ਬਿਜਲਈ ਚੁੰਬਕ, ਚੁੰਬਕੀ ਪਦਾਰਥਾਂ ਨੂੰ ਅਕਰਸ਼ਿਤ ਨਹੀਂ ਕਰਦਾ (ਠੀਕ/ਗਲਤ)
Step by step video & image solution for ਬਿਜਲਈ ਚੁੰਬਕ, ਚੁੰਬਕੀ ਪਦਾਰਥਾਂ ਨੂੰ ਅਕਰਸ਼ਿਤ ਨਹੀਂ ਕਰਦਾ (ਠੀਕ/ਗਲਤ) by Physics experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਜਿਸ ਪ੍ਰਤੀਬਿੰਬ ਨੂੰ ਪਰਦੇ ਉੱਤੇ ਪ੍ਰਾਪਤ ਨਾ ਕੀਤਾ ਜਾ ਸਕੇ, ਉਹ ----------------------- ਅਖਵਾਉਦਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution