ਖਾਲੀ ਥਾਂ ਭਰੋ:- ਜੇ ਦੋ ਲਾਗਵੇਂ ਕੋਣ ਸੰਪੂਰਕ ਹਨ ਤਾਂ ਉਹ______ਬਣਾਉਂਦੇ ਹਨ।
Step by step video & image solution for ਖਾਲੀ ਥਾਂ ਭਰੋ:- ਜੇ ਦੋ ਲਾਗਵੇਂ ਕੋਣ ਸੰਪੂਰਕ ਹਨ ਤਾਂ ਉਹ______ਬਣਾਉਂਦੇ ਹਨ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਅਨੁਪਾਤ ਪਤਾ ਕਰੋ:- ₹5 ਦਾ 50 ਪੈਸੇ ਨਾਲ
View Solutionਹੇਠ ਦਿੱਤੇ ਛੇਕ ਕੀਤੇ ਚਿੱਤਰ ਦੀ ਨਕਲ ਬਣਾ ਕੇ (ਖਿੱਚ ਕੇ) ਉਹਨਾਂ ਦੀ ਸਮਮਿਤੀ ਰੇਖਾਵਾਂ ਪਤਾ ਕਰੋ:-
View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
View Solutionਜੇਕਰ x−y=πਤਾਂdydx ਪਤਾ ਕਰੋ।
View Solutionਜੇਕਰ y+siny=cosxਤਾਂdydx ਪਤਾ ਕਰੋ
View Solutionਜੇਕਰ x=acosθ,y=asinθ,ਤਾਂdydx ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution