ਇੱਕ ਗੇਂਦ ਨੂੰ 49m/s ਵੇਗ ਨਾਲ ਸਿੱਧਾ ਉੱਪਰ ਵੱਲ ਸੁੱਟਿਆ ਜਾਂਦਾ ਹੈ। ਪਤਾ ਕਰੋ : ਵੱਧ ਤੋਂ ਵੱਧ ਉੱਚਾਈ ਜਿੱਥੇ ਤੱਕ ਗੇਂਦ ਪਹੁੰਚਦੀ ਹੈ।
Step by step video & image solution for ਇੱਕ ਗੇਂਦ ਨੂੰ 49m/s ਵੇਗ ਨਾਲ ਸਿੱਧਾ ਉੱਪਰ ਵੱਲ ਸੁੱਟਿਆ ਜਾਂਦਾ ਹੈ। ਪਤਾ ਕਰੋ : ਵੱਧ ਤੋਂ ਵੱਧ ਉੱਚਾਈ ਜਿੱਥੇ ਤੱਕ ਗੇਂਦ ਪਹੁੰਚਦੀ ਹੈ। by Physics experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਹੇਠ ਲਿਖਿਆਂ ਸੂਚੀਬੱਧ ਕਿਰਿਆਵਾਂ ਨੂੰ ਧਿਆਨ ਨਾਲ ਦੇਖੋ। ਆਪਣੀ ਕਾਰਜ ਸ਼ਬਦ ਦੀ ਵਿਆਖਿਆ ਦੇ ਆਧਾਰ ਤੇ ਤਰਕ ਦਿਉ ਕਿ ਇਸ ਵਿੱਚ ਕਾਰਜ ਹੋ ਰਿਹਾ ਹੈ ਜਾਂ ਨਹੀ : ਸੂਮਾ ਇੱਕ ਤਾਲਾਬ ਵਿੱਚ ਤੈਰ ਰਹੀ ਹੈ।
View Solutionਧੁਨੀ ਕੀ ਹੈ ਅਤੇ ਇਹ ਕਿਵੇਂ ਉਤਪੰਨ ਹੁੰਦੀ ਹੈ ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution