੂੰ ਘੁਮਾਉਣਾ
ਇਹਨਾਂ ਪ੍ਰਯੋਗਾਂ ਵਿੱਚ ਤੁਸੀਂ ਜੋ ਨਤੀਜਾ ਦੇਖ ਸਕਦੇ ਹੋ, ਉਹ ਲਿਖੋ : ਦੋ ਸਿੱਕਿਆਂ ਨੂੰ ਇੱਕੋਂ ਵੇਲੇ ਸੁੱਟਣਾ
ਜਦੋਂ ਇੱਕ ਪਾਸੇ ਨੂੰ ਸੁੱਟਿਆਂ ਜਾਂਦਾ ਹੈ, ਤਦ ਹੇਠ ਲਿਖੀ ਹਰੇਕ ਘਟਨਾ ਪ੍ਰਾਪਤ ਹੋਣ ਵਾਲੇ ਨਤੀਜਿਆਂ ਨੂੰ ਲਿਖੋ : ਇੱਕ ਅਭਾਜ ਸੰਖਿਆ
ਜਦੋਂ ਇੱਕ ਪਾਸੇ ਨੂੰ ਸੁੱਟਿਆਂ ਜਾਂਦਾ ਹੈ, ਤਦ ਹੇਠ ਲਿਖੀ ਹਰੇਕ ਘਟਨਾ ਪ੍ਰਾਪਤ ਹੋਣ ਵਾਲੇ ਨਤੀਜਿਆਂ ਨੂੰ ਲਿਖੋ : ਇੱਕ ਅਭਾਜ ਸੰਖਿਆ ਨਹੀਂ
ਜਦੋਂ ਇੱਕ ਪਾਸੇ ਨੂੰ ਸੁੱਟਿਆਂ ਜਾਂਦਾ ਹੈ, ਤਦ ਹੇਠ ਲਿਖੀ ਹਰੇਕ ਘਟਨਾ ਪ੍ਰਾਪਤ ਹੋਣ ਵਾਲੇ ਨਤੀਜਿਆਂ ਨੂੰ ਲਿਖੋ : 5 ਤੋਂ ਵੱਡੀ ਇੱਕ ਸੰਖਿਆ
ਜਦੋਂ ਇੱਕ ਪਾਸੇ ਨੂੰ ਸੁੱਟਿਆਂ ਜਾਂਦਾ ਹੈ, ਤਦ ਹੇਠ ਲਿਖੀ ਹਰੇਕ ਘਟਨਾ ਪ੍ਰਾਪਤ ਹੋਣ ਵਾਲੇ ਨਤੀਜਿਆਂ ਨੂੰ ਲਿਖੋ : 5 ਤੋਂ ਵੱਡੀ ਸੰਖਿਆ ਨਹੀਂ
ਚੰਗੀ ਤਰ੍ਹਾਂ ਫੈਂਟ ਕੇ ਸੁੱਟੀ ਹੋਈ 52 ਪੱਤਿਆਂ ਦੀ ਇੱਕ ਤਾਸ਼ ਵਿੱਚੋਂ। ਇੱਕਾ ਪ੍ਰਾਪਤ ਕਰਨ ਦੀ ਸੰਭਾਵਨਾ।
ਇੱਕ ਲਾਲ ਸੇਬ ਪ੍ਰਾਪਤ ਕਰਨ ਦੀ ਸੰਭਾਵਨਾ (ਦਿੱਤੇ ਹੋਏ ਚਿੱਤਰ ਵਿੱਚ ਦੇਖੋ) । br>
10 ਵੱਖ-ਵੱਖ ਪਰਚੀਆਂ ‘ਤੇ I ਤੋਂ 10 ਤੱਕ ਸੰਖਿਆਵਾਂ ਲਿਖੀਆਂ ਹੋਈਆਂ ਹਨ। (ਇੱਕ ਪਰਚੀ ‘ਤੇ ਇੱਕ ਸੰਖਿਆ), ਉਸਨੂੰ ਇੱਕ ਬਕਸੇ ਵਿੱਚ ਰੱਖ ਕੇ ਚੰਗੀ ਤਰ੍ਹਾਂ ਮਿਲਾ ਦਿੱਤਾ ਜਾਂਦਾ ਹੈ। ਬਕਸੇ ਦੇ ਅੰਦਰਦੇਖੋ ਬਿਨ੍ਹਾਂ ਇੱਕ ਪਰਚੀ ਕੱਢੀ ਜਾਂਦੀ ਹੈ। ਹੇਠਾਂ ਲਿਖਿਆਂ ਦੀ ਸੰਭਾਵਨਾ ਕੀ ਹੈ? ਸੰਖਿਆਂ 6 ਪ੍ਰਾਪਤ ਕਰਨਾ।
10 ਵੱਖ-ਵੱਖ ਪਰਚੀਆਂ ‘ਤੇ I ਤੋਂ 10 ਤੱਕ ਸੰਖਿਆਵਾਂ ਲਿਖੀਆਂ ਹੋਈਆਂ ਹਨ। (ਇੱਕ ਪਰਚੀ ‘ਤੇ ਇੱਕ ਸੰਖਿਆ), ਉਸਨੂੰ ਇੱਕ ਬਕਸੇ ਵਿੱਚ ਰੱਖ ਕੇ ਚੰਗੀ ਤਰ੍ਹਾਂ ਮਿਲਾ ਦਿੱਤਾ ਜਾਂਦਾ ਹੈ। ਬਕਸੇ ਦੇ ਅੰਦਰਦੇਖੋ ਬਿਨ੍ਹਾਂ ਇੱਕ ਪਰਚੀ ਕੱਢੀ ਜਾਂਦੀ ਹੈ। ਹੇਠਾਂ ਲਿਖਿਆਂ ਦੀ ਸੰਭਾਵਨਾ ਕੀ ਹੈ? 6 ਤੋਂ ਛੋਟੀ ਇੱਕ ਸੰਖਿਆ ਪ੍ਰਾਪਤ ਕਰਨਾ ।
10 ਵੱਖ-ਵੱਖ ਪਰਚੀਆਂ ‘ਤੇ I ਤੋਂ 10 ਤੱਕ ਸੰਖਿਆਵਾਂ ਲਿਖੀਆਂ ਹੋਈਆਂ ਹਨ। (ਇੱਕ ਪਰਚੀ ‘ਤੇ ਇੱਕ ਸੰਖਿਆ), ਉਸਨੂੰ ਇੱਕ ਬਕਸੇ ਵਿੱਚ ਰੱਖ ਕੇ ਚੰਗੀ ਤਰ੍ਹਾਂ ਮਿਲਾ ਦਿੱਤਾ ਜਾਂਦਾ ਹੈ। ਬਕਸੇ ਦੇ ਅੰਦਰਦੇਖੋ ਬਿਨ੍ਹਾਂ ਇੱਕ ਪਰਚੀ ਕੱਢੀ ਜਾਂਦੀ ਹੈ। ਹੇਠਾਂ ਲਿਖਿਆਂ ਦੀ ਸੰਭਾਵਨਾ ਕੀ ਹੈ? 6 ਤੋਂ ਵੱਡੀ ਇੱਕ ਸੰਖਿਆ ਪ੍ਰਾਪਤ ਕਰਨਾ।
10 ਵੱਖ-ਵੱਖ ਪਰਚੀਆਂ ‘ਤੇ I ਤੋਂ 10 ਤੱਕ ਸੰਖਿਆਵਾਂ ਲਿਖੀਆਂ ਹੋਈਆਂ ਹਨ। (ਇੱਕ ਪਰਚੀ ‘ਤੇ ਇੱਕ ਸੰਖਿਆ), ਉਸਨੂੰ ਇੱਕ ਬਕਸੇ ਵਿੱਚ ਰੱਖ ਕੇ ਚੰਗੀ ਤਰ੍ਹਾਂ ਮਿਲਾ ਦਿੱਤਾ ਜਾਂਦਾ ਹੈ। ਬਕਸੇ ਦੇ ਅੰਦਰਦੇਖੋ ਬਿਨ੍ਹਾਂ ਇੱਕ ਪਰਚੀ ਕੱਢੀ ਜਾਂਦੀ ਹੈ। ਹੇਠਾਂ ਲਿਖਿਆਂ ਦੀ ਸੰਭਾਵਨਾ ਕੀ ਹੈ? I ਅੰਕ ਦੀ ਇੱਕ ਸੰਖਿਆ ਪ੍ਰਾਪਤ ਕਰਨਾ।
ਜੇਕਰ ਤੁਹਾਡੇ ਕੋਲ 3 ਹਰੇ ਚੱਕਰਖੰਡ, 1 ਨੀਲਾ ਚੱਕਰਖੰਡ ਅਤੇ ਲਾਲ ਚੱਕਰਖੰਡ ਵਾਲਾ ਇੱਕ ਘੁੰਮਣ ਵਾਲਾ ਪਹੀਆਂ ਹੈ ਤਾਂ ਇੱਕ ਚੱਕਰਖੰਡ ਪ੍ਰਾਪਤ ਕਰਨ ਦੀ ਸੰਭਾਵਨਾ ਕੀ ਹੈ? ਇਸ ਤਰ੍ਹਾਂ ਦਾ ਚੱਕਰਖੰਡ ਪ੍ਰਾਪਤ ਕਰਨ ਦੀ ਸੰਭਾਵਨਾ ਕੀ ਹੈ, ਜੋ ਨੀਲਾ ਨਾ ਹੋਵੇ?
EXERCISE questions and complete solutions for chapter ਅੰਕੜਿਆਂ ਦਾ ਪ੍ਰਬੰਧਨ of PSEB (PUNJABI MEDIUM) of Class 8