ਧਰਤੀ ਦੀ ਸਤਹਿ ਤੇ ਕਿਸੇ ਵਸਤੂ ਦਾ ਭਾਰ 63N ਹੈ।ਧਰਤੀ ਦੇ ਅਰਧ ਵਿਆਸ ਦੀ ਅੱਧੀ ਉਚਾਈ ਤੇ ਧਰਤੀ ਦੇ ਕਾਰਨ ਇਸ ਵਸਤੂ ਤੇ ਗੁਰੂਤਾ ਬਲ ਕਿੰਨਾਂ ਹੈ?
Step by step video & image solution for ਧਰਤੀ ਦੀ ਸਤਹਿ ਤੇ ਕਿਸੇ ਵਸਤੂ ਦਾ ਭਾਰ 63N ਹੈ।ਧਰਤੀ ਦੇ ਅਰਧ ਵਿਆਸ ਦੀ ਅੱਧੀ ਉਚਾਈ ਤੇ ਧਰਤੀ ਦੇ ਕਾਰਨ ਇਸ ਵਸਤੂ ਤੇ ਗੁਰੂਤਾ ਬਲ ਕਿੰਨਾਂ ਹੈ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
View Solution4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution