Class 8 | PHYSICS |
Chapter | ਤਾਰੇ ਅਤੇ ਸੂਰਜੀ ਪਰਿਵਾਰ |
PSEB (PUNJABI MEDIUM) | Exercise |
Number Of Questions | 20 |
Academic Year | 2023-24 |
ਹੇਠ ਲਿਖਿਆਂ ਵਿੱਚੋਂ ਕਿਹੜਾ ਸੂਰਜੀ ਪਰਿਵਾਰ ਦਾ ਮੈਂਬਰ ਨਹੀਂ ਹੈ
ਹੇਠ ਲਿਖਿਆਂ ਵਿੱਚੋਂ ਕਿਹੜਾ ਸੂਰਜ ਦਾ ਗ੍ਰਹਿ ਨਹੀਂ ਹੈ
ਚੰਨ ਦੀਆਂ ਕਲਾਵਾਂ ਦੇ ਹੋਣ ਦਾ ਕਾਰਨ ਇਹ ਹੈ ਕਿ
ਸੂਰਜ ਤੋਂ ਸਭ ਤੋਂ ਵੱਧ ਦੂਰੀ ਵਾਲਾ ਗ੍ਰਹਿ ----------------------- ਹੈ ।
ਰੰਗ ਵਿੱਚ ਲਾਲ ਪ੍ਰਤੀਤ ਹੋਣ ਵਾਲਾ ਗ੍ਰਹਿ --------------------- ਹੈ।
ਤਾਰਿਆਂ ਦੇ ਅਜਿਹੇ ਸਮੂਹ ਨੂੰ ਜੋ ਕੋਈ ਪੈਟਰਨ ਬਣਾਉਂਦਾ ਹੈ -------------------- ਕਹਿੰਦੇ ਹਨ।
ਗ੍ਰਹਿ ਦੀ ਪਰਿਕਰਮਾ ਕਰਨ ਵਾਲੇ ਖਗੋਲੀ ਪਿੰਡ ਨੂੰ ------------------ ਕਹਿੰਦੇ ਹਨ।
ਸ਼ੂਟਿੰਗ ਸਟਾਰ ਅਸਲ ਵਿੱਚ ਨਹੀਂ ਹਨ। (ਠੀਕ/ਗਲਤ)
ਉਪਗ੍ਰਹਿ (Satellite) ---------------------- ਅਤੇ -------------- ਦੇ ਗ੍ਰਹਿਪਥਾਂ ਵਿੱਚ ਮਿਲਦੇ ਹਨ।
ਧਰੁਵ ਤਾਰਾ ਸੂਰਜੀ ਪਰਿਵਾਰ ਦਾ ਮੈਂਬਰ ਹੈ। (ਠੀਕ/ਗਲਤ)
ਬੁੱਧ ਸੂਰਜੀ ਪਰਿਵਾਰ ਦਾ ਸਭ ਤੋਂ ਛੋਟਾ ਗ੍ਰਹਿ ਹੈ। (ਠੀਕ/ਗਲਤ)
ਯੂਰੇਨਸ ਸੂਰਜੀ ਪਰਿਵਾਰ ਦਾ ਸਭ ਤੋਂ ਦੂਰ ਵਾਲਾ ਗ੍ਰਹਿ ਹੈ । (ਠੀਕ/ਗਲਤ)
INSAT ਇੱਕ ਬਨਾਵਟੀ ਉਪਗ੍ਰਹਿ ਹੈ । (ਠੀਕ/ਗਲਤ)
ਸਾਡੇ ਸੂਰਜੀ ਪਰਿਵਾਰ ਦੇ ਨੌਂ ਗ੍ਰਹਿ ਹਨ । (ਠੀਕ/ਗਲਤ)
‘ਉਰਾੱਯਨ’ ਤਾਰਾ ਮੰਡਲ ਸਿਰਫ਼ ਦੂਰਬੀਨ ਨਾਲ ਵੇਖਿਆ ਜਾ ਸਕਦਾ ਹੈ। (ਠੀਕ/ਗਲਤ)
ਜੇ ਸ਼ੁੱਕਰ ਸੰਧਿਆ ਤਾਰੇ ਦੇ ਰੂਪ ਵਿੱਚ ਵਿਖਾਈ ਦੇ ਰਿਹਾ ਹੈ ਤਾਂ ਤੁਸੀ ਇਸ ਨੂੰ ਅਕਾਸ਼ ਦੇ ਕਿਸ ਭਾਗ ਵਿੱਚ ਦੇਖੋਗੇ ?
ਸੂਰਜੀ ਪਰਿਵਾਰ ਦੇ ਸਭ ਤੋਂ ਵੱਡੇ ਗ੍ਰਹਿ ਦਾ ਨਾਂ ਲਿਖੋ ।
ਤਾਰਾ ਮੰਡਲ ਕੀ ਹੁੰਦਾ ਹੈ ? ਕਿਸੇ ਦੋ ਤਾਰਾ ਮੰਡਲਾਂ ਦੇ ਨਾਂ ਲਿਖੋ ।
ਉਰਾੱਯਨ ਤਾਰਾ ਮੰਡਲ ਦੇ ਪ੍ਰਮੁੱਖ ਤਾਰਿਆਂ ਦੀਆਂ ਸਥਿਤੀਆਂ ਦਰਸਾਉਣ ਦੇ ਲਈ ਰੇਖਾ ਚਿੱਤਰ ਖਿੱਚੋ।
ਗ੍ਰਹਿਆਂ ਤੋਂ ਇਲਾਵਾ ਸੂਰਜੀ ਪਰਿਵਾਰ ਦੇ ਹੋਰ ਦੋ ਮੈਂਬਰਾਂ ਦੇ ਨਾਂ ਲਿਖੋ।
Exercise questions and complete solutions for chapter ਤਾਰੇ ਅਤੇ ਸੂਰਜੀ ਪਰਿਵਾਰ of PSEB (PUNJABI MEDIUM) of Class 8