ਸੂਰਜ ਤੋਂ ਸਭ ਤੋਂ ਵੱਧ ਦੂਰੀ ਵਾਲਾ ਗ੍ਰਹਿ ----------------------- ਹੈ ।
Step by step video & image solution for ਸੂਰਜ ਤੋਂ ਸਭ ਤੋਂ ਵੱਧ ਦੂਰੀ ਵਾਲਾ ਗ੍ਰਹਿ ----------------------- ਹੈ । by Physics experts to help you in doubts & scoring excellent marks in Class 8 exams.
Topper's Solved these Questions
Similar Questions
ਹੇਠ ਲਿਖਿਆਂ ਵਿੱਚੋਂ ਕਿਸ ਨੂੰ ਰਗੜ ਅਸਾਨੀ ਨਾਲ ਚਾਰਜਿਤ ਨਹੀਂ ਕੀਤਾ ਜਾ ਸਕਦਾ ?
00:51View Solutionਧੁਨੀ ਸੰਚਾਰਿਤ ਹੋ ਸਕਦੀ ਹੈ
05:42View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
05:46View Solutionਕਿਸੇ ਧਾਤ ਦੀ ਵਿਸ਼ਿਸ਼ਟ ਤਾਪ ਧਾਰਣ ਸਮਰੱਥਾ ਦੇ ਪ੍ਰਯੋਗ ਵਿਚ 0.2 Kg ਦੀ ਧਾਤ ਦੇ ਗੁਟਕੇ ਨੂੰ 150∘C ਤੇ ਗਰਮ ਕਰਕੇ, ਕਿਸੇ ਤਾਂਬੇ ਦੇ ਕੈਲੋਰੀਮੀਟਰ (ਜਲ ਤੁੱਲ ਅੰਕ= 0.025kg), ਜਿਸ ਵਿਚ 27∘C ਵਾਲਾ 150cm3 ਪਾਣੀ ਭਰਿਆ ਹੈ, ਵਿਚ ਸੁੱਟਿਆ ਜਾਂਦਾ ਹੈ। ਅੰਤਿਮ ਤਾਪਮਾਨ 40∘C ਹੈ। ਧਾਤ ਦੀ ਵਿਸ਼ਿਸ਼ਟ ਤਾਪ ਧਾਰਣ ਸਮਰੱਥਾ ਪਤਾ ਕਰੋ। ਜੇ ਆਲ਼ੇ-ਦੁਆਲੇ ਵਿਚ ਖੈ ਤਾਪ ਊਰਜਾ ਦੀ ਉਪੇਖਿਆ ਨਾ ਕਰਦੇ ਹੋਏ ਮੁੱਲ ਪਤਾ ਕੀਤਾ ਜਾਂਦਾ ਹੈ, ਤਾਂ ਕੀ ਤੁਹਾਡਾ ਉੱਤਰ ਧਾਤ ਦੀ ਵਿਸ਼ਿਸ਼ਟ ਤਾਪ ਊਰਜਾ ਧਾਰਣ ਸਮਰੱਥਾ ਦੇ ਵਾਸਤਵਿਕ ਮਾਨ ਤੋਂ ਵੱਧ ਮਾਨ ਦਰਸਾਏਗਾ ਜਾਂ ਘੱਟ ਦਰਸਾਏਗਾ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
10:33View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
01:37View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
05:28View Solution