ਇੱਕ ਹਵਾਈ ਜਹਾਜ ਸਮੁੰਦਰ ਤਲ ਤੋਂ 5000 ਮੀਟਰ ਦੀ ਉੱਚਾਈ 'ਤੇ ਉਡ ਰਿਹਾ ਹੈ। ਇੱਕ ਵਿਸ਼ੇਸ਼ ਬਿੰਦੂ 'ਤੇ ਇਹ ਹਵਾਈ ਜਹਾਜ ਸਮੁੰਦਰ ਤਲ ਤੋਂ 1200 ਮੀਟਰ ਥੱਲੇ ਤੈਰਦੀ ਹੋਈ ਪਨਡੁੱਬੀ ਦੇ ਠੀਕ ਉੱਪਰ ਹੈ।ਪਨਡੁੱਬੀ ਅਤੇ ਹਵਾਈ ਜਹਾਜ ਦੇ ਵਿਚ ਸਿੱਧੀ ਦੂਰੀ ਕਿੰਨੀ ਹੈ?
Step by step video & image solution for ਇੱਕ ਹਵਾਈ ਜਹਾਜ ਸਮੁੰਦਰ ਤਲ ਤੋਂ 5000 ਮੀਟਰ ਦੀ ਉੱਚਾਈ 'ਤੇ ਉਡ ਰਿਹਾ ਹੈ। ਇੱਕ ਵਿਸ਼ੇਸ਼ ਬਿੰਦੂ 'ਤੇ ਇਹ ਹਵਾਈ ਜਹਾਜ ਸਮੁੰਦਰ ਤਲ ਤੋਂ 1200 ਮੀਟਰ ਥੱਲੇ ਤੈਰਦੀ ਹੋਈ ਪਨਡੁੱਬੀ ਦੇ ਠੀਕ ਉੱਪਰ ਹੈ।ਪਨਡੁੱਬੀ ਅਤੇ ਹਵਾਈ ਜਹਾਜ ਦੇ ਵਿਚ ਸਿੱਧੀ ਦੂਰੀ ਕਿੰਨੀ ਹੈ? by Maths experts to help you in doubts & scoring excellent marks in Class 7 exams.
Topper's Solved these Questions
Similar Questions
ਹੇਠ ਲਿਖੀ ਸਾਰਣੀ ਦੇ ਆਖਰੀ ਕਾਲਮ ਨੂੰ ਪੂਰਾ ਕਰੋ:-
03:07View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
00:51View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
05:46View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
06:30View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:09View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:55View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
08:27View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
04:26View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:11View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:37View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
02:23View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
04:44View Solution