ਇਹ ਮੰਨਦੇ ਹੋਏ ਕਿ ਧਰਤੀ ਇਕ-ਸਮਾਨ ਘਣਤਾ ਦਾ ਇਕ ਗੋਲਾ ਹੈ ਅਤੇ ਇਸਦੀ ਸਤਹਿ ਤੇ ਕਿਸੇ ਵਸਤੂ ਦਾ ਭਾਰ 250 N ਹੈ, ਇਹ ਪਤਾ ਕਰੋ ਕਿ ਧਰਤੀ ਦੇ ਕੇਂਦਰ ਵਲ ਅੱਧੀ ਦੂਰੀ ਤੇ ਇਸ ਵਸਤੂ ਦਾ ਭਾਰ ਕੀ ਹੋਵੇਗਾ?
Step by step video & image solution for ਇਹ ਮੰਨਦੇ ਹੋਏ ਕਿ ਧਰਤੀ ਇਕ-ਸਮਾਨ ਘਣਤਾ ਦਾ ਇਕ ਗੋਲਾ ਹੈ ਅਤੇ ਇਸਦੀ ਸਤਹਿ ਤੇ ਕਿਸੇ ਵਸਤੂ ਦਾ ਭਾਰ 250 N ਹੈ, ਇਹ ਪਤਾ ਕਰੋ ਕਿ ਧਰਤੀ ਦੇ ਕੇਂਦਰ ਵਲ ਅੱਧੀ ਦੂਰੀ ਤੇ ਇਸ ਵਸਤੂ ਦਾ ਭਾਰ ਕੀ ਹੋਵੇਗਾ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
View Solution4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution