Class 9 | CHEMISTRY |
Chapter | ਕੀ ਸਾਡੇ ਆਲ਼ੇ-ਦੁਆਲ਼ੇ ਦੇ ਪਦਾਰਥ ਸ਼ੁੱਧ ਹਨ? |
PSEB (PUNJABI MEDIUM) | Exercise |
Number Of Questions | 3 |
Academic Year | 2023-24 |
ਚਾਹ ਤਿਆਰ ਕਰਨ ਲਈ ਤੁਸੀਂ ਕਿਹੜੇ-ਕਿਹੜੇ ਪੜਾਵਾਂ ਦੀ ਵਰਤੋਂ ਕਰੋਗੇ। ਘੋਲ਼, ਘੋਲ਼ਕ, ਘੁਲਿਤ, ਘੁਲਣਸ਼ੀਲ, ਅਘੁਣਸ਼ੀਲ, ਫਿਲਟਰੇਟ ਅਤੇ ਰਹਿੰਦ-ਖੂੰਹਦ ਸ਼ਬਦਾਂ ਦੀ ਵਰਤੋਂ ਕਰੋ ।
ਹੇਠ ਲਿਖਿਆਂ ਵਿੱਚੋਂ ਹਰ ਇੱਕ ਨੂੰ ਸਮਅੰਗੀ ਅਤੇ ਬਿਖਮਅੰਗੀ ਵਿੱਚ ਸ਼੍ਰੇਣੀਬੱਧ ਕਰੋ : ਸੋਡਾ ਪਾਣੀ, ਲੱਕੜੀ, ਬਰਫ, ਹਵਾ, ਮਿੱਟੀ, ਸਿਰਕਾ, ਫਿਲਟਰ ਕੀਤੀ ਹੋਈ ਚਾਹ ।
ਤੁਸੀਂ ਕਿਵੇਂ ਪੁਸ਼ਟੀ ਕਰੋਗੇ ਕਿ ਦਿੱਤਾ ਹੋਇਆ ਰੰਗਹੀਣ ਦ੍ਰਵ ਸ਼ੁੱਧ ਪਾਣਈ ਹੈ ?
Exercise questions and complete solutions for chapter ਕੀ ਸਾਡੇ ਆਲ਼ੇ-ਦੁਆਲ਼ੇ ਦੇ ਪਦਾਰਥ ਸ਼ੁੱਧ ਹਨ? of PSEB (PUNJABI MEDIUM) of Class 9