Class 9 | MATHS |
Chapter | ਯੂਕਲਿਡ ਦੀ ਜਮਾਇਤੀ ਦੀ ਜਾਣ-ਪਛਾਣ |
PSEB (PUNJABI MEDIUM) | EXERCISE |
Number Of Questions | 15 |
Academic Year | 2023-24 |
ਹੇਠ ਲਿਖਿਆ ਕਥਨ ਸੱਚ ਹੈ ਜਾਂ ਝੂਠ ਹੈ? ਆਪਣੇ ਉੱਤਰ ਦੇ ਲਈ ਕਾਰਨ ਦਿਉ:- ਇੱਕ ਬਿੰਦੂ ਤੋਂ ਹੋ ਕੇ ਸਿਰਫ ਇੱਕ ਹੀ ਰੇਖਾ ਖਿੱਚੀ ਜਾ ਸਕਦੀ ਹੈ।
ਹੇਠ ਲਿਖਿਆ ਕਥਨ ਸੱਚ ਹੈ ਜਾਂ ਝੂਠ ਹੈ? ਆਪਣੇ ਉੱਤਰ ਦੇ ਲਈ ਕਾਰਨ ਦਿਉ:- ਦੋ ਵੱਖ-ਵੱਖ ਬਿੰਦੂਆਂ ਵਿੱਚੋਂ ਹੋ ਕੇ ਜਾਣ ਵਾਲੀਆਂ ਅਸੰਖ ਰੇਖਾਵਾਂ ਹਨ।
ਹੇਠ ਲਿਖਿਆ ਕਥਨ ਸੱਚ ਹੈ ਜਾਂ ਝੂਠ ਹੈ? ਆਪਣੇ ਉੱਤਰ ਦੇ ਲਈ ਕਾਰਨ ਦਿਉ:- ਇੱਕ ਸ਼ਾਂਤ ਰੇਖਾ ਦੋਨੋਂ ਪਾਸੇ ਅਨਿਸ਼ਚਿਤ ਰੂਪ ਨਾਲ ਵਧਾਈ ਜਾ ਸਕਦੀ ਹੈ।
ਹੇਠ ਲਿਖਿਆ ਕਥਨ ਸੱਚ ਹੈ ਜਾਂ ਝੂਠ ਹੈ? ਆਪਣੇ ਉੱਤਰ ਦੇ ਲਈ ਕਾਰਨ ਦਿਉ:- ਜੇ ਦੋ ਚੱਕਰ ਬਰਾਬਰ ਹਨ, ਤਾਂ ਉਹਨਾਂ ਦੇ ਅਰਧ ਵਿਆਸ ਬਰਾਬਰ ਹੁੰਦੇ ਹਨ।
ਹੇਠ ਲਿਖਿਆ ਕਥਨ ਸੱਚ ਹੈ ਜਾਂ ਝੂਠ ਹੈ? ਆਪਣੇ ਉੱਤਰ ਦੇ ਲਈ ਕਾਰਨ ਦਿਉ:- ਚਿੱਤਰ 5.9 ਵਿਚ, ਜੇ `AB=PQ` ਅਤੇ `PQ=XY` ਹੈ, ਤਾਂ `AB=XY` ਹੋਵੇਗਾ।
ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਸਮਾਂਤਰ ਰੇਖਾਵਾਂ
ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਲੰਬ ਰੇਖਾਵਾਂ
ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਰੇਖਾ ਖੰਡ
ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਚੱਕਰ ਦਾ ਅਰਧ ਵਿਆਸ
ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਵਰਗ
ਹੇਠ ਦਿੱਤੇ ਹੋਏ ਮੂਲ ਧਾਰਨਾਵਾਂ 'ਤੇ ਵਿਚਾਰ ਕਰੋ:- ਦੋ ਵੱਖ-ਵੱਖ ਬਿੰਦੂ A ਅਤੇ B ਦਿੱਤੇ ਹੋਣ ਅਤੇ, ਇੱਕ ਤੀਸਰਾ ਬਿੰਦੂ C ਅਜਿਹੀ ਜਗ੍ਹਾ 'ਤੇ ਹੈ ਜੋ A ਅਤੇ B ਦੇ ਵਿਚਾਲੇ ਸਥਿਤ ਹੁੰਦਾ ਹੈ।
ਜੇ ਦੋ ਬਿੰਦੂਆਂ A ਅਤੇ B ਦੇ ਵਿਚਕਾਰ ਇਕ ਬਿੰਦੂ C ਅਜਿਹਾ ਸਥਿਤ ਹੈ ਕਿ AC=BC ਹੈ, ਤਾਂ ਸਿੱਧ ਕਰੋ ਕਿ `AC=1/2 AB` ਹੈ।ਇੱਕ ਚਿੱਤਰ ਖਿੱਚ ਕੇ ਇਸਨੂੰ ਸਪਸ਼ਟ ਕਰੋ।
ਚਿੱਤਰ 5.10 ਵਿਚ, ਜੇ AC=BD ਹੈ, ਤਾਂ ਸਿੱਧ ਕਰੋ ਕਿ AB=CD ਹੈ।
ਯੂਕਲਿਡ ਦੇ ਕਥਨਾਂ ਦੀ ਸੂਚੀ ਵਿਚ ਦਿੱਤਾ ਗਿਆ ਕਥਨ 5 ਇੱਕ ਸਰਬਵਿਆਪੀ ਸੱਚ ਕਿਉਂ ਮੰਨਿਆ ਜਾਂਦਾ ਹੈ?( ਧਿਆਨ ਦਿਉ ਕਿ ਇਹ ਪ੍ਰਸ਼ਨ ਪੰਜਵੀਂ ਮੂਲ ਧਾਰਨਾ ਨਾਲ ਸੰਬੰਧਿਤ ਨਹੀਂ ਹੈ।)
ਕੀ ਯੂਕਲਿਡ ਦੀ ਪੰਜਵੀਂ ਮੂਲ ਧਾਰਨਾ ਤੋਂ ਸਮਾਂਤਰ ਰੇਖਾਵਾਂ ਦੀ ਹੋਂਦ ਦਾ ਸੰਕੇਤ ਮਿਲਦਾ ਹੈ ਸਪਸ਼ਟ ਕਰੋ।
EXERCISE questions and complete solutions for chapter ਯੂਕਲਿਡ ਦੀ ਜਮਾਇਤੀ ਦੀ ਜਾਣ-ਪਛਾਣ of PSEB (PUNJABI MEDIUM) of Class 9