ਹੇਠਾਂ ਦਿੱਤੇ ਗਏ ਚਿੱਤਰ 6.18 ਵਿੱਚ ਦਿੱਤੇ ਗਏ ਸਥਿਤਿਜ ਊਰਜਾ ਵਕਰਾ ਵਿਚੋਂ ਕਿਹੜੇ ਵਕਰ ਦੋ ਬਿਲਿਅਰਡ ਗੇਂਦਾਂ ਦੀ ਲਚਕਦਾਰ ਟੱਕਰ ਦਾ ਵਰਨਣ ਨਹੀਂ ਕਰੇਗਾ? ਇੱਥੇ r ਗੇਂਦਾਂ ਦੇ ਕੇਂਦਰਾਂ ਦੇ ਵਿਚਕਾਰ ਦੀ ਦੂਰੀ ਹੈ ਅਤੇ ਹਰੇਕ ਗੇਂਦ ਦਾ ਅਰਧ ਵਿਆਸ R ਹੈ।
Step by step video & image solution for ਹੇਠਾਂ ਦਿੱਤੇ ਗਏ ਚਿੱਤਰ 6.18 ਵਿੱਚ ਦਿੱਤੇ ਗਏ ਸਥਿਤਿਜ ਊਰਜਾ ਵਕਰਾ ਵਿਚੋਂ ਕਿਹੜੇ ਵਕਰ ਦੋ ਬਿਲਿਅਰਡ ਗੇਂਦਾਂ ਦੀ ਲਚਕਦਾਰ ਟੱਕਰ ਦਾ ਵਰਨਣ ਨਹੀਂ ਕਰੇਗਾ? ਇੱਥੇ r ਗੇਂਦਾਂ ਦੇ ਕੇਂਦਰਾਂ ਦੇ ਵਿਚਕਾਰ ਦੀ ਦੂਰੀ ਹੈ ਅਤੇ ਹਰੇਕ ਗੇਂਦ ਦਾ ਅਰਧ ਵਿਆਸ R ਹੈ। by Physics experts to help you in doubts & scoring excellent marks in Class 11 exams.
Topper's Solved these Questions
Similar Questions
ਇੱਕ-ਸਮਾਨ ਪੁੰਜ ਘਣਤਾ ਦੇ ਹੇਠ ਲਿਖੇ ਪਿੰਡਾਂ ਵਿਚ ਹਰੇਕ ਦੇ ਪੁੰਜ ਕੇਂਦਰ ਦੀ ਸਥਿਤੀ ਲਿਖੋ:- (a) ਗੋਲਾ। ਕੀ ਕਿਸੇ ਪਿੰਡ ਦਾ ਪੁੰਜ ਕੇਂਦਰ ਜ਼ਰੂਰੀ ਹੈ ਕਿ ਉਸ ਪਿੰਡ ਦੇ ਅੰਦਰ ਹੀ ਹੋਵੇ?
03:07View Solution1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
05:46View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
03:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
02:23View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution