ਕੋਈ ਬੱਚਾ ਕਿਸੇ ਚਕਿਣੇ ਖਿਤਜੀ ਫਰਸ਼ ਤੇ ਇਕ ਸਮਾਨ ਚਾਲ V ਨਾਲ ਗਤੀਮਾਨ ਕਿਸੇ ਲੰਬੀ ਟਰਾਲੀ ਦੇ ਇਕ ਸਿਰੇ 'ਤੇ ਬੈਠਾ ਹੈ।ਜੇ ਬੱਚਾ ਖੜ੍ਹਾ ਹੋ ਕੇ ਟਰਾਲੀ ਤੇ ਕਿਸੇ ਵੀ ਤਰ੍ਹਾਂ ਦੌੜਨ ਲੱਗਦਾ ਹੈ, ਤਦ ਸਿਸਟਮ (ਟਰਾਲੀ+ਬੱਚਾ) ਦੇ ਪੁੰਜ ਕੇਂਦਰ ਦੀ ਚਾਲ ਕੀ ਹੈ?
Step by step video & image solution for ਕੋਈ ਬੱਚਾ ਕਿਸੇ ਚਕਿਣੇ ਖਿਤਜੀ ਫਰਸ਼ ਤੇ ਇਕ ਸਮਾਨ ਚਾਲ V ਨਾਲ ਗਤੀਮਾਨ ਕਿਸੇ ਲੰਬੀ ਟਰਾਲੀ ਦੇ ਇਕ ਸਿਰੇ 'ਤੇ ਬੈਠਾ ਹੈ।ਜੇ ਬੱਚਾ ਖੜ੍ਹਾ ਹੋ ਕੇ ਟਰਾਲੀ ਤੇ ਕਿਸੇ ਵੀ ਤਰ੍ਹਾਂ ਦੌੜਨ ਲੱਗਦਾ ਹੈ, ਤਦ ਸਿਸਟਮ (ਟਰਾਲੀ+ਬੱਚਾ) ਦੇ ਪੁੰਜ ਕੇਂਦਰ ਦੀ ਚਾਲ ਕੀ ਹੈ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਆਕਸੀਜਨ ਦੇ ਅਣੂਆਂ ਦੇ ਆਇਤਨ ਅਤੇ STP ਤੇ ਉਨ੍ਹਾਂ ਦੁਆਰਾ ਘੇਰੇ ਗਏ ਕੁੱਲ ਆਇਤਨ ਦਾ ਅਨੁਪਾਤ ਪਤਾ ਕਰੋ ਆਕਸੀਜਨ ਦੇ ਇਕ ਅਣੂ ਦਾ ਵਿਆਸ 3∘A ਲਉ।
View Solutionਨਿਮਨਲਿਖਤ ਦਾ ਉੱਤਰ ਦਿਓ- ਕਿਸੇ ਰਾਕੇਟ ਦਾ ਬਾਹਰੀ ਆਵਰਨ ਉਡਾਨ ਦੇ ਦੌਰਾਨ ਰਗੜ ਦੇ ਕਾਰਨ ਜਲ਼ ਜਾਂਦਾ ਹੈ। ਜਲਨ ਦੇ ਲਈ ਜ਼ਰੂਰੀ ਤਾਪ ਊਰਜਾ ਕਿਸ ਦੇ ਖਰਚੇ ਤੇ ਪ੍ਰਾਪਤ ਕੀਤੀ ਗਈ- ਰਾਕੇਟ ਜਾਂ ਵਾਤਾਵਰਨ ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution