ਬਿਜਲਈ ਧਾਰਾ ਦੇ ਕੋਈ ਦੋ ਪ੍ਰਭਾਵਾਂ ਦੇ ਨਾਂ ਲਿਖੋ।
Step by step video & image solution for ਬਿਜਲਈ ਧਾਰਾ ਦੇ ਕੋਈ ਦੋ ਪ੍ਰਭਾਵਾਂ ਦੇ ਨਾਂ ਲਿਖੋ। by Physics experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਜਿਸ ਪ੍ਰਤੀਬਿੰਬ ਨੂੰ ਪਰਦੇ ਉੱਤੇ ਪ੍ਰਾਪਤ ਨਾ ਕੀਤਾ ਜਾ ਸਕੇ, ਉਹ ----------------------- ਅਖਵਾਉਦਾ ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2 ਦਾ ਗੁਣਾਂਕ ਲਿਖੋ:- 8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5} ਹਨ। I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6m ਉੱਚੀ ਮੂਰਤੀ ਲੱਗੀ ਹੋਈ ਹੈ।ਜ਼ਮੀਨ ਦੇ ਇੱਕ ਬਿੰਦੂ ਤੋਂ ਮੂਰਤੀ ਦੇ ਸਿਖ਼ਰ ਦਾ ਉੱਚਾਣ ਕੋਣ 60^@ ਹੈ ਅਤੇ ਇਸ ਹੀ ਬਿੰਦੂ ਤੋਂ ਪੈਡਸਟਲ ਦੇ ਸਿਖਰ ਦਾ ਉੱਚਾਣ ਕੋਣ 45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution