ਕੀ ਧੁਨੀ ਪਰਾਵਰਤਨਾਂ ਦੇ ਉਹਨਾਂ ਨਿਯਮਾਂ ਦਾ ਪਾਲਣ ਕਰਦੀ ਹੈ ਜਿਹਨਾਂ ਦਾ ਪਾਲਣ ਪ੍ਰਕਾਸ਼ ਦੀਆਂ ਤਰੰਗਾਂ ਕਰਦੀਆਂ ਹਨ ?ਇਹਨਾਂ ਨਿਯਮਾਂ ਨੂੰ ਸਮਝਾਉ।
Step by step video & image solution for ਕੀ ਧੁਨੀ ਪਰਾਵਰਤਨਾਂ ਦੇ ਉਹਨਾਂ ਨਿਯਮਾਂ ਦਾ ਪਾਲਣ ਕਰਦੀ ਹੈ ਜਿਹਨਾਂ ਦਾ ਪਾਲਣ ਪ੍ਰਕਾਸ਼ ਦੀਆਂ ਤਰੰਗਾਂ ਕਰਦੀਆਂ ਹਨ ?ਇਹਨਾਂ ਨਿਯਮਾਂ ਨੂੰ ਸਮਝਾਉ। by Physics experts to help you in doubts & scoring excellent marks in Class 9 exams.
Topper's Solved these Questions
Similar Questions
ਦੋ ਵਸਤੂਆਂ ਵਿਚਕਾਰ ਦੂਰਾ ਅੱਧੀ ਕਰ ਦਿੱਤੀ ਜਾਵੇ ਤਾਂ ਉਹਨਾਂ ਵਿੱਚ ਗੁਰੂਤਾ-ਆਕਰਸ਼ਣ ਬਲ ਕਿਵੇਂ ਬਦਲਦਾ ਹੈ ?
02:56View Solutionਕੋਈ ਵਸਤੂ ਬਾਹਰੀ ਅਸੰਤੁਲਿਤ ਬਲ ਸਿਫ਼ਰ ਮਹਿਸੂਸ ਕਰਦਾ ਹੈ। ਕੀ ਕਿਸੇ ਵਸਤੂ ਦੇ ਅਸਿਫ਼ਰ ਵੇਗ ਨਾਲ ਗਤੀ ਕਰਨਾ ਸੰਭਵ ਹੈ ? ਜੇਕਰ ਹਾਂ, ਤਾਂ ਵਸਤੂ ਦੇ ਵੇਗ ਦੇ ਪਰਿਮਾਣ ਅਤੇ ਦਿਸ਼ਾ ਤੋਂ ਲੱਗਣ ਵਾਲੀਆਂ ਸ਼ਰਤਾਂ ਦਾ ਬਿਆਨ ਕਰੋ। ਜੇਕਰ ਨਹੀਂ ਤਾਂ ਕਾਰਨ ਸਪੱਸ਼ਟ ਕਰੋ।
03:07View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:34View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solution