ਚਿੱਤਰ 3.23 ਵਿਚ ਕਿਸੇ ਕਣ ਦੀ ਇੱਕ ਵਿਮੀ ਸਰਲ ਆਵਰਤੀ ਗਤੀ ਲਈ x−t ਗ੍ਰਾਫ਼ ਦਿਖਾਇਆ ਗਿਆ ਹੈ ।(ਇਸ ਗਤੀ ਬਾਰੇ ਤੁਸੀਂ ਅਧਿਆਇ 14 ਵਿਚ ਪੜ੍ਹੋਗੇ ) ਸਮਾਂ t= 0.3 , 1.2 s , -1.2 s ਤੇ ਕਣ ਦੀ ਸਥਿਤੀ ,ਵੇਗ ਅਤੇ ਪ੍ਰਵੇਗ ਦੇ ਚਿੰਨ੍ਹ ਕੀ ਹੋਣਗੇ?
Step by step video & image solution for ਚਿੱਤਰ 3.23 ਵਿਚ ਕਿਸੇ ਕਣ ਦੀ ਇੱਕ ਵਿਮੀ ਸਰਲ ਆਵਰਤੀ ਗਤੀ ਲਈ x - t ਗ੍ਰਾਫ਼ ਦਿਖਾਇਆ ਗਿਆ ਹੈ ।(ਇਸ ਗਤੀ ਬਾਰੇ ਤੁਸੀਂ ਅਧਿਆਇ 14 ਵਿਚ ਪੜ੍ਹੋਗੇ ) ਸਮਾਂ t= 0.3 , 1.2 s , -1.2 s ਤੇ ਕਣ ਦੀ ਸਥਿਤੀ ,ਵੇਗ ਅਤੇ ਪ੍ਰਵੇਗ ਦੇ ਚਿੰਨ੍ਹ ਕੀ ਹੋਣਗੇ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਹੇਠ ਲਿਖੀਆਂ ਭੌਤਿਕ ਰਾਸ਼ੀਆਂ ਵਿਚੋਂ ਦੱਸੋ ਕਿ ਕਿਹੜੀਆਂ ਸਦਿਸ਼ ਹਨ ਅਤੇ ਕਿਹੜੀਆਂ ਅਦਿਸ਼ ? ਆਇਤਨ, ਪੁੰਜ, ਚਾਲ, ਪ੍ਰਵੇਗ, ਘਣਤਾ, ਮੋਲ ਸੰਖਿਆ, ਵੇਗ, ਕੋਣੀ ਆਵਿ੍ਰਤੀ, ਕੋਣੀ ਵੇਗ।
View Solutionचित्र 3.23 में किसी कण की एकविमीय सरल आवर्ती गति के लिए x-t ग्राफ दिखाया गया है | (इस गति के बारे में आप अध्याय 14 में पढ़ेंगे) समय t=0.3 s, -1.2 s पर कण के स्थिति, बेग व त्वरण के चिन्ह क्या होंगे ?
View SolutionIf P(S) = 0.3, P(T) = 0.4, S and T are independent events, then P(S/T)
View Solutionचित्र में एकविमीय सरल आवर्त गति करने वाले कण का (x−t) ग्राफ प्रदर्शित किया गया है । समय t=0.3s,1.2s,−1.2s पर कण की स्थिति, वेग और त्वरण का चिन्ह बताइये ।
View SolutionFig gives the x-t plot of a particle executing one dimensional simple harmonic motion. Give the signs of position, velocity and acceleration variables of the particles at t= 0.3 s , 1.2 s, - 1. 2 s ,
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View SolutionIf P(S) = 0.3, P(T) = 0.4, S and T are independent events, then P(S/T)
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solution