ਸਲਮਾ ਆਪਣੇ ਘਰ ਤੋਂ ਸਾਈਕਲ ਤੇ ਸਕੂਲ ਪਹੁੰਚਣ ਵਿੱਚ 15 ਮਿੰਟ ਲੈਂਦੀ ਹੈ। ਜੇ ਸਾਈਕਲ ਦੀ ਚਾਲ 3 m/s ਹੈ, ਤਾਂ ਘਰ ਤੋਂ ਸਕੂਲ ਦੀ ਦੂਰੀ ਪਤਾ ਕਰੋ।
Step by step video & image solution for ਸਲਮਾ ਆਪਣੇ ਘਰ ਤੋਂ ਸਾਈਕਲ ਤੇ ਸਕੂਲ ਪਹੁੰਚਣ ਵਿੱਚ 15 ਮਿੰਟ ਲੈਂਦੀ ਹੈ। ਜੇ ਸਾਈਕਲ ਦੀ ਚਾਲ 3 m/s ਹੈ, ਤਾਂ ਘਰ ਤੋਂ ਸਕੂਲ ਦੀ ਦੂਰੀ ਪਤਾ ਕਰੋ। by Physics experts to help you in doubts & scoring excellent marks in Class 7 exams.
Topper's Solved these Questions
Similar Questions
ਪ੍ਰਯੋਗਸ਼ਾਲਾ ਥਰਮਾਮੀਟਰ ਅਤੇ ਡਾਕਟਰੀ ਥਰਮਾਮੀਟਰ ਵਿੱਚ ਸਮਾਨਤਾਵਾਂ ਅਤੇ ਅਸਮਾਨਤਾਵਾਂ ਲਿਖੋ।
03:07View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
00:51View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
05:46View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
06:30View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:09View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:10View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
08:27View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:03View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:06View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
06:09View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
05:53View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
04:44View Solution