ਅਖਤਰ, ਕਿਰਨ ਅਤੇ ਰਾਹੁਲ ਕਿਸੀ ਰਾਜਮਾਰਗ ਤੇ ਬਹੁਤ ਤੇਜ਼ ਗਤੀ ਨਾਲ ਚੱਲਦੀ ਹੋਈ ਕਾਰ ਤੇ ਸਵਾਰ ਹਨ- ਅਚਾਨਕ ਇੱਕ ਕੀੜਾ ਉੱਡਦਾ ਹੋਇਆ ਕਾਰ ਦੇ ਸਾਹਮਣੇ ਵਾਲੇ ਸ਼ੀਸ਼ੇ ਵਿੱਚ ਆ ਟਕਰਾਇਆ ਅਤੇ ਸ਼ੀਸ਼ੇ ਨਾਲ ਚਿਪਕ ਗਿਆ। ਅਖਤਰਤ ਅਤੇ ਕਿਰਨ ਇਸ ਸਥਿਤੀ ਵਿੱਚ ਵਿਚਾਰ ਕਰਦੇ ਹਨ। ਕਿਰਨ ਦਾ ਮੰਨਣਾ ਹੈ ਕਿ ਕਾਰ ਵਿੱਚ ਸੰਵੇਗ ਦੇ ਪਰਿਵਰਤਨ ਨਾਲੋਂ ਕੀੜੇ ਵਿੱਚ ਆਏ ਸੰਵੇਗ ਵਿੱਚ ਪਰਿਵਰਤਨ ਬਹੁਤ ਜ਼ਿਆਦਾ ਹੈ ਅਖਤਰ ਨੇ ਕਿਹਾ ਕਿਉਂਕਿ ਕਾਰ ਬਹੁਤ ਜ਼ਿਆਦਾ ਵੇਗ ਨਾਲ ਚਲ ਰਹੀ ਸੀ। ਇਸ ਕਰਕੇ ਇਸਨੇ ਕੀੜੇ ਉੱਪਰ ਬਹੁਤ ਜ਼ਿਆਦਾ ਵੇਗ ਨਾਲ ਚਲ ਰਹੀ ਸੀ। ਇਸ ਕਰਕੇ ਇਸਨੇ ਕੀੜੇ ਉੱਪਰਕ ਬਹੁਤ ਜ਼ਿਆਦਾ ਬਲ ਲਗਾਇਆ ਅਤੇ ਇਸ ਕਾਰਨ ਕੀੜਾ ਮਰ ਗਿਆ। ਰਾਹੁਲ ਨੇ ਇੱਕ ਬਿਲਕੁਲ ਨਵਾਂ ਤਰਕ ਪੇਸ਼ ਕਰਦਿਆਂ ਹੋਇਆਂ ਕਿਹਾ ਕਿ ਦੋਨੋਂ ਮੋਟਰਕਾਰ ਅਤੇ ਕੀੜੇ ਨੇ ਬਰਾਬਰ ਬਲ ਮਹਿਸੂਸ ਕੀਤਾ ਅਤੇ ਦੋਨਾਂ ਵਿੱਚ ਸੰਵੇਗ ਦਾ ਪਰਿਵਰਤਨ ਵੀ ਬਰਾਬਰ ਹੋਇਆ ਇਹਨਆਂ ਵਿਚਾਰਾਂ ਤੇ ਆਪਣੀ ਪ੍ਰਤੀਕਿਰਿਆ ਦਿਓ।
Step by step video & image solution for ਅਖਤਰ, ਕਿਰਨ ਅਤੇ ਰਾਹੁਲ ਕਿਸੀ ਰਾਜਮਾਰਗ ਤੇ ਬਹੁਤ ਤੇਜ਼ ਗਤੀ ਨਾਲ ਚੱਲਦੀ ਹੋਈ ਕਾਰ ਤੇ ਸਵਾਰ ਹਨ- ਅਚਾਨਕ ਇੱਕ ਕੀੜਾ ਉੱਡਦਾ ਹੋਇਆ ਕਾਰ ਦੇ ਸਾਹਮਣੇ ਵਾਲੇ ਸ਼ੀਸ਼ੇ ਵਿੱਚ ਆ ਟਕਰਾਇਆ ਅਤੇ ਸ਼ੀਸ਼ੇ ਨਾਲ ਚਿਪਕ ਗਿਆ। ਅਖਤਰਤ ਅਤੇ ਕਿਰਨ ਇਸ ਸਥਿਤੀ ਵਿੱਚ ਵਿਚਾਰ ਕਰਦੇ ਹਨ। ਕਿਰਨ ਦਾ ਮੰਨਣਾ ਹੈ ਕਿ ਕਾਰ ਵਿੱਚ ਸੰਵੇਗ ਦੇ ਪਰਿਵਰਤਨ ਨਾਲੋਂ ਕੀੜੇ ਵਿੱਚ ਆਏ ਸੰਵੇਗ ਵਿੱਚ ਪਰਿਵਰਤਨ ਬਹੁਤ ਜ਼ਿਆਦਾ ਹੈ ਅਖਤਰ ਨੇ ਕਿਹਾ ਕਿਉਂਕਿ ਕਾਰ ਬਹੁਤ ਜ਼ਿਆਦਾ ਵੇਗ ਨਾਲ ਚਲ ਰਹੀ ਸੀ। ਇਸ ਕਰਕੇ ਇਸਨੇ ਕੀੜੇ ਉੱਪਰ ਬਹੁਤ ਜ਼ਿਆਦਾ ਵੇਗ ਨਾਲ ਚਲ ਰਹੀ ਸੀ। ਇਸ ਕਰਕੇ ਇਸਨੇ ਕੀੜੇ ਉੱਪਰਕ ਬਹੁਤ ਜ਼ਿਆਦਾ ਬਲ ਲਗਾਇਆ ਅਤੇ ਇਸ ਕਾਰਨ ਕੀੜਾ ਮਰ ਗਿਆ। ਰਾਹੁਲ ਨੇ ਇੱਕ ਬਿਲਕੁਲ ਨਵਾਂ ਤਰਕ ਪੇਸ਼ ਕਰਦਿਆਂ ਹੋਇਆਂ ਕਿਹਾ ਕਿ ਦੋਨੋਂ ਮੋਟਰਕਾਰ ਅਤੇ ਕੀੜੇ ਨੇ ਬਰਾਬਰ ਬਲ ਮਹਿਸੂਸ ਕੀਤਾ ਅਤੇ ਦੋਨਾਂ ਵਿੱਚ ਸੰਵੇਗ ਦਾ ਪਰਿਵਰਤਨ ਵੀ ਬਰਾਬਰ ਹੋਇਆ ਇਹਨਆਂ ਵਿਚਾਰਾਂ ਤੇ ਆਪਣੀ ਪ੍ਰਤੀਕਿਰਿਆ ਦਿਓ। by Physics experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਧੁਨੀ ਕੀ ਹੈ ਅਤੇ ਇਹ ਕਿਵੇਂ ਉਤਪੰਨ ਹੁੰਦੀ ਹੈ ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution