ਸਾਡੇ ਸੂਰਜੀ ਪਰਿਵਾਰ ਦੇ ਨੌਂ ਗ੍ਰਹਿ ਹਨ । (ਠੀਕ/ਗਲਤ)
Step by step video & image solution for ਸਾਡੇ ਸੂਰਜੀ ਪਰਿਵਾਰ ਦੇ ਨੌਂ ਗ੍ਰਹਿ ਹਨ । (ਠੀਕ/ਗਲਤ) by Physics experts to help you in doubts & scoring excellent marks in Class 8 exams.
Topper's Solved these Questions
Similar Questions
ਹੇਠ ਲਿਖਿਆਂ ਵਿੱਚੋਂ ਕਿਸ ਨੂੰ ਰਗੜ ਅਸਾਨੀ ਨਾਲ ਚਾਰਜਿਤ ਨਹੀਂ ਕੀਤਾ ਜਾ ਸਕਦਾ ?
03:07View Solutionਧੁਨੀ ਸੰਚਾਰਿਤ ਹੋ ਸਕਦੀ ਹੈ
05:46View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
12:36View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:34View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
05:10View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
08:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
10:33View Solution