ਹੇਠ ਲਿਖੇ ਦੇ ਅਨੁਮਾਨ ਲਈ ਚਿੱਤਰ ਖਿੱਚੋ।:- △XYZ ਵਿੱਚ,YL ਇੱਕ ਸਿਖ਼ਰ ਲੰਬ ਉਸਦੇ ਬਾਹਰੀ ਭਾਗ ਵਿੱਚ ਹੈ।
Step by step video & image solution for ਹੇਠ ਲਿਖੇ ਦੇ ਅਨੁਮਾਨ ਲਈ ਚਿੱਤਰ ਖਿੱਚੋ।:- triangle XYZ ਵਿੱਚ,YL ਇੱਕ ਸਿਖ਼ਰ ਲੰਬ ਉਸਦੇ ਬਾਹਰੀ ਭਾਗ ਵਿੱਚ ਹੈ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਜਾਲਾਂ ਨੂੰ ਸਹੀ ਠੋਸਾਂ ਨਾਲ ਮਿਲਾਓ:-
View Solutionਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View SolutionIn △ XYZ, XY =4cm , YZ =6 cm , XZ =5 cm. If △ XYZ △PQR and PQ =8 cm then find QR and PR.
View SolutionIf ¯¯¯¯¯¯XY=3, what is the area of ΔXYZ ?
View Solution
In triangle XYZ above, what is the value of p?
View SolutionIn △XYZ and △LMN, ∠X=∠L,∠Y=∠M, then by which test △XYZand△LMN are similar?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solutionनिम्नलिखित के लिए अनुमान से आकृति खींचिए।
ΔXYZ में YL एक शीर्षलम्ब उसके बहिर्भाग में हैं।
View Solution