Class 8 | MATHS |
Chapter | ਘਣ ਅਤੇ ਘਣਮੂਲ |
PSEB (PUNJABI MEDIUM) | EXERCISE |
Number Of Questions | 34 |
Academic Year | 2023-24 |
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 216
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 128
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 1000
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 100
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 46656
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਗੁਣਾ ਕਰਨ ਤੇਪੂਰਨ ਘਣ ਪ੍ਰਾਪਤ ਹੋ ਜਾਵੇ : 243
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਗੁਣਾ ਕਰਨ ਤੇਪੂਰਨ ਘਣ ਪ੍ਰਾਪਤ ਹੋ ਜਾਵੇ : 256
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਗੁਣਾ ਕਰਨ ਤੇਪੂਰਨ ਘਣ ਪ੍ਰਾਪਤ ਹੋ ਜਾਵੇ : 72
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਗੁਣਾ ਕਰਨ ਤੇਪੂਰਨ ਘਣ ਪ੍ਰਾਪਤ ਹੋ ਜਾਵੇ : 675
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਗੁਣਾ ਕਰਨ ਤੇਪੂਰਨ ਘਣ ਪ੍ਰਾਪਤ ਹੋ ਜਾਵੇ : 100
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਵੰਡਣ ‘ਤੇ ਭਾਗਫਲ ਇੱਕ ਪੂਰਨ ਘਣ ਪ੍ਰਾਪਤ ਹੋ ਜਾਵੇ : 81
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਵੰਡਣ ‘ਤੇ ਭਾਗਫਲ ਇੱਕ ਪੂਰਨ ਘਣ ਪ੍ਰਾਪਤ ਹੋ ਜਾਵੇ : 128
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਵੰਡਣ ‘ਤੇ ਭਾਗਫਲ ਇੱਕ ਪੂਰਨ ਘਣ ਪ੍ਰਾਪਤ ਹੋ ਜਾਵੇ : 135
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਵੰਡਣ ‘ਤੇ ਭਾਗਫਲ ਇੱਕ ਪੂਰਨ ਘਣ ਪ੍ਰਾਪਤ ਹੋ ਜਾਵੇ : 192
ਉਹ ਸਭ ਤੋਂ ਛੋਟੀ ਸੰਖਿਆ ਪਤਾ ਕਰੋ ਜਿਸ ਨਾਲ ਹੇਠਾਂ ਲਿਖੀਆਂ ਸੰਖਿਆਵਾਂ ਨੂੰ ਵੰਡਣ ‘ਤੇ ਭਾਗਫਲ ਇੱਕ ਪੂਰਨ ਘਣ ਪ੍ਰਾਪਤ ਹੋ ਜਾਵੇ : 704
ਪਰਿਕਸ਼ਤ ਪਲਾਸਟਿਕ ਦਾ ਇੱਕ ਘਣਾਵ ਬਣਾਉਂਦਾ ਹੈ, ਜਿਸ ਦੀਆਂ ਭੁਜਾਵਾਂ 5 cm, 2 cm ਅਤੇ 5cm ਹਨ। ਇੱਕ ਘਣ ਬਣਾਉਣ ਦੇ ਲਈ ਇਸ ਤਰ੍ਹਾਂ ਦੇ ਕਿੰਨੇ ਘਣਾਵਾਂ ਦੀ ਜ਼ਰੂਰਤ ਹੋਵੇਗੀ?
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 64
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 512
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 10648
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 27000
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 15625
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 13824
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 110592
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 46656
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 175616
ਅਭਾਜ ਗੁਣਨਖੰਡ ਵਿਧੀ ਦੁਆਰਾ ਹੇਠਾਂ ਲਿਖੀਆਂ ਵਿੱਚੋਂ ਹਰੇਕ ਸੰਖਿਆ ਦਾ ਘਣਮੂਲ ਪਤਾ ਕਰੋ : 91125
ਦੱਸੋ ਸੱਚ ਹੈ ਜਾਂ ਝੂਠ : ਕਿਸੀ ਵੀ ਟਾਂਕ ਸੰਖਿਆ ਦਾ ਘਣ ਜਿਸਤ ਹੁੰਦਾ ਹੈ।
ਦੱਸੋ ਸੱਚ ਹੈ ਜਾਂ ਝੂਠ : ਇੱਕ ਪੂਰਨ ਘਣ ਦੋ ਸਿਫ਼ਰਾਂ ‘ਤੇ ਖਤਮ ਹੁੰਦਾ ਹੈ ਤਾਂ ਉਸਦਾ ਘਣ 25 ‘ਤੇ ਖਤਮ ਹੁੰਦਾ ਹੈ।
ਦੱਸੋ ਸੱਚ ਹੈ ਜਾਂ ਝੂਠ :ਜੇ ਕਿਸੇ ਸੰਖਿਆ ਦਾ ਵਰਗ 5 ‘ਤੇ ਖਤਮ ਹੁੰਦਾ ਹੈ ਤਾਂ ਉਸਦਾ ਘਣ 25 ‘ਤੇ ਖਤਮ ਹੁੰਦਾ ਹੈ।
ਦੱਸੋ ਸੱਚ ਹੈ ਜਾਂ ਝੂਠ : ਇਸ ਤਰ੍ਹਾਂ ਦਾ ਕੋਈ ਪੂਰਨ ਘਣ ਨਹੀਂ ਹੈ ਜੋ 8 ‘ਤੇ ਖਤਮ ਹੁੰਦਾ ਹੈ।
ਦੱਸੋ ਸੱਚ ਹੈ ਜਾਂ ਝੂਠ : ਦੋ ਅੰਕਾਂ ਦੀ ਸੰਖਿਆ ਦਾ ਘਣ ਤਿੰਨ ਅੰਕਾਂ ਵਾਲੀ ਸੰਖਿਆ ਹੋ ਸਕਦੀ ਹੈ।
ਦੱਸੋ ਸੱਚ ਹੈ ਜਾਂ ਝੂਠ : ਦੋ ਅੰਕਾਂ ਦੀ ਸੰਖਿਆ ਦਾ ਘਣ ਵਿੱਚ ਸੱਤ ਜਾਂ ਜ਼ਿਆਦਾ ਅੰਕ ਹੋ ਸਕਦੇ ਹਨ।
ਦੱਸੋ ਸੱਚ ਹੈ ਜਾਂ ਝੂਠ :ਇੱਕ ਅੰਕ ਵਾਲੀ ਸੰਖਿਆ ਦਾ ਘਣ ਇੱਕ ਅੰਕ ਵਾਲੀ ਸੰਖਿਆ ਹੋ ਸਕਦੀ ਹੈ।
ਤੁਹਾਨੂੰ ਇਹ ਦੱਸਿਆ ਜਾਂਦਾ ਹੈ ਕਿ 1331 ਇੱਕ ਪੂਰਨ ਘਣ ਹੈ। ਕੀ ਬਿਨ੍ਹਾਂ ਗੁਣਨਖੰਡ ਕੀਤੇ ਤੁਸੀਂ ਇਹ ਅਨੁਮਾਨ ਲਗਾ ਸਕਦੇ ਹੋ ਕਿ ਇਸਦਾ ਘਣਮੂਲ ਕੀ ਹੈ? ਇਸੇ ਤਰ੍ਹਾਂ 4913, 12167 ਅਤੇ 32768 ਦੇ ਘਣਮੂਲਾਂ ਦੇ ਅਨੁਮਾਨ ਲਗਾਉ।
EXERCISE questions and complete solutions for chapter ਘਣ ਅਤੇ ਘਣਮੂਲ of PSEB (PUNJABI MEDIUM) of Class 8