ਕਿਸੇ ਗੋਲੇ ਦਾ, ਇਸਦੇ ਵਿਆਸ ਦੇ ਆਲ਼ੇ-ਦੁਆਲ਼ੇ ਜੜ੍ਹਤਾ ਮੋਮੰਟ 2MR2/5 ਹੈ, ਜਿੱਥੇ M ਗੋਲੇ ਦਾ ਪੁੰਜ ਅਤੇ R ਇਸਦਾ ਅਰਧ ਵਿਆਸ ਹੈ। ਗੋਲੇ ਤੇ ਖਿੱਚੀ ਗਈ ਸਪਰਸ਼ ਰੇਖਾ ਦੇ ਆਲ਼ੇ-ਦੁਆਲ਼ੇ ਇਸਦਾ ਜੜ੍ਹਤਾ ਮੋਮੰਟ ਪਤਾ ਕਰੋ।
Step by step video & image solution for ਕਿਸੇ ਗੋਲੇ ਦਾ, ਇਸਦੇ ਵਿਆਸ ਦੇ ਆਲ਼ੇ-ਦੁਆਲ਼ੇ ਜੜ੍ਹਤਾ ਮੋਮੰਟ 2MR^2//5 ਹੈ, ਜਿੱਥੇ M ਗੋਲੇ ਦਾ ਪੁੰਜ ਅਤੇ R ਇਸਦਾ ਅਰਧ ਵਿਆਸ ਹੈ। ਗੋਲੇ ਤੇ ਖਿੱਚੀ ਗਈ ਸਪਰਸ਼ ਰੇਖਾ ਦੇ ਆਲ਼ੇ-ਦੁਆਲ਼ੇ ਇਸਦਾ ਜੜ੍ਹਤਾ ਮੋਮੰਟ ਪਤਾ ਕਰੋ। by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਆਕਸੀਜਨ ਦੇ ਅਣੂਆਂ ਦੇ ਆਇਤਨ ਅਤੇ STP ਤੇ ਉਨ੍ਹਾਂ ਦੁਆਰਾ ਘੇਰੇ ਗਏ ਕੁੱਲ ਆਇਤਨ ਦਾ ਅਨੁਪਾਤ ਪਤਾ ਕਰੋ ਆਕਸੀਜਨ ਦੇ ਇਕ ਅਣੂ ਦਾ ਵਿਆਸ 3∘A ਲਉ।
View Solutionਨਿਮਨਲਿਖਤ ਦਾ ਉੱਤਰ ਦਿਓ- ਕਿਸੇ ਰਾਕੇਟ ਦਾ ਬਾਹਰੀ ਆਵਰਨ ਉਡਾਨ ਦੇ ਦੌਰਾਨ ਰਗੜ ਦੇ ਕਾਰਨ ਜਲ਼ ਜਾਂਦਾ ਹੈ। ਜਲਨ ਦੇ ਲਈ ਜ਼ਰੂਰੀ ਤਾਪ ਊਰਜਾ ਕਿਸ ਦੇ ਖਰਚੇ ਤੇ ਪ੍ਰਾਪਤ ਕੀਤੀ ਗਈ- ਰਾਕੇਟ ਜਾਂ ਵਾਤਾਵਰਨ ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution