ਦੋ ਤਾਰੇ, ਜਿਹਨਾਂ ਵਿਚ ਹਰੇਕ ਦਾ ਪੁੰਜ ਸੂਰਜ ਦੇ ਪੁੰਜ (2×1030kg) ਦੇ ਬਰਾਬਰ ਹੈ, ਇਕ ਦੂਸਰੇ ਵੱਲ ਸਿੱਧੀ ਟੱਕਰ ਦੇ ਲਈ ਵੱਧ ਰਹੇ ਹਨ। ਜਦੋਂ ਉਹ 109km ਦੂਰੀ ਤੇ ਹਨ ਤਾਂ ਇਹਨਾਂ ਦੀ ਚਾਲ ਦੀ ਉਪੇਖਿਆ ਕੀਤੀ ਜਾ ਸਕਦੀ ਹੈ। ਇਹ ਤਾਰੇ ਕਿਸ ਚਾਲ ਨਾਲ ਟਕਰਾਉਣਗੇ? ਹਰੇਕ ਤਾਰੇ ਦਾ ਅਰਧ ਵਿਆਸ 104km ਹੈ।ਇਹ ਮੰਨੋ ਕਿ ਟਕਰਾਉਣ ਤੋਂ ਪਹਿਲਾਂ ਤਾਰਿਆਂ ਵਿਚ ਕੋਈ ਰੂਪ ਵਿਗਾੜ ਨਹੀਂ ਹੋਇਆ (G ਦੇ ਗਿਆਤ ਮੂਲ ਦੀ ਵਰਤੋਂਂ ਕਰੋ)।
Step by step video & image solution for ਦੋ ਤਾਰੇ, ਜਿਹਨਾਂ ਵਿਚ ਹਰੇਕ ਦਾ ਪੁੰਜ ਸੂਰਜ ਦੇ ਪੁੰਜ (2xx10^30 kg) ਦੇ ਬਰਾਬਰ ਹੈ, ਇਕ ਦੂਸਰੇ ਵੱਲ ਸਿੱਧੀ ਟੱਕਰ ਦੇ ਲਈ ਵੱਧ ਰਹੇ ਹਨ। ਜਦੋਂ ਉਹ 10^9 km ਦੂਰੀ ਤੇ ਹਨ ਤਾਂ ਇਹਨਾਂ ਦੀ ਚਾਲ ਦੀ ਉਪੇਖਿਆ ਕੀਤੀ ਜਾ ਸਕਦੀ ਹੈ। ਇਹ ਤਾਰੇ ਕਿਸ ਚਾਲ ਨਾਲ ਟਕਰਾਉਣਗੇ? ਹਰੇਕ ਤਾਰੇ ਦਾ ਅਰਧ ਵਿਆਸ 10^4 km ਹੈ।ਇਹ ਮੰਨੋ ਕਿ ਟਕਰਾਉਣ ਤੋਂ ਪਹਿਲਾਂ ਤਾਰਿਆਂ ਵਿਚ ਕੋਈ ਰੂਪ ਵਿਗਾੜ ਨਹੀਂ ਹੋਇਆ (G ਦੇ ਗਿਆਤ ਮੂਲ ਦੀ ਵਰਤੋਂਂ ਕਰੋ)। by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
1000kg ਪੁੰਜ ਦਾ ਕੋਈ ਹੈਲੀਕਾਪਟਰ 15ms−2 ਦੇ ਲੰਮੇਦਾਅ ਦੇ ਪ੍ਰਵੇਗ ਨਾਲ ਉੱਪਰ ਉੱਠਦਾ ਹੈ। ਚਾਲਕ ਦਲ ਅਤੇ ਯਾਤਰੀਆਂ ਦਾ ਪੁੰਜ 300kg ਹੈ। ਹੇਠ ਲਿਖੇ ਬਲ ਦਾ ਪਰਿਮਾਣ ਅਤੇ ਦਿਸ਼ਾ ਲਿਖੋ।(a) ਚਾਲਕ ਦਲ ਅਤੇ ਯਾਤਰੀਆਂ ਦੁਆਰਾ ਫ਼ਰਸ਼ ਤੇ ਲਗਿਆ ਬਲ।
View Solution4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution