ਦੋ ਕਣ ਜਿਹਨਾਂ ਵਿਚੋਂ ਹਰੇਕ ਦਾ ਪੁੰਜ m ਅਤੇ ਚਾਲ v ਹੈ d ਦੂਰੀ ਵਾਲੀਆਂ, ਸਮਾਂਤਰ ਰੇਖਾਵਾਂ ਵਿਚ, ਉਲਟ ਦਿਸ਼ਾਵਾਂ ਵਿਚ ਚਲ ਰਹੇ ਹਨ। ਦਰਸਾਓ ਕਿ ਇਸ ਦੋ ਕਣ ਸਿਸਟਮ ਦਾ ਸਦਿਸ਼ ਕੋਣੀ ਸੰਵੇਗ ਬਰਾਬਰ ਰਹਿੰਦਾ ਹੈ, ਬੇਸ਼ੱਕ ਅਸੀਂ ਜਿਹੜੇ ਵੀ ਬਿੰਦੂ ਦੇ ਆਲ਼ੇ-ਦੁਆਲ਼ੇ ਕੋਣੀ ਸੰਵੇਗ ਲਈਏ।
Step by step video & image solution for ਦੋ ਕਣ ਜਿਹਨਾਂ ਵਿਚੋਂ ਹਰੇਕ ਦਾ ਪੁੰਜ m ਅਤੇ ਚਾਲ v ਹੈ d ਦੂਰੀ ਵਾਲੀਆਂ, ਸਮਾਂਤਰ ਰੇਖਾਵਾਂ ਵਿਚ, ਉਲਟ ਦਿਸ਼ਾਵਾਂ ਵਿਚ ਚਲ ਰਹੇ ਹਨ। ਦਰਸਾਓ ਕਿ ਇਸ ਦੋ ਕਣ ਸਿਸਟਮ ਦਾ ਸਦਿਸ਼ ਕੋਣੀ ਸੰਵੇਗ ਬਰਾਬਰ ਰਹਿੰਦਾ ਹੈ, ਬੇਸ਼ੱਕ ਅਸੀਂ ਜਿਹੜੇ ਵੀ ਬਿੰਦੂ ਦੇ ਆਲ਼ੇ-ਦੁਆਲ਼ੇ ਕੋਣੀ ਸੰਵੇਗ ਲਈਏ। by Physics experts to help you in doubts & scoring excellent marks in Class 11 exams.
Topper's Solved these Questions
Similar Questions
ਆਕਸੀਜਨ ਦੇ ਅਣੂਆਂ ਦੇ ਆਇਤਨ ਅਤੇ STP ਤੇ ਉਨ੍ਹਾਂ ਦੁਆਰਾ ਘੇਰੇ ਗਏ ਕੁੱਲ ਆਇਤਨ ਦਾ ਅਨੁਪਾਤ ਪਤਾ ਕਰੋ ਆਕਸੀਜਨ ਦੇ ਇਕ ਅਣੂ ਦਾ ਵਿਆਸ 3∘A ਲਉ।
03:07View Solutionਨਿਮਨਲਿਖਤ ਦਾ ਉੱਤਰ ਦਿਓ- ਕਿਸੇ ਰਾਕੇਟ ਦਾ ਬਾਹਰੀ ਆਵਰਨ ਉਡਾਨ ਦੇ ਦੌਰਾਨ ਰਗੜ ਦੇ ਕਾਰਨ ਜਲ਼ ਜਾਂਦਾ ਹੈ। ਜਲਨ ਦੇ ਲਈ ਜ਼ਰੂਰੀ ਤਾਪ ਊਰਜਾ ਕਿਸ ਦੇ ਖਰਚੇ ਤੇ ਪ੍ਰਾਪਤ ਕੀਤੀ ਗਈ- ਰਾਕੇਟ ਜਾਂ ਵਾਤਾਵਰਨ ?
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:23View Solution