ਜਮਾਤ ਦੇ ਇੱਕ ਟੈਸਟ ਵਿਚ ਪ੍ਰਾਪਤ ਕੀਤੇ ਗਏ ਹੇਠ ਲਿਖੇ ਅੰਕਾਂ ਨੂੰ ਸਾਰਣੀਬੱਧ ਰੂਪ ਵਿਚ ਇਕੱਠਾ ਕਰੋ:- 4,6,7,5,3,5,4,5,2,6,2,5,1,9,6,5,8,4,6,7 (iv) ਅੰਕਗਣਿਤਿਕ ਮੱਧਮਾਨ ਪਤਾ ਕਰੋ।
Step by step video & image solution for ਜਮਾਤ ਦੇ ਇੱਕ ਟੈਸਟ ਵਿਚ ਪ੍ਰਾਪਤ ਕੀਤੇ ਗਏ ਹੇਠ ਲਿਖੇ ਅੰਕਾਂ ਨੂੰ ਸਾਰਣੀਬੱਧ ਰੂਪ ਵਿਚ ਇਕੱਠਾ ਕਰੋ:- 4,6,7,5,3,5,4,5,2,6,2,5,1,9,6,5,8,4,6,7 (iv) ਅੰਕਗਣਿਤਿਕ ਮੱਧਮਾਨ ਪਤਾ ਕਰੋ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਦਿੱਤੇ ਹੋਏ ਹਾਲਾਤ ਵਿੱਚ, ਚਲ, ਅਚਲ ਅਤੇ ਅੰਕ ਗਣਿਤਕ ਕਿਰਿਆਵਾਂ ਦਾ ਪ੍ਰਯੋਗ ਕਰਦੇ ਹੋਵੇ, ਬੀਜ ਗਣਿਤਕ ਵਿਅੰਜਕ ਪ੍ਰਾਪਤ ਕਰੋ:- ਸੰਖਿਆ y ਵਿੱਚੋਂ z ਨੂੰ ਘਟਾਉਣਾ।
View Solutionਹੇਠ ਲਿਖੇ ਦਾ ਮੁੱਲ ਪਤਾ ਕਰੋ:- 26
View Solutionਜਮਾਤ ਦੇ ਇੱਕ ਟੈਸਟ ਵਿਚ ਪ੍ਰਾਪਤ ਕੀਤੇ ਗਏ ਹੇਠ ਲਿਖੇ ਅੰਕਾਂ ਨੂੰ ਸਾਰਣੀਬੱਧ ਰੂਪ ਵਿਚ ਇਕੱਠਾ ਕਰੋ:- 4,6,7,5,3,5,4,5,2,6,2,5,1,9,6,5,8,4,6,7 (i) ਸਭ ਤੋਂ ਵੱਡਾ ਅੰਕ ਕਿਹੜਾ?
View Solutionਜਮਾਤ ਦੇ ਇੱਕ ਟੈਸਟ ਵਿਚ ਪ੍ਰਾਪਤ ਕੀਤੇ ਗਏ ਹੇਠ ਲਿਖੇ ਅੰਕਾਂ ਨੂੰ ਸਾਰਣੀਬੱਧ ਰੂਪ ਵਿਚ ਇਕੱਠਾ ਕਰੋ:- 4,6,7,5,3,5,4,5,2,6,2,5,1,9,6,5,8,4,6,7 (ii) ਸਭ ਤੋਂ ਛੋਟਾ ਅੰਕ ਕਿਹੜਾ?
View Solutionਜਮਾਤ ਦੇ ਇੱਕ ਟੈਸਟ ਵਿਚ ਪ੍ਰਾਪਤ ਕੀਤੇ ਗਏ ਹੇਠ ਲਿਖੇ ਅੰਕਾਂ ਨੂੰ ਸਾਰਣੀਬੱਧ ਰੂਪ ਵਿਚ ਇਕੱਠਾ ਕਰੋ:- 4,6,7,5,3,5,4,5,2,6,2,5,1,9,6,5,8,4,6,7 (iii) ਇਹਨਾਂ ਅੰਕੜਿਆਂ ਦੀ ਵਿਚਲਨ ਸੀਮਾ ਕੀ ਹੈ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solution