Class 8 | MATHS |
Chapter | ਵਰਗ ਅਤੇ ਵਰਗਮੂਲ |
PSEB (PUNJABI MEDIUM) | EXERCISE |
Number Of Questions | 73 |
Academic Year | 2023-24 |
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 81
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 272
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 799
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 3853
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 1234
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 26387
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 52698
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 99880
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 12796
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਾਂ ਦੀ ਇਕਾਈ ਦੇ ਅੰਕ ਕੀ ਹੋਣਗੇ 55555
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 1057
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 23453
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 7928
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 222222
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 64000
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 89722
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 222000
ਹੇਠਾਂ ਲਿਖੀਆਂ ਸੰਖਿਆਵਾਂ ਸਪੱਸ਼ਟ ਰੂਪ ਵਿੱਚ ਪੂਰਨ ਵਰਗ ਸੰਖਿਆਵਾਂ ਨਹੀਂ ਹਨ, ਇਸਾਦ ਕਾਰਣ ਦੱਸੋ 505050
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਕਿਸ ਸੰਖਿਆ ਦਾ ਵਰਗ ਟਾਂਕ ਸੰਖਿਆ ਹੋਵੇਗੀ : 431
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਕਿਸ ਸੰਖਿਆ ਦਾ ਵਰਗ ਟਾਂਕ ਸੰਖਿਆ ਹੋਵੇਗੀ : 2826
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਕਿਸ ਸੰਖਿਆ ਦਾ ਵਰਗ ਟਾਂਕ ਸੰਖਿਆ ਹੋਵੇਗੀ : 7779
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਕਿਸ ਸੰਖਿਆ ਦਾ ਵਰਗ ਟਾਂਕ ਸੰਖਿਆ ਹੋਵੇਗੀ : 82004
ਹੇਠਾਂ ਦਿੱਤੇ ਪੈਟਰਨ ਦਾ ਨਿਰੀਖਣ ਕਰੋ ਅਤੇ ਖਾਲੀ ਥਾਵਾਂ ਭਰੋ -
ਹੇਠਾਂ ਦਿੱਤੇ ਪੈਟਰਨ ਦਾ ਨਿਰੀਖਣ ਕਰੋ ਅਤੇ ਖਾਲੀ ਥਾਵਾਂ ਭਰੋ -
ਦਿੱਤੇ ਗਏ ਪੈਟਰਨ ਦੀ ਵਰਤੋਂ ਕਰਦੇ ਹੋਏ ਖਾਲੀ ਸੰਖਿਆਵਾਂ ਲੱਭੇ : `1^2+2^2+2^2=3^2 2^2+3^2+6^2=7^2 3^2+4^2+12^2=13^2 4^2+5^2+....^2=21^2 5^2+....^2+30^2=31^2 6^2+7^2+....^2=.......^2`
ਜੋੜ ਕਿਰਿਆ ਕੀਤੇ ਬਿਨਾਂ ਜੋੜਫਲ ਪਤਾ ਕਰੋ : 1+3+5+7+9
ਜੋੜ ਕਿਰਿਆ ਕੀਤੇ ਬਿਨਾਂ ਜੋੜਫਲ ਪਤਾ ਕਰੋ : 1+3+5+7+9+11+13+15+17+19
ਜੋੜ ਕਿਰਿਆ ਕੀਤੇ ਬਿਨਾਂ ਜੋੜਫਲ ਪਤਾ ਕਰੋ : 1+3+5+7+9+11+13+15+17+19+21+23
49 ਨੂੰ 7 ਟਾਂਕ ਸੰਖਿਆਵਾਂ ਦੇ ਜੋੜ ਦੇ ਰੂਪ ਵਿੱਚੋ ਲਿਖੋ।
121 ਨੂੰ 11 ਟਾਂਕ ਸੰਖਿਆਵਾਂ ਦੇ ਜੋੜ ਦੇ ਰੂਪ ਵਿੱਚ ਲਿਖੋ।
ਹੇਠਾਂ ਲਿਖੀਆਂ ਸੰਖਿਆਵਾਂ ਦੇ ਵਰਗਾਂ ਵਿੱਚ ਕਿੰਨੀਆਂ ਸੰਖਿਆਵਾਂ ਹਨ 12 ਅਤੇ 13
ਹੇਠਾਂ ਲਿਖੀਆਂ ਸੰਖਿਆਵਾਂ ਦੇ ਵਰਗਾਂ ਵਿੱਚ ਕਿੰਨੀਆਂ ਸੰਖਿਆਵਾਂ ਹਨ 25 ਅਤੇ 26
ਹੇਠਾਂ ਲਿਖੀਆਂ ਸੰਖਿਆਵਾਂ ਦੇ ਵਰਗਾਂ ਵਿੱਚ ਕਿੰਨੀਆਂ ਸੰਖਿਆਵਾਂ ਹਨ 99 ਅਤੇ 100
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 32
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 35
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 86
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 93
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 71
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਪਤਾ ਕਰੋ : 46
ਪਾਇਥਾਗੇਰੀਅਨ ਤ੍ਰਿਗੁੱਟ ਲਿਖੋ ਜਿਸਦਾ ਇੱਕ ਮੈਂਬਰ ਹੈ, : 6
ਪਾਇਥਾਗੇਰੀਅਨ ਤ੍ਰਿਗੁੱਟ ਲਿਖੋ ਜਿਸਦਾ ਇੱਕ ਮੈਂਬਰ ਹੈ, : 14
ਪਾਇਥਾਗੇਰੀਅਨ ਤ੍ਰਿਗੁੱਟ ਲਿਖੋ ਜਿਸਦਾ ਇੱਕ ਮੈਂਬਰ ਹੈ, : 16
ਪਾਇਥਾਗੇਰੀਅਨ ਤ੍ਰਿਗੁੱਟ ਲਿਖੋ ਜਿਸਦਾ ਇੱਕ ਮੈਂਬਰ ਹੈ, : 18
ਹੇਠਾਂ ਲਿਖਿਆਂ ਸੰਖਿਆਵਾਂ ਦੇ ਵਰਗਮੂਲ ਵਿੱਚ ਇਕਾਈ ਅੰਕ ਕੀ ਆ ਸਕਦਾ ਹੈ ?
ਬਿਨ੍ਹਾਂ ਗਣਨਾ ਕੀਤੇ ਉਹ ਸੰਖਿਆ ਦੱਸੋ ਜੋ ਕਿ ਪੂਰਨ ਵਰਗ ਨਹੀਂ ਹੋ ਸਕਦੀਆਂ :
ਘਟਾਉ ਵਿਧੀ ਨਾਲ 100 ਅਤੇ 169 ਦਾ ਵਰਗਮੂਲ ਪਤਾ ਕਰੋ।
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 729
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 400
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 1764
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 4096
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 7744
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 9604
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 5929
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 9216
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 529
ਅਭਾਜ ਗੁਣਨਖੰਡ ਵਿਧੀ ਨਾਲ ਹੇਠ ਲਿਖਿਆਂ ਸੰਖਿਆਵਾਂ ਦਾ ਵਰਗਮੂਲ ਪਤਾ ਕਰੋ : 8100
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 252
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 180
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 1008
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 2028
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 1458
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 768
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 252
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 2925
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 396
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 2645
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 2800
ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਸ ਸੰਖਿਆ ਨੂੰ ਵੰਡਣ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਤਰ੍ਹਾਂ ਨਾਲ ਪਤਾ ਕੀਤੀ ਗਈ ਸੰਖਿਆ ਦਾ ਵਰਗਮੂਲ ਪਤਾ ਕਰੋ : 1620
ਇੱਕ ਸਕੂਲ ਵਿੱਚ ਜਮਾਤ VIII ਦੇ ਸਾਰੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚ Rs 2401 ਦਾਨ ਕੀਤੇ। ਹਰੇਕ ਵਿਦਿਆਰਥੀ ਨੇ ਉਨ੍ਹੇ ਹੀ Rs ਦਾਨ ਵਿੱਚ ਦਿੱਤੇ, ਜਿੰਨੇ ਜਮਾਤ ਵਿੱਚ ਦਿਦਿਆਰਥੀ ਸਨ। ਜਮਾਤ ਦੇ ਵਿਦਿਆਰਥੀਆਂ ਦੀ ਸੰਖਿਆ ਪਤਾ ਕਰੋ।
ਇੱਕ ਬਾਗ ਵਿੱਚ 2025 ਪੌਦੇ ਇਸ ਤਰ੍ਹਾਂ ਲਗਾਏ ਗਏ ਹਨ। ਹਰੇਕ ਲਾਈਨ ਵਿੱਚ ਉਂਨੇ ਹੀ ਪੌਦੇ ਹਨ, ਜਿੰਨੀਆਂ ਲਾਈਨਾਂ ਦੀ ਸੰਖਿਆ ਹੈ। ਲਾਈਨਾਂ ਦੀ ਸੰਖਿਆ ਅਤੇ ਹਰੇਕ ਲਾਈਨ ਵਿੱਚ ਪੌਦਿਆਂ ਦੀ ਸਖਿਆ ਪਤਾ ਕਰੋ।
ਸਭ ਤੋਂ ਛੋਟੀ ਵਰਗ ਸੰਖਿਆ ਪਤਾ ਕਰੋ ਜੋ ਕਿ 4, 9 ਅਤੇ 10 ਹਰੇਕ ਨਾਲ ਵੰਡੀ ਜਾਵੇ ?
ਸਭ ਤੋਂ ਛੋਟੀ ਵਰਗ ਸੰਖਿਆ ਪਤਾ ਕਰੋ ਜੋ ਕਿ ਹਰੇਕ 8,15 ਅਤੇ 20 ਨਾਲ ਵੰਡੀ ਜਾਵੇ ।
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗਮੂਲ, ਵੰਡ ਵਿਧੀ ਦੁਆਰਾ ਪਤਾ ਕਰੋ : 2304
EXERCISE questions and complete solutions for chapter ਵਰਗ ਅਤੇ ਵਰਗਮੂਲ of PSEB (PUNJABI MEDIUM) of Class 8