ਉਪਰੋਕਤ ਸਮੱਸਿਆ ਵਿਚ ਕਿਸੇ ਮਨਮਰਜ਼ੀ ਨਾਲ ਲਏ ਬਿੰਦੂ P ਤੇ ਗੁਰੂਤਾ ਤੀਬਰਤਾ ਕਿਸ ਤੀਰ ਦੁਆਰਾ ਦਰਸਾਈ ਜਾਵੇਗੀ ?
(i) d,
(ii)e,
(iii) f,
(iv) g
Step by step video & image solution for ਉਪਰੋਕਤ ਸਮੱਸਿਆ ਵਿਚ ਕਿਸੇ ਮਨਮਰਜ਼ੀ ਨਾਲ ਲਏ ਬਿੰਦੂ P ਤੇ ਗੁਰੂਤਾ ਤੀਬਰਤਾ ਕਿਸ ਤੀਰ ਦੁਆਰਾ ਦਰਸਾਈ ਜਾਵੇਗੀ ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
View Solution4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solutionयदि A=ϕ तो P(A),P(P(A)) तथा P(P(P(A))) के मान ज्ञात कीजिए
View SolutionThe proposition (p→~p)∧(~p→p) is a
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View SolutionThe proposition (p→~p)∧(~p→p) is a
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution