ਹੇਠ ਲਿਖੀਆਂ ਭਿੰਨਾਂ ਵਿਚੋਂ ਹਰੇਕ ਦਾ ਉਲਟਕ੍ਰਮ ਪਤਾ ਕਰੋ। ਉਲਟਕ੍ਰਮ ਨੂੰ ਉੱਚਿਤ ਭਿੰਨ, ਅਣ-ਉੱਚਿਤ ਭਿੰਨ ਅਤੇ ਪੂਰਨ ਸੰਖਿਆਵਾਂ ਦੇ ਰੂਪ ਵਿੱਚ ਵਰਗੀਕ੍ਰਿਤ ਕਰੋ। (vi)
Step by step video & image solution for ਹੇਠ ਲਿਖੀਆਂ ਭਿੰਨਾਂ ਵਿਚੋਂ ਹਰੇਕ ਦਾ ਉਲਟਕ੍ਰਮ ਪਤਾ ਕਰੋ। ਉਲਟਕ੍ਰਮ ਨੂੰ ਉੱਚਿਤ ਭਿੰਨ, ਅਣ-ਉੱਚਿਤ ਭਿੰਨ ਅਤੇ ਪੂਰਨ ਸੰਖਿਆਵਾਂ ਦੇ ਰੂਪ ਵਿੱਚ ਵਰਗੀਕ੍ਰਿਤ ਕਰੋ। (vi) 1/8 by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
△PQR ਦੀ ਰਚਨਾ ਕਰੋ ਜਿਸ ਵਿੱਚ PQ=4 ਸਮ, QR=3.5 ਸਮ ਅਤੇ PR=4 ਸਮ ਹੋਵੇ। ਇਹ ਕਿਸ ਪ੍ਰਕਾਰ ਦੀ ਤ੍ਰਿਭੁਜ ਹੈ?
View Solutionਅਨੁਪਾਤ ਪਤਾ ਕਰੋ:- ₹5 ਦਾ 50 ਪੈਸੇ ਨਾਲ
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution