Class 8 | PHYSICS |
Chapter | ਕੁਝ ਕੁਦਰਤੀ ਘਟਾਵਾਂ |
PSEB (PUNJABI MEDIUM) | Exercise |
Number Of Questions | 10 |
Academic Year | 2023-24 |
ਹੇਠ ਲਿਖਿਆਂ ਵਿੱਚੋਂ ਕਿਸ ਨੂੰ ਰਗੜ ਅਸਾਨੀ ਨਾਲ ਚਾਰਜਿਤ ਨਹੀਂ ਕੀਤਾ ਜਾ ਸਕਦਾ ?
ਸਮਜਾਤੀ ਚਾਰਜ ਇੱਕ ਦੂਜੇ ਚਾਰਜ ਨੂੰ ਆਕਰਸ਼ਿਤ ਕਰਦੇ ਹਨ। (ਠੀਕ/ਗਲਤ)
ਚਾਰਜਿਤ ਕੱਚ ਦੀ ਛੜ ਚਾਰਜਿਤ ਪਲਾਸਟਿਕ ਸਟ੍ਰਾਅ ਨੂੰ ਆਕਰਸ਼ਿਤ ਕਰਦੀ ਹੈ। (ਠੀਕ/ਗਲਤ)
ਅਕਾਸ਼ੀ ਬਿਜਲੀ ਚਾਲਕ ਇਮਾਰਤ ਦੀ ਅਕਾਸ਼ੀ ਬਿਜਲੀ ਤੋਂ ਸੁਰੱਖਿਆ ਨਹੀਂ ਕਰ ਸਕਦਾ । (ਠੀਕ/ਗਲਤ)
ਭੂਚਾਲ ਦੀ ਭਵਿੱਖਬਾਣੀ ਕੀਤੀ ਜਾ ਸਕਦੀ ਹੈ। (ਠੀਕ/ਗਲਤ)
ਸਰਦੀਆਂ ਵਿੱਚ ਸਵੈਟਰ ਉਤਾਰਦੇ ਸਮੇਂ ਕੜ-ਕੜ ਦੀ ਅਵਾਜ਼ ਸੁਣਾਈ ਦਿੰਦੀ ਹੈ। ਵਿਆਖਿਆ ਕਰੋ।
ਜਦ ਅਸੀਂ ਕਿਸੇ ਚਾਰਜਿਤ ਵਸਤੂ ਨੂੰ ਹੱਥ ਨਾਲ ਛੂੰਹਦੇ ਹਾਂ ਤਾਂ ਉਹ ਆਪਣਾ ਚਾਰਜ ਗੁਆ ਦਿੰਦੀ ਹੈ, ਵਿਆਖਿਆ ਕਰੋ।
ਅਕਾਸ਼ੀ ਬਿਜਲੀ ਤੋਂ ਆਪਣੀ ਸੁਰੱਖਿਆ ਦੇ ਤਿੰਨ ਉਪਾਅ ਸੁਝਾਓ ।
ਭਾਰਤ ਦੇ ਉਨ੍ਹਾਂ ਤਿੰਨ ਰਾਜਾਂ (ਪ੍ਰਦੇਸ਼ਾਂ) ਦੀ ਸੂਚੀ ਬਣਾਓ ਜਿੱਥੇ ਭੂਚਾਨ ਦੇ ਝਟਕੇ ਵਧੇਰੇ ਸੰਭਾਵਿਤ ਹਨ।
ਮੰਨ ਲਓ ਤੁਸੀਂ ਘਰ ਤੋਂ ਬਾਹਰ ਹੋ ਅਤੇ ਭੂਚਾਲ ਦੇ ਝਟਕੇ ਲੱਗਦੇ ਹਨ। ਤੁਸੀਂ ਆਪਣੇ ਬਚਾਅ ਲਈ ਕੀ ਸਾਵਧਾਨੀਆਂ ਵਰਤੋਗੇ ?
Exercise questions and complete solutions for chapter ਕੁਝ ਕੁਦਰਤੀ ਘਟਾਵਾਂ of PSEB (PUNJABI MEDIUM) of Class 8