ਗਤੀ ਦੇ ਤੀਜੇ ਨਿਯਮ ਅਨੁਸਾਰ ਜਦੋਂ ਅਸੀਂ ਕਿਸੀ ਵਸਤੂ ਨੂੰ ਧੱਕਾ ਮਾਰਦੇ ਹਾਂ ਤਾਂ ਵਸਤੂ ਵੀ ਸਾਨੂੰ ਉਨੇ ਹੀ ਬਲ ਨਾਲ ਉਲਟ ਦਿਸ਼ਾ ਵਿੱਚ ਧੱਕਾ ਦਿੰਦੀ ਹੈ। ਜੇ ਉਹ ਵਸਤੂ ਇਕ ਟਰੱਕ ਹੈ ਜੋ ਕਿ ਸੜਕ ਦੇ ਕਿਨਾਰੇ ਸੜਕ ਤੇ ਖੜਾ ਹੈ, ਸੰਭਵ ਹੇ ਕਿ ਸਾਡੇ ਦੁਆਰਾ ਬਲ ਲਗਾਉਣ ਤੇ ਵੀ ਉਹ ਗਤੀਮਾਨ ਨਹੀਂ ਹੋ ਪਾਵੇਗਾ। ਇਕ ਵਿਦਿਆਰਥੀ ਇਸ ਨੂੰ ਸਹੀ ਸਿੱਧ ਕਰਦਿਆਂ ਹੋਇਆਂ ਕਹਿੰਦਾ ਹੈ ਕਿ ਦੋਨੇਂ ਬਲ ਉਲਟ ਅਤੇ ਬਰਾਬਰ ਹਨ ਅਤੇ ਇਸੇ ਕਰਕੇ ਦੋਨੇਂ ਇੱਕ ਦੂਜੇ ਨੂੰ ਖ਼ਤਮ ਕਰ ਦਿੰਦੇ ਹਨ। ਇਸ ਤਰਕ ਤੇ ਆਪਣੇ ਵਿਚਾਰ ਦਿਓ ਅਤੇ ਵਿਆਖਿਆ ਕਰੋ ਕਿ ਟਰੱਕ ਕਿਉਂ ਨਹੀਂ ਗਤੀ ਕਰਦਾ ।

Video Solution
Doubtnut Promotions Banner
|
Answer

Step by step video & image solution for ਗਤੀ ਦੇ ਤੀਜੇ ਨਿਯਮ ਅਨੁਸਾਰ ਜਦੋਂ ਅਸੀਂ ਕਿਸੀ ਵਸਤੂ ਨੂੰ ਧੱਕਾ ਮਾਰਦੇ ਹਾਂ ਤਾਂ ਵਸਤੂ ਵੀ ਸਾਨੂੰ ਉਨੇ ਹੀ ਬਲ ਨਾਲ ਉਲਟ ਦਿਸ਼ਾ ਵਿੱਚ ਧੱਕਾ ਦਿੰਦੀ ਹੈ। ਜੇ ਉਹ ਵਸਤੂ ਇਕ ਟਰੱਕ ਹੈ ਜੋ ਕਿ ਸੜਕ ਦੇ ਕਿਨਾਰੇ ਸੜਕ ਤੇ ਖੜਾ ਹੈ, ਸੰਭਵ ਹੇ ਕਿ ਸਾਡੇ ਦੁਆਰਾ ਬਲ ਲਗਾਉਣ ਤੇ ਵੀ ਉਹ ਗਤੀਮਾਨ ਨਹੀਂ ਹੋ ਪਾਵੇਗਾ। ਇਕ ਵਿਦਿਆਰਥੀ ਇਸ ਨੂੰ ਸਹੀ ਸਿੱਧ ਕਰਦਿਆਂ ਹੋਇਆਂ ਕਹਿੰਦਾ ਹੈ ਕਿ ਦੋਨੇਂ ਬਲ ਉਲਟ ਅਤੇ ਬਰਾਬਰ ਹਨ ਅਤੇ ਇਸੇ ਕਰਕੇ ਦੋਨੇਂ ਇੱਕ ਦੂਜੇ ਨੂੰ ਖ਼ਤਮ ਕਰ ਦਿੰਦੇ ਹਨ। ਇਸ ਤਰਕ ਤੇ ਆਪਣੇ ਵਿਚਾਰ ਦਿਓ ਅਤੇ ਵਿਆਖਿਆ ਕਰੋ ਕਿ ਟਰੱਕ ਕਿਉਂ ਨਹੀਂ ਗਤੀ ਕਰਦਾ । by Physics experts to help you in doubts & scoring excellent marks in Class 9 exams.

Updated on:21/07/2023


Topper's Solved these Questions


Similar Questions