ਧਾਤ ਦੀ ਕਿਸੇ ਆਇਤਾਕਾਰ ਸ਼ੀਟ ਦੀ ਲੰਬਾਈ, ਚੌੜਾਈ ਅਤੇ ਮੋਟਾਈ ਵਾਰੀ ਸਿਰ 4.234m, 1.005m ਅਤੇ 2.01cm ਹੈ। ਠੀਕ ਸਾਰਥਕ ਅੰਕਾਂ ਤੱਕ ਇਸ ਸ਼ੀਟ ਦਾ ਖੇਤਰਫਲ ਅਤੇ ਆਇਤਨ ਪਤਾ ਕਰੋ।
Step by step video & image solution for ਧਾਤ ਦੀ ਕਿਸੇ ਆਇਤਾਕਾਰ ਸ਼ੀਟ ਦੀ ਲੰਬਾਈ, ਚੌੜਾਈ ਅਤੇ ਮੋਟਾਈ ਵਾਰੀ ਸਿਰ 4.234m, 1.005m ਅਤੇ 2.01cm ਹੈ। ਠੀਕ ਸਾਰਥਕ ਅੰਕਾਂ ਤੱਕ ਇਸ ਸ਼ੀਟ ਦਾ ਖੇਤਰਫਲ ਅਤੇ ਆਇਤਨ ਪਤਾ ਕਰੋ। by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਨਿਆਨ ਅਤੇ CO2 ਦਾ ਤਿਹਰੇ ਬਿੰਦੂ ਕ੍ਰਮਵਾਰ 24.57K ਅਤੇ 216.55K ਹੈ। ਇਨ੍ਹਾਂ ਤਾਪਮਾਨਾਂ ਨੂੰ ਸੈਲਸੀਅਸ ਅਤੇ ਫਾਰਨਹੀਟ ਸਕੇਲਾਂ ਵਿਚ ਵਿਅਕਤ ਕਰੋ।
View Solutionਹੇਠ ਲਿਖੀਆਂ ਭੌਤਿਕ ਰਾਸ਼ੀਆਂ ਵਿਚੋਂ ਦੱਸੋ ਕਿ ਕਿਹੜੀਆਂ ਸਦਿਸ਼ ਹਨ ਅਤੇ ਕਿਹੜੀਆਂ ਅਦਿਸ਼ ? ਆਇਤਨ, ਪੁੰਜ, ਚਾਲ, ਪ੍ਰਵੇਗ, ਘਣਤਾ, ਮੋਲ ਸੰਖਿਆ, ਵੇਗ, ਕੋਣੀ ਆਵਿ੍ਰਤੀ, ਕੋਣੀ ਵੇਗ।
View SolutionThe length , breath and thickness of a metal sheet are 4.234m, 1.005m , and 2.01cm respectively then the volume of the sheet is
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View SolutionThe length breadth and thickness of a rectangular sheet of metal are 4.234m , 1.005m and 2.01cm respectively. give the area and volume of the sheet to correct significant figures.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution