ਇੱਕ ਆਇਤ ਦਾ ਖੇਤਰਫਲ਼ ਪਤਾ ਕਰੋ ਜਿਸਦੀ ਲੰਬਾਈ 5.7 ਸਮ ਅਤੇ ਚੌੜਾਈ 3 ਸਮ ਹੈ।
Step by step video & image solution for ਇੱਕ ਆਇਤ ਦਾ ਖੇਤਰਫਲ਼ ਪਤਾ ਕਰੋ ਜਿਸਦੀ ਲੰਬਾਈ 5.7 ਸਮ ਅਤੇ ਚੌੜਾਈ 3 ਸਮ ਹੈ। by Maths experts to help you in doubts & scoring excellent marks in Class 7 exams.
Topper's Solved these Questions
Similar Questions
△PQR ਦੀ ਰਚਨਾ ਕਰੋ ਜਿਸ ਵਿੱਚ PQ=4 ਸਮ, QR=3.5 ਸਮ ਅਤੇ PR=4 ਸਮ ਹੋਵੇ। ਇਹ ਕਿਸ ਪ੍ਰਕਾਰ ਦੀ ਤ੍ਰਿਭੁਜ ਹੈ?
02:56View Solutionਅਨੁਪਾਤ ਪਤਾ ਕਰੋ:- ₹5 ਦਾ 50 ਪੈਸੇ ਨਾਲ
02:53View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
02:09View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
02:12View Solution