500g ਪੁੰਜ ਵਾਲਾ ਇੱਕ ਹਥੌੜਾ, 50ms−1 ਦੇ ਵੇਗ ਨਾਲ ਗਤੀਮਾਨ ਹੋ ਕੇ, ਇੱਕ ਕਿੱਲ ਤੇ ਮਾਰਿਆ ਜਾਂਦਾ ਹੈ। ਕਿੱਲ ਹਥੌੜੇ ਨੂੰ ਬਹੁਤ ਥੋੜ੍ਹੇ ਸਮੇਂ 0.015 ਵਿੱਚ ਰੋਕ ਦਿੰਦਾ ਹੈ । ਕਿੱਲ ਦੁਆਰਾ ਹਥੌੜੇ ਤੇ ਲਗਾਇਆ ਗਿਆ ਬਲ ਪਤਾ ਕਰੋ।
Step by step video & image solution for 500g ਪੁੰਜ ਵਾਲਾ ਇੱਕ ਹਥੌੜਾ, 50ms^-1 ਦੇ ਵੇਗ ਨਾਲ ਗਤੀਮਾਨ ਹੋ ਕੇ, ਇੱਕ ਕਿੱਲ ਤੇ ਮਾਰਿਆ ਜਾਂਦਾ ਹੈ। ਕਿੱਲ ਹਥੌੜੇ ਨੂੰ ਬਹੁਤ ਥੋੜ੍ਹੇ ਸਮੇਂ 0.015 ਵਿੱਚ ਰੋਕ ਦਿੰਦਾ ਹੈ । ਕਿੱਲ ਦੁਆਰਾ ਹਥੌੜੇ ਤੇ ਲਗਾਇਆ ਗਿਆ ਬਲ ਪਤਾ ਕਰੋ। by Physics experts to help you in doubts & scoring excellent marks in Class 9 exams.
Topper's Solved these Questions
Similar Questions
ਧੁਨੀ ਕੀ ਹੈ ਅਤੇ ਇਹ ਕਿਵੇਂ ਉਤਪੰਨ ਹੁੰਦੀ ਹੈ ?
03:07View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
00:51View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:09View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:55View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
01:23View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
02:25View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
08:27View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
04:26View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:11View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:37View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
06:09View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
05:53View Solution