Class 8 | PHYSICS |
Chapter | ਰਗੜ |
PSEB (PUNJABI MEDIUM) | Exercise |
Number Of Questions | 10 |
Academic Year | 2023-24 |
ਰਗੜ ਇੱਕ ਦੂਜੇ ਦੇ ਸੰਪਰਕ ਵਿੱਚ ਰੱਖੀਆਂ ਦੋ ਵਸਤੂਆਂ ਦੇ ਸਤ੍ਹਾਂ ਦੇ ਵਿੱਚ ---------------- ਦਾ ਵਿਰੋਧ ਕਰਦਾ ਹੈ।
ਰਗੜ ਸਤ੍ਹਾ ਦੇ -------------------- ਉੱਤੇ ਨਿਰਭਰ ਕਰਦਾ ਹੈ।
ਰਗੜ ਨਾਲ ----------------- ਪੈਦਾ ਹੁੰਦੀ ਹੈ।
ਕੈਰਮ ਬੋਰਡ ਉੱਤੇ ਪਾਊਡਰ ਛਿੜਕਨ ਨਾਲ ਰਗੜ -------------------- ਹੋ ਜਾਂਦੀ ਹੈ।
ਸਰਕਣਸ਼ੀਲ ਰਗੜ ਸਥਿਤਿਕ ਰਗੜ ਨਾਲੋਂ ----------------- ਹੁੰਦੀ ਹੈ।
ਖਿਡਾਰੀ ਕਿੱਲਾਂ ਵਾਲੀ ਜੁੱਤੀ spikes) ਕਿਉਂ ਪਹਿਨਦੇ ਹਨ ? ਵਿਆਖਿਆ ਕਰੋ।
ਇਕਬਾਲ ਨੇ ਇੱਕ ਹਲਕਾ ਬਕਸਾ ਧੱਕਣਾ ਹੈ ਅਤੇ ਸੀਮਾ ਨੇ ਉਸ ਫਰਸ਼ ਉੱਤੇ ਭਾਰਾ ਬਕਸਾ ਧੱਕਣਾ ਹੈ। ਕੌਣ ਵਧੇਰੇ ਰਗੜ ਬਲ ਅਨੁਭਵ ਕਰੇਗਾ ਅਤੇ ਕਿਉਂ ?
ਵਿਆਖਿਆ ਕਰੋ, ਸਰਕਣਸ਼ੀਲ ਰਗੜ ਸਥਿਤਿਕ ਰਗੜ ਨਾਲੋਂ ਘੱਟ ਕਿਉਂ ਹੁੰਦੀ ਹੈ।
ਵਰਨਣ ਕਰੋ, ਰਗੜ ਕਿਸ ਤਰ੍ਹਾਂ ਦੁਸ਼ਮਣ ਅਤੇ ਮਿੱਤਰ ਦੋਵੇਂ ਹੈ।
ਵਰਨਣ ਕਰੋ, ਤਰਲ ਵਿੱਚ ਗਤੀ ਕਰਨ ਵਾਲੀਆਂ ਵਸਤੂਆਂ ਦੀ ਸ਼ਕਲ ਵਿਸ਼ੇਸ਼ ਕਿਸਮ ਦੀ ਕਿਉਂ ਬਣਾਉਂਦੇ ਹਨ।
Exercise questions and complete solutions for chapter ਰਗੜ of PSEB (PUNJABI MEDIUM) of Class 8