ਕਿਸੇ ਇਮਾਰਤ ਦੇ ਧਰਤੀ ਤੱਲ ਵਾਲੀ ਮੰਜਿਲ ਤੇ ਲੱਗਾ ਕੋਈ ਪੰਪ 30m3 ਆਇਤਨ ਦੀ ਪਾਣੀ ਦੀ ਟੈਂਕੀ ਨੂੰ 15 ਮਿੰਟ ਵਿਚ ਭਰ ਦਿੰਦਾ ਹੈ। ਇਹ ਟੈਂਕੀ ਧਰਤੀ ਤਲ ਤੋਂ 40 m ਉਪਰ ਹੋਵੇ ਅਤੇ ਪੰਪ ਦੀ ਸਮਰੱਥਾ 30% ਹੋਵੇ ਤਾਂ ਪੰਪ ਦੁਆਰਾ ਕਿੰਨੀ ਬਿਜਲੀ ਸ਼ਕਤੀ ਦੀ ਵਰਤੋਂ ਕੀਤੀ ਗਈ?
Step by step video & image solution for ਕਿਸੇ ਇਮਾਰਤ ਦੇ ਧਰਤੀ ਤੱਲ ਵਾਲੀ ਮੰਜਿਲ ਤੇ ਲੱਗਾ ਕੋਈ ਪੰਪ 30 m^3 ਆਇਤਨ ਦੀ ਪਾਣੀ ਦੀ ਟੈਂਕੀ ਨੂੰ 15 ਮਿੰਟ ਵਿਚ ਭਰ ਦਿੰਦਾ ਹੈ। ਇਹ ਟੈਂਕੀ ਧਰਤੀ ਤਲ ਤੋਂ 40 m ਉਪਰ ਹੋਵੇ ਅਤੇ ਪੰਪ ਦੀ ਸਮਰੱਥਾ 30% ਹੋਵੇ ਤਾਂ ਪੰਪ ਦੁਆਰਾ ਕਿੰਨੀ ਬਿਜਲੀ ਸ਼ਕਤੀ ਦੀ ਵਰਤੋਂ ਕੀਤੀ ਗਈ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਇੱਕ-ਸਮਾਨ ਪੁੰਜ ਘਣਤਾ ਦੇ ਹੇਠ ਲਿਖੇ ਪਿੰਡਾਂ ਵਿਚ ਹਰੇਕ ਦੇ ਪੁੰਜ ਕੇਂਦਰ ਦੀ ਸਥਿਤੀ ਲਿਖੋ:- (a) ਗੋਲਾ। ਕੀ ਕਿਸੇ ਪਿੰਡ ਦਾ ਪੁੰਜ ਕੇਂਦਰ ਜ਼ਰੂਰੀ ਹੈ ਕਿ ਉਸ ਪਿੰਡ ਦੇ ਅੰਦਰ ਹੀ ਹੋਵੇ?
View Solution1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
View Solutionकिसी इमारत के निम्न तल पर स्थित कोई पम्प 30 मी' के आयतन वाले टैक को 15 मिनट में पानी से भर सकता है। यदि रैक जमीन से 40 मी ऊपर है तथा पम्प की दक्षता 30% है, पम्प द्वारा खपत की गई विद्युत शक्ति कितनी है?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution