Class 8 | MATHS |
Chapter | ਗਰਾਫ਼ਾਂ ਬਾਰੇ ਜਾਣਕਾਰੀ |
PSEB (PUNJABI MEDIUM) | EXERCISE |
Number Of Questions | 43 |
Academic Year | 2023-24 |
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ :ਰੋਗੀ ਦਾ ਤਾਪਮਾਨ `38.5^@C` ਕਦੋਂ ਸੀ ?
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਇਸ ਪੂਰੇ ਅੰਤਰਾਲ ਵਿੱਚ ਰੋਗੀ ਦਾ ਤਾਪਮਾਨ ਦੋ ਵਾਰ ਇੱਕ ਸਮਾਨ ਹੀ ਸੀ। ਇਹ ਦੋ ਸਮੇਂ, ਕਿਹੜੇ-ਕਿਹੜੇ ਸਨ ?
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : 1.30 ਵਜੇ ਦੁਪਹਿਰ ਰੋਗੀ ਦਾ ਤਾਪਮਾਨ ਕੀ ਸੀ? ਇਸ ਸਿੱਟੇ ‘ਤੇ ਤੁਸੀਂ ਕਿਸ ਤਰ੍ਹਾਂ ਪਹੁੰਚੋਗੇ?
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਕਿਹੜੇ ਅੰਤਰਾਲਾਂ ਵਿੱਚ ਰੋਗੀ ਦਾ ਤਾਪਮਾਨ ‘ਵਧਣ ਤੇ ਰੁਝਾਣ’ ਨੂੰ ਦਰਸਾਉਂਦਾ ਹੈ ?
ਇੱਕ ਨਿਰਮਾਣ ਕੰਪਨੀ ਦੇ ਵੱਖ-ਵੱਖ ਸਾਲਾਂ ਵਿੱਚ ਕੀਤੀ ਗਈ ਵਿਕਰੀ ਹੇਠਾਂ ਦਿੱਤੇ ਗਰਾਫ਼ ਦੁਆਰਾ ਦਰਸਾਈ ਗਈ ਹੈ : (i) ਸਾਲ 2002 ਵਿੱਚ (ii)ਸਾਲ 2006 ਵਿੱਚ ਕਿੰਨੀ ਵਿਕਰੀ ਸੀ ?
ਇੱਕ ਨਿਰਮਾਣ ਕੰਪਨੀ ਦੇ ਵੱਖ-ਵੱਖ ਸਾਲਾਂ ਵਿੱਚ ਕੀਤੀ ਗਈ ਵਿਕਰੀ ਹੇਠਾਂ ਦਿੱਤੇ ਗਰਾਫ਼ ਦੁਆਰਾ ਦਰਸਾਈ ਗਈ ਹੈ : (i) ਸਾਲ 2003 ਵਿੱਚ (ii)ਸਾਲ 2005 ਵਿੱਚ ਕਿੰਨੀ ਵਿਕਰੀ ਸੀ ?
ਇੱਕ ਨਿਰਮਾਣ ਕੰਪਨੀ ਦੇ ਵੱਖ-ਵੱਖ ਸਾਲਾਂ ਵਿੱਚ ਕੀਤੀ ਗਈ ਵਿਕਰੀ ਹੇਠਾਂ ਦਿੱਤੇ ਗਰਾਫ਼ ਦੁਆਰਾ ਦਰਸਾਈ ਗਈ ਹੈ : ਸਾਲ 2002 ਅਤੇ ਸਾਲ 2006 ਵਿੱਚ ਵਿਕਰੀ ਵਿੱਚ ਕਿੰਨਾ ਅੰਤਰ ਸੀ ?
ਇੱਕ ਨਿਰਮਾਣ ਕੰਪਨੀ ਦੇ ਵੱਖ-ਵੱਖ ਸਾਲਾਂ ਵਿੱਚ ਕੀਤੀ ਗਈ ਵਿਕਰੀ ਹੇਠਾਂ ਦਿੱਤੇ ਗਰਾਫ਼ ਦੁਆਰਾ ਦਰਸਾਈ ਗਈ ਹੈ : ਕਿਸ ਅੰਤਰਾਲ ਵਿੱਚ ਵਿਕਰੀ ਦਾ ਇਹ ਅੰਤਰ ਸਭ ਤੋਂ ਜਿਆਦਾ ਸੀ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : (i) 2 ਹਫਤੇ ਬਾਅਦ (ii) 3 ਹਫਤੇ ਬਾਅਦ ਪੌਦੇ A ਦੀ ਉਚਾਈ ਕਿੰਨੀ ਸੀ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : (i) 2 ਹਫਤੇ ਬਾਅਦ (ii) 3 ਹਫਤੇ ਬਾਅਦ ਪੌਦੇ B ਦੀ ਉਚਾਈ ਕਿੰਨੀ ਸੀ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : ਤੀਸਰੇ ਹਫਤੇ ਵਿੱਚ ਪੌਦੇ A ਦੀ ਉਚਾਈ ਕਿੰਨੀ ਵਧੀ ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : ਦੂਸਰੇ ਹਫਤੇ ਤੇ ਅੰਤ ਤੋਂ ਤੀਸਰੇ ਹਫਤੇ ਦੇ ਅੰਤ ਤੱਕ ਪੌਦੇ B ਦੀ ਉਚਾਈ ਕਿੰਨੀ ਵਧੀ ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : ਕਿਸ ਹਫਤੇ ਵਿੱਚ ਪੌਦੇ A ਦੀ ਉਚਾਈ ਸਭ ਤੋਂ ਜ਼ਿਆਦਾ ਵਧੀ ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : ਕਿਸ ਹਫਤੇ ਵਿੱਚ ਪੌਦੇ B ਦੀ ਉਚਾਈ ਸਭ ਤੋਂ ਘੱਟ ਵਧੀ ?
ਪਰਿਸਥਿਤੀਆਂ ਵਿੱਚ ਦੋ ਪੌਦੇ A ਅਤੇ B ਉਚਾਏ ਗਏ। ਤਿੰਨ ਹਫਤਿਆਂ ਤੱਕ ਉਹਨਾਂ ਦੀਆਂ ਉਚਾਈਆਂ ਨੂੰ ਹਰ ਹਫਤੇ ਦੇ ਅੰਤ ਵਿੱਚ ਮਾਪਿਆ ਗਿਆ। ਨਤੀਜਿਆਂ ਨੂੰ ਹੇਠਾਂ ਦਿੱਤੇ ਗਰਾਫ਼ ਵਿੱਚ ਦਰਸਾਇਆ ਗਿਆ ਹੈ : ਕੀ ਕਿਸੇ ਹਫਤੇ ਵਿੱਛ ਦੋਨਾਂ ਪੌਦਿਆਂ ਦੀ ਉਚਾਈ ਬਰਾਬਰ ਸੀ? ਪਛਾਣੋ ।
ਹੇਠਾਂ ਦਿੱਤਾ ਗਰਾਫ਼, ਕਿਸੇ ਹਫਤੇ ਦੇ ਹਰੇਕ ਦਿਨ ਦੇ ਲਈ ਪੂਰਵ ਅਨੁਮਾਨਿਤ ਅਤੇ ਅਸਲ ਤਾਪਮਾਨ ਦਰਸਾਉਂਦਾ ਹੈ : ਕਿਸ ਦਿਨ ਪੂਰਵ ਅਨੁਮਾਨਿਤ ਤਾਪਮਾਨ ਅਤੇ ਵਾਸਤਵਿਕ ਸਮਾਨ ਹਨ ?
ਹੇਠਾਂ ਦਿੱਤਾ ਗਰਾਫ਼, ਕਿਸੇ ਹਫਤੇ ਦੇ ਹਰੇਕ ਦਿਨ ਦੇ ਲਈ ਪੂਰਵ ਅਨੁਮਾਨਿਤ ਅਤੇ ਅਸਲ ਤਾਪਮਾਨ ਦਰਸਾਉਂਦਾ ਹੈ : ਹਫਤੇ ਵਿੱਚ ਵੱਧ ਤੋਂ ਵੱਧ ਪੂਰਵ ਅਨੁਮਾਨਿਤ ਤਾਪਮਾਨ ਕੀ ਸੀ ?
ਹੇਠਾਂ ਦਿੱਤਾ ਗਰਾਫ਼, ਕਿਸੇ ਹਫਤੇ ਦੇ ਹਰੇਕ ਦਿਨ ਦੇ ਲਈ ਪੂਰਵ ਅਨੁਮਾਨਿਤ ਅਤੇ ਅਸਲ ਤਾਪਮਾਨ ਦਰਸਾਉਂਦਾ ਹੈ : ਹਫਤੇ ਵਿੱਚ ਘੱਟ ਤੋਂ ਘੱਟ ਅਸਲ ਤਾਪਮਾਨ ਕੀ ਸੀ?
ਹੇਠਾਂ ਦਿੱਤਾ ਗਰਾਫ਼, ਕਿਸੇ ਹਫਤੇ ਦੇ ਹਰੇਕ ਦਿਨ ਦੇ ਲਈ ਪੂਰਵ ਅਨੁਮਾਨਿਤ ਅਤੇ ਅਸਲ ਤਾਪਮਾਨ ਦਰਸਾਉਂਦਾ ਹੈ : ਕਿਸ ਦਿਨ ਅਸਲ ਤਾਪਮਾਨ ਅਤੇ ਪੂਰਵ ਅਨੁਮਾਨਿਤ ਤਾਪਮਾਨ ਵਿੱਚ ਅੰਤਰ ਵੱਦ ਤੋਂ ਵੱਧ ਸੀ?
ਹੇਠਾਂ ਦਿੱਤੀ ਸਾਰਣੀ ਨੂੰ ਦੇਖ ਕੇ ਇੱਕ ਰੇਖੀ ਗਰਾਫ਼ ਬਣਾਉ : ਵੱਖ-ਵੱਖ ਸਾਲਾਂ ਵਿੱਚ ਕਿਸੇ ਪਹਾੜੀ ਸ਼ਹਿਰ ਵਿੱਚ ਬਰਫ਼ ਪੈਣ ਦੇ ਦਿਨਾਂ ਦੀ ਸੰਖਿਆ
ਹੇਠਾਂ ਦਿੱਤੀ ਸਾਰਣੀ ਨੂੰ ਦੇਖ ਕੇ ਇੱਕ ਰੇਖੀ ਗਰਾਫ਼ ਬਣਾਉ : ਵੱਖ-ਵੱਖ ਸਾਲਾਂ ਵਿੱਚ ਇੱਕ ਪਿੰਡ ਵਿੱਚ, ਪੁਰਸ਼ਾਂ ਅਤੇ ਇਸਤਰੀਆਂ ਦੀ ਸੰਖਿਆ (ਹਜ਼ਾਰਾਂ ਵਿੱਚ)
ਇੱਕ ਡਾਕੀਆ ਕਿਸੇ ਸ਼ਹਿਰ ਦੇ ਕੋਲ ਹੀ ਪੈਂਦੇ ਇੱਕ ਕਸਬੇ ਵਿੱਚ ਇੱਕ ਵਪਾਰੀ ਕੋਲ ਪਾਰਸਨ ਪਹੁਚਾਉਣ ਲਈ ਸਾਈਕਲ ‘ਤੇ ਜਾਂਦਾ ਹੈ। ਵੱਖ-ਵੱਖ ਸਮਿਆਂ ਤੇ ਸ਼ਹਿਰ ਤੋਂ ਉਸਦੀ ਦੂਰੀ ਹੇਠਾਂ ਦਿੱਤੇ ਗਰਾਫ਼ਾ ਦੁਆਰਾ ਦਰਸਾਈ ਗਈ ਹੈ : x-ਧੁਰੇ ‘ਤੇ ਸਮਾਂ ਦਰਸਾਉਣ ਦੇ ਲਈ ਕੀ ਪੈਮਾਨਾ ਵਰਤਿਆ ਗਿਆ ਹੈ?
ਇੱਕ ਡਾਕੀਆ ਕਿਸੇ ਸ਼ਹਿਰ ਦੇ ਕੋਲ ਹੀ ਪੈਂਦੇ ਇੱਕ ਕਸਬੇ ਵਿੱਚ ਇੱਕ ਵਪਾਰੀ ਕੋਲ ਪਾਰਸਨ ਪਹੁਚਾਉਣ ਲਈ ਸਾਈਕਲ ‘ਤੇ ਜਾਂਦਾ ਹੈ। ਵੱਖ-ਵੱਖ ਸਮਿਆਂ ਤੇ ਸ਼ਹਿਰ ਤੋਂ ਉਸਦੀ ਦੂਰੀ ਹੇਠਾਂ ਦਿੱਤੇ ਗਰਾਫ਼ਾ ਦੁਆਰਾ ਦਰਸਾਈ ਗਈ ਹੈ : ਉਸਨੇ ਪੂਰੀ ਯਾਤਰਾ ਦੇ ਲਈ ਕਿੰਨਾ ਸਮਾਂ ਲਿਆ ?
ਇੱਕ ਡਾਕੀਆ ਕਿਸੇ ਸ਼ਹਿਰ ਦੇ ਕੋਲ ਹੀ ਪੈਂਦੇ ਇੱਕ ਕਸਬੇ ਵਿੱਚ ਇੱਕ ਵਪਾਰੀ ਕੋਲ ਪਾਰਸਨ ਪਹੁਚਾਉਣ ਲਈ ਸਾਈਕਲ ‘ਤੇ ਜਾਂਦਾ ਹੈ। ਵੱਖ-ਵੱਖ ਸਮਿਆਂ ਤੇ ਸ਼ਹਿਰ ਤੋਂ ਉਸਦੀ ਦੂਰੀ ਹੇਠਾਂ ਦਿੱਤੇ ਗਰਾਫ਼ਾ ਦੁਆਰਾ ਦਰਸਾਈ ਗਈ ਹੈ : ਵਪਾਰੀ ਦੇ ਥਾਂ ਦੀ ਸ਼ਹਿਰ ਤੋਂ ਦੂਰੀ ਕਿੰਨੀ ਹੈ ?
ਇੱਕ ਡਾਕੀਆ ਕਿਸੇ ਸ਼ਹਿਰ ਦੇ ਕੋਲ ਹੀ ਪੈਂਦੇ ਇੱਕ ਕਸਬੇ ਵਿੱਚ ਇੱਕ ਵਪਾਰੀ ਕੋਲ ਪਾਰਸਨ ਪਹੁਚਾਉਣ ਲਈ ਸਾਈਕਲ ‘ਤੇ ਜਾਂਦਾ ਹੈ। ਵੱਖ-ਵੱਖ ਸਮਿਆਂ ਤੇ ਸ਼ਹਿਰ ਤੋਂ ਉਸਦੀ ਦੂਰੀ ਹੇਠਾਂ ਦਿੱਤੇ ਗਰਾਫ਼ਾ ਦੁਆਰਾ ਦਰਸਾਈ ਗਈ ਹੈ :ਕੀ, ਡਾਕੀਆ ਰਸਤੇ ਵਿੱਚ ਕਿਤੇ ਰੁਕਿਆ? ਵਿਸਥਾਰ ਨਾਲ ਦੱਸੋ। ?
ਇੱਕ ਡਾਕੀਆ ਕਿਸੇ ਸ਼ਹਿਰ ਦੇ ਕੋਲ ਹੀ ਪੈਂਦੇ ਇੱਕ ਕਸਬੇ ਵਿੱਚ ਇੱਕ ਵਪਾਰੀ ਕੋਲ ਪਾਰਸਨ ਪਹੁਚਾਉਣ ਲਈ ਸਾਈਕਲ ‘ਤੇ ਜਾਂਦਾ ਹੈ। ਵੱਖ-ਵੱਖ ਸਮਿਆਂ ਤੇ ਸ਼ਹਿਰ ਤੋਂ ਉਸਦੀ ਦੂਰੀ ਹੇਠਾਂ ਦਿੱਤੇ ਗਰਾਫ਼ਾ ਦੁਆਰਾ ਦਰਸਾਈ ਗਈ ਹੈ : ਕਿਸ ਅੰਤਰਾਲ ਵਿੱਚ ਉਸਦੀ ਚਾਲ ਸਭ ਤੋਂ ਜ਼ਿਆਦਾ ਸੀ ?
ਹੇਠਾਂ ਦਿੱਤੇ ਗਰਾਫ਼ਾਂ ਵਿੱਚ ਕਿਹੜੇ-ਕਿਹੜੇ ਗਰਾਫ਼ ਸਮੇਂ ਅਤੇ ਤਾਪਮਾਨ ਦੇ ਵਿੱਚ ਸੰਭਵ ਹਨ ? ਤਰਕ ਦੇ ਨਾਲ ਆਪਣੇ ਉੱਤਰ ਦਿਓ :
ਹੇਠਾਂ ਦਿੱਤੇ ਗਰਾਫ਼ਾਂ ਵਿੱਚ ਕਿਹੜੇ-ਕਿਹੜੇ ਗਰਾਫ਼ ਸਮੇਂ ਅਤੇ ਤਾਪਮਾਨ ਦੇ ਵਿੱਚ ਸੰਭਵ ਹਨ ? ਤਰਕ ਦੇ ਨਾਲ ਆਪਣੇ ਉੱਤਰ ਦਿਓ :
ਹੇਠਾਂ ਦਿੱਤੇ ਗਰਾਫ਼ਾਂ ਵਿੱਚ ਕਿਹੜੇ-ਕਿਹੜੇ ਗਰਾਫ਼ ਸਮੇਂ ਅਤੇ ਤਾਪਮਾਨ ਦੇ ਵਿੱਚ ਸੰਭਵ ਹਨ ? ਤਰਕ ਦੇ ਨਾਲ ਆਪਣੇ ਉੱਤਰ ਦਿਓ :
ਹੇਠਾਂ ਦਿੱਤੇ ਗਰਾਫ਼ਾਂ ਵਿੱਚ ਕਿਹੜੇ-ਕਿਹੜੇ ਗਰਾਫ਼ ਸਮੇਂ ਅਤੇ ਤਾਪਮਾਨ ਦੇ ਵਿੱਚ ਸੰਭਵ ਹਨ ? ਤਰਕ ਦੇ ਨਾਲ ਆਪਣੇ ਉੱਤਰ ਦਿਓ :
ਹੇਠ ਦਿੱਤੇ ਬਿੰਦੂਆਂ ਨੂੰ ਇੱਕ ਵਰਗੀਕ੍ਰਿਤ ਕਾਗਜ਼ ‘ਤੇ ਅੰਕਿਤ ਕਰੋ ਅਤੇ ਜਾਂਚੋ ਕਿ ਕੀ ਇਹ ਸਾਰੇ ਇੱਕ ਸਰਲ ਰੇਖਾ ‘ਤੇ ਸਥਿਤ ਹਨ : A(4, 0), B(4, 2), C(4, 6), D(4, 2.5)
ਹੇਠ ਦਿੱਤੇ ਬਿੰਦੂਆਂ ਨੂੰ ਇੱਕ ਵਰਗੀਕ੍ਰਿਤ ਕਾਗਜ਼ ‘ਤੇ ਅੰਕਿਤ ਕਰੋ ਅਤੇ ਜਾਂਚੋ ਕਿ ਕੀ ਇਹ ਸਾਰੇ ਇੱਕ ਸਰਲ ਰੇਖਾ ‘ਤੇ ਸਥਿਤ ਹਨ : P(1, 1), Q(2, 2), R(3, 3), S(4, 4)
ਹੇਠ ਦਿੱਤੇ ਬਿੰਦੂਆਂ ਨੂੰ ਇੱਕ ਵਰਗੀਕ੍ਰਿਤ ਕਾਗਜ਼ ‘ਤੇ ਅੰਕਿਤ ਕਰੋ ਅਤੇ ਜਾਂਚੋ ਕਿ ਕੀ ਇਹ ਸਾਰੇ ਇੱਕ ਸਰਲ ਰੇਖਾ ‘ਤੇ ਸਥਿਤ ਹਨ : K(2, 3), L(5, 3), M(5, 5), N(2, 5)
ਬਿੰਦੂਆਂ (2,3) ਅਤੇ (3,2) ਵਿੱਚੋਂ ਲੰਘਦੀਹੋਈ ਇੱਕ ਸਰਲ ਰੇਖਾ ਖਿੱਚੋ। ਉਹਨਾਂ ਬਿੰਦੂਆਂ ਦੇ ਨਿਰਦੇਸ਼ ਅੰਕ ਲਿਖੋ ਜਿਹਨਾਂ ‘ਤੇ ਇਹ ਰੇਖਾ x-ਧੁਰੇ ਅਤੇ y-ਧੁਰੇ ਨੂੰ ਕੱਟਦੀ ਹੈ।
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਸੇਬਾਂ ਦਾ ਮੁੱਲ
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਕਾਰ ਦੁਆਰਾ ਤੈਅ ਕੀਤੀ ਗਈ ਦੂਰੀ
(i) 7.30 ਵਜੇ ਸਵੇਰ ਅਤੇ 8 ਵਜੇ ਸਵੇਰ ਦੇ ਅੰਤਰਾਲ ਵਿੱਚ ਕਾਰ ਦੁਆਰਾ ਕਿੰਨੀ ਦੂਰੀ ਤੈਅ ਕੀਤੀ ਗਈ?
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਕਾਰ ਦੁਆਰਾ ਤੈਅ ਕੀਤੀ ਗਈ ਦੂਰੀ
(ii) 7ਕਾਰ ਦੀ 100 ਦੂਰੀ ਤੈਅ ਕਰ ਲੈਣ ‘ਤੇ ਸਮਾਂ ਕੀ ਸੀ?
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਜਮ੍ਹਾਂ ਧਨ ‘ਤੇ ਸਲਾਨਾ ਵਿਆਜ
(i) ਕੀ ਗਰਾਫ਼ ਮੂਲ ਬਿੰਦੂ ਤੋਂ ਲੰਘਦਾ ਹੈ?
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਜਮ੍ਹਾਂ ਧਨ ‘ਤੇ ਸਲਾਨਾ ਵਿਆਜ
(ii) ਗਰਾਫ਼ ਤੋਂ Rs 2500 ਦਾ ਸਲਾਨਾ ਵਿਆਜ ਪਤਾ ਕਰੋ।
ਢੁੱਕਵੇਂ ਪੈਮਾਨੇ ਦਾ ਪ੍ਰਯੋਗ ਕਰਦੇ ਹੋਏ, ਹੇਠਾਂ ਲਿਖੀਆਂ ਸਾਰਣੀਆਂ ਵਿੱਚ ਦਿੱਤੀਆਂ ਗਈਆਂ ਰਾਬੀਆਂ ਦੇ ਲਈ ਗਰਾਫ਼ ਬਣਾਉ : ਜਮ੍ਹਾਂ ਧਨ ‘ਤੇ ਸਲਾਨਾ ਵਿਆਜ
(iii) Rs 280ਵਿਆਜ ਪ੍ਰਾਪਤ ਕਰਨ ਦੇ ਲਈ ਕਿੰਨਾ ਧਨ ਜਮ੍ਹਾਂ ਕਰਨਾ ਹੋਵੇਗਾ ?
ਸਾਰਣੀਆਂ ਦੇ ਲਈ ਗਰਾਫ਼ ਖਿੱਚੋ :
ਕੀ ਇਹ ਰੇਖੀ ਗਰਾਫ਼ ਹੈ ?
ਸਾਰਣੀਆਂ ਦੇ ਲਈ ਗਰਾਫ਼ ਖਿੱਚੋ :
ਕੀ ਇਹ ਰੇਖੀ ਗਰਾਫ਼ ਹੈ ?
EXERCISE questions and complete solutions for chapter ਗਰਾਫ਼ਾਂ ਬਾਰੇ ਜਾਣਕਾਰੀ of PSEB (PUNJABI MEDIUM) of Class 8