ਹੇਠ ਲਿਖੀ ਸਥਿਤੀ ਲਈ ਸਮੀਕਰਣ ਬਣਾਉ ਅਤੇ ਫਿਰ ਇਹਨਾਂ ਨੂੰ ਹੱਲ ਕਰਕੇ ਅਗਿਆਤ ਸੰਖਿਆਵਾਂ ਨੂੰ ਪਤਾ ਕਰੋ:- ਇੱਕ ਸੰਖਿਆ ਦੇ ਅੱਠ ਗੁਣੇ ਵਿਚ 4 ਜੋੜੀਏ ਤਾਂ ਤੁਹਾਨੂੰ 60 ਪ੍ਰਾਪਤ ਹੋਵੇਗਾ।
Step by step video & image solution for ਹੇਠ ਲਿਖੀ ਸਥਿਤੀ ਲਈ ਸਮੀਕਰਣ ਬਣਾਉ ਅਤੇ ਫਿਰ ਇਹਨਾਂ ਨੂੰ ਹੱਲ ਕਰਕੇ ਅਗਿਆਤ ਸੰਖਿਆਵਾਂ ਨੂੰ ਪਤਾ ਕਰੋ:- ਇੱਕ ਸੰਖਿਆ ਦੇ ਅੱਠ ਗੁਣੇ ਵਿਚ 4 ਜੋੜੀਏ ਤਾਂ ਤੁਹਾਨੂੰ 60 ਪ੍ਰਾਪਤ ਹੋਵੇਗਾ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਦਿੱਤੇ ਛੇਕ ਕੀਤੇ ਚਿੱਤਰ ਦੀ ਨਕਲ ਬਣਾ ਕੇ (ਖਿੱਚ ਕੇ) ਉਹਨਾਂ ਦੀ ਸਮਮਿਤੀ ਰੇਖਾਵਾਂ ਪਤਾ ਕਰੋ:-
View Solutionਇੱਕ ਹਵਾਈ ਜਹਾਜ ਸਮੁੰਦਰ ਤਲ ਤੋਂ 5000 ਮੀਟਰ ਦੀ ਉੱਚਾਈ 'ਤੇ ਉਡ ਰਿਹਾ ਹੈ। ਇੱਕ ਵਿਸ਼ੇਸ਼ ਬਿੰਦੂ 'ਤੇ ਇਹ ਹਵਾਈ ਜਹਾਜ ਸਮੁੰਦਰ ਤਲ ਤੋਂ 1200 ਮੀਟਰ ਥੱਲੇ ਤੈਰਦੀ ਹੋਈ ਪਨਡੁੱਬੀ ਦੇ ਠੀਕ ਉੱਪਰ ਹੈ।ਪਨਡੁੱਬੀ ਅਤੇ ਹਵਾਈ ਜਹਾਜ ਦੇ ਵਿਚ ਸਿੱਧੀ ਦੂਰੀ ਕਿੰਨੀ ਹੈ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
View Solutionਜੇਕਰ x−y=πਤਾਂdydx ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution