Class 8 | PHYSICS |
Chapter | ਬਿਜਲੀ ਧਾਰਾ ਦੇ ਰਸਾਇਣਿਕ ਪ੍ਰਭਾਵ |
PSEB (PUNJABI MEDIUM) | Exercise |
Number Of Questions | 9 |
Academic Year | 2023-24 |
ਬਿਜਲੀ ਚਾਲਨ ਕਰਨ ਵਾਲੇ ਵਧੇਰੇ ਦ੍ਰਵ -------------, ------------------------- ਅਤੇ --------------------------- ਦੇ ਘੋਲ ਹੁੰਦੇ ਹਨ ।
ਕਿਸੇ ਘੋਲ਼ ਵਿੱਚੋਂ ਬਿਜਲੀ ਧਾਰਾ ਲੰਘਣ ਤੇ -------------- ਪ੍ਰਭਾਵ ਪੈਦਾ ਹੁੰਦਾ ਹੈ ।
ਜੇ ਕਾੱਪਰ ਸਲਫੇਟ ਦੇ ਘੋਲ਼ ਵਿੱਚੋਂ ਬਿਜਲੀ ਧਾਰਾ ਲੰਘਾਈ ਜਾਵੇ ਤਾਂ ਕਾੱਪਰ ਬੈਟਰੀ ਦੇ --------------------- ਟਰਮੀਨਲ ਨਾਲ ਜੁੜੀ ਪਲੇਟ ਉੱਤੇ ਜੰਮਦਾ ਹੈ ।
ਬਿਜਲੀ ਧਾਰਾ ਦੁਆਰਾ ਕਿਸੇ ਪਦਾਰਥ ਉੱਤੇ ਇੱਛਤ ਧਾਤ ਦੀ ਪਰਤ ਚੜ੍ਹਾਉਣ ਦੀ ਪ੍ਰਕਿਰਿਆ ਨੂੰ --------------- ਕਹਿੰਦੇ ਹਨ।
ਜਦੋਂ ਕਿਸੇ ਟੈਸਟਰ ਦੇ ਸੁਤੰਤਰ ਸਿਰਿਆਂ ਨੂੰ ਕਿਸੇ ਘੋਲ਼ ਵਿੱਚ ਡੋਬਦੇ ਹਾਂ ਤਾਂ ਚੁੰਬਕੀ ਸੂਈ ਵਿਖੇਪਿਤ ਹੁੰਦੀ ਹੈ। ਕੀ ਤੁਸੀਂ ਅਜਿਹਾ ਹੋਣ ਦੇ ਕਾਰਨ ਦੀ ਵਿਆਖਿਆ ਕਰ ਸਕਦੇ ਹੋ ?
ਕੀ ਸ਼ੁੱਧ ਪਾਣੀ ਬਿਜਲੀ ਦਾ ਚਾਲਕ ਹੈ ? ਜੇ ਨਹੀ, ਤਾਂ ਇਸ ਨੂੰ ਚਾਲਕ ਬਨਾਉਣ ਦੇ ਲਈ ਅਸੀਂ ਕੀ ਕਰ ਸਕਦੇ ਹਾਂ ?
ਅੱਗ ਲੱਗਣ ਦੇ ਸਮੇਂ, ਫਾਇਰਮੈਨ ਪਾਣੀ ਦੇ ਹੋਜ਼ (ਪਾਈਪਾਂ) ਦੀ ਵਰਤੋਂ ਕਰਨ ਤੋਂ ਪਹਿਲਾਂ ਉਸ ਖੇਤਰ ਦੀ ਮੁੱਖ ਬਿਜਲੀ ਸਪਲਾਈ ਨੂੰ ਬੰਦ ਕਰ ਦਿੰਦੇ ਹਨ। ਵਿਆਖਿਆ ਕਰੋ ਕਿ ਉਹ ਅਜਿਹਾ ਕਿਉਂ ਕਰਦੇ ਹਨ।
ਕੀ ਤੇਜ਼ ਵਰਖਾ ਸਮੇਂ ਕਿਸੇ ਲਾਈਨਮੈਨ ਦੇ ਲਈ ਬਾਹਰਲੀ ਮੁੱਖ ਲਾਈਨ ਦੀਆਂ ਬਿਜਲੀ ਤਾਰਾਂ ਦੀ ਮੁਰੰਮਤ ਕਰਨਾ ਸੁਰੱਖਿਅਤ ਹੁੰਦਾ ਹੈ। ਵਿਆਖਿਆ ਕਰੋ।
ਆਪਣੇ ਆਲੇ-ਦੁਆਲੇ ਉਪਲੱਬਧ ਬਿਜਲੀ ਮੁਲੰਮਿਤ ਵਸਤੂਆਂ ਦੀ ਸੂਚੀ ਬਣਾਓ।
Exercise questions and complete solutions for chapter ਬਿਜਲੀ ਧਾਰਾ ਦੇ ਰਸਾਇਣਿਕ ਪ੍ਰਭਾਵ of PSEB (PUNJABI MEDIUM) of Class 8