300 kg ਪੁੰਜ ਦੀ ਕੋਈ ਟਰਾਲੀ 25 kg ਰੇਤ ਦਾ ਬੋਰਾ ਲਏ ਹੋਏ ਕਿਸੇ ਰਗੜ ਰਹਿਤ ਪਥ ਤੇ 27kmh−1 ਦੀ ਇਕ ਸਮਾਨ ਚਾਲ ਨਾਲ ਗਤੀਮਾਨ ਹੈ। ਕੁੱਝ ਸਮੇਂ ਬਾਦ ਬੋਰੇ ਵਿਚ ਕਿਸੇ ਛੇਦ ਤੋਂ ਰੇਤਾ 0.05kgs−1 ਦੀ ਦਰ ਨਾਲ ਨਿਕਲ ਕੇ ਟਰਾਲੀ ਦੇ ਫਰਸ਼ ਤੇ ਰਿਸਣ ਲੱਗਦੀ ਹੈ। ਰੇਤ ਦਾ ਬੋਰਾ ਖਾਲ਼ੀ ਹੋਣ ਦੇ ਬਾਦ ਟਰਾਲੀ ਦੀ ਚਾਲ ਕੀ ਹੋਵੇਗੀ?
Step by step video & image solution for 300 kg ਪੁੰਜ ਦੀ ਕੋਈ ਟਰਾਲੀ 25 kg ਰੇਤ ਦਾ ਬੋਰਾ ਲਏ ਹੋਏ ਕਿਸੇ ਰਗੜ ਰਹਿਤ ਪਥ ਤੇ 27 kmh^-1 ਦੀ ਇਕ ਸਮਾਨ ਚਾਲ ਨਾਲ ਗਤੀਮਾਨ ਹੈ। ਕੁੱਝ ਸਮੇਂ ਬਾਦ ਬੋਰੇ ਵਿਚ ਕਿਸੇ ਛੇਦ ਤੋਂ ਰੇਤਾ 0.05 kg s^-1 ਦੀ ਦਰ ਨਾਲ ਨਿਕਲ ਕੇ ਟਰਾਲੀ ਦੇ ਫਰਸ਼ ਤੇ ਰਿਸਣ ਲੱਗਦੀ ਹੈ। ਰੇਤ ਦਾ ਬੋਰਾ ਖਾਲ਼ੀ ਹੋਣ ਦੇ ਬਾਦ ਟਰਾਲੀ ਦੀ ਚਾਲ ਕੀ ਹੋਵੇਗੀ? by Physics experts to help you in doubts & scoring excellent marks in Class 11 exams.
Topper's Solved these Questions
Similar Questions
ਇੱਕ-ਸਮਾਨ ਪੁੰਜ ਘਣਤਾ ਦੇ ਹੇਠ ਲਿਖੇ ਪਿੰਡਾਂ ਵਿਚ ਹਰੇਕ ਦੇ ਪੁੰਜ ਕੇਂਦਰ ਦੀ ਸਥਿਤੀ ਲਿਖੋ:- (a) ਗੋਲਾ। ਕੀ ਕਿਸੇ ਪਿੰਡ ਦਾ ਪੁੰਜ ਕੇਂਦਰ ਜ਼ਰੂਰੀ ਹੈ ਕਿ ਉਸ ਪਿੰਡ ਦੇ ਅੰਦਰ ਹੀ ਹੋਵੇ?
02:42View Solution1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
03:07View SolutionCalculate the emf of the following cell at 25∘C
Ag(s)∣∣AgNO3(0.01 mol Kg−1)∣∣AgNO3(0.05 mole Kg−1)∣Ag(s)04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:10View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
03:56View Solution