Class 9 | CHEMISTRY |
Chapter | ਸਾਡੇ ਆਲ਼ੇ-ਦੁਆਲ਼ੇ ਦੇ ਪਦਾਰਥ |
PSEB (PUNJABI MEDIUM) | Exercise |
Number Of Questions | 7 |
Academic Year | 2023-24 |
ਹੇਠ ਲਿਖੇ ਤਾਪਮਾਨਾਂ ਨੂੰ ਕੈਲਵਿਨ ਇਕਾਈ ਵਿੱਚ ਬਦਲੋ : `373^ @C`
ਹੇਠ ਲਿਖੇ ਪ੍ਰੇਖਣਾਂ ਲਈ ਕਾਰਣ ਲਿਖੋ : ਨੈਫਥਲੀਨ ਨੂੰ ਰੱਖਣ ਤੋਂ ਕੁਝ ਸਮੇਂ ਬਾਅਦ ਇਹ ਕੁਝ ਵੀ ਠੋਸ ਪਦਾਰਥ ਛੱਡੇ ਬਿਨਾਂ ਅਦਿੱਖ ਹੇ ਜਾਂਦੀ ਹੈ।
ਹੇਠ ਲਿਖੇ ਪ੍ਰੇਖਣਾਂ ਲਈ ਕਾਰਣ ਲਿਖੋ : ਸਾਨੂੰ ਇਤਰ ਦੀ ਖੁਸ਼ਬੂ ਬਹੁਤ ਦੂਰ ਬੈਠੇ ਹੋਏ ਹੀ ਪਹੁੰਚ ਜਾਂਦੀ ਹੈ।
ਪੁਸ਼ਟੀ ਲਈ ਕਾਰਣ ਦਿਓ : ਪਾਣੀ ਕਮਰੇ ਤਾਪਮਾਨ ਤੇ ਦ੍ਰਵ ਹੈ ।
ਪੁਸ਼ਟੀ ਲਈ ਕਾਰਣ ਦਿਓ : ਲੋਹੇ ਦੀ ਅਲਮਾਰੀ ਕਮਰੇ ਦੇ ਤਾਪਮਾਨ ਤੇ ਠੋਸ ਹੈ ।
273K ਤੇ ਬਰਫ ਨੂੰ ਠੰਡਾ ਕਰਨ ਤੇ ਅਤੇ ਪਾਣੀ ਨੂੰ ਇਸੇ ਤਾਪਮਾਨ ਤੇ ਠੰਡਾ ਕਰਨ ਤੇ ਠੰਡਕ ਦਾ ਪ੍ਰਭਾਵ ਵਧੇਰੇ ਕਿਉਂ ਹੁੰਦਾ ਹੈ ?
ਉਬਲਦੇ ਹੋਏ ਪਾਣੀ ਜਾਂ ਭਾਫ਼ ਵਿਚੋਂ ਜਲਣ ਦੀ ਤੀਬਰਤਾ ਕਿਸ ਵਿੱਚ ਵਧੇਰੇ ਮਹਿਸੂਸ ਹੁੰਦੀ ਹੈ ?
Exercise questions and complete solutions for chapter ਸਾਡੇ ਆਲ਼ੇ-ਦੁਆਲ਼ੇ ਦੇ ਪਦਾਰਥ of PSEB (PUNJABI MEDIUM) of Class 9