ਹੇਠਾਂ ਦਿੱਤੀ ਹੋਈ ਭੁਜਾਵਾਂ ਦੇ ਮਾਪ ਤੋਂ ਕੀ ਕੋਈ ਤ੍ਰਿਭੁਜ ਸੰਭਵ ਹੈ? (i) 2 ਸਮ, 3 ਸਮ, 5 ਸਮ
Step by step video & image solution for ਹੇਠਾਂ ਦਿੱਤੀ ਹੋਈ ਭੁਜਾਵਾਂ ਦੇ ਮਾਪ ਤੋਂ ਕੀ ਕੋਈ ਤ੍ਰਿਭੁਜ ਸੰਭਵ ਹੈ? (i) 2 ਸਮ, 3 ਸਮ, 5 ਸਮ by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਜਾਲਾਂ ਨੂੰ ਸਹੀ ਠੋਸਾਂ ਨਾਲ ਮਿਲਾਓ:-
View Solutionਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View SolutionFind the sum of : 23+53i, and −53−i.
View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਫਰਸ਼ 'ਤੇ ਇੱਕ ਫੁੱਲਾਂ ਦਾ ਨਮੂਨਾ 16 ਤ੍ਰਿਭੁਜ ਅਕਾਰ ਟਾਈਲਾਂ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਹਰੇਕ ਦੀ ਭੁਜਾ 9 ਸਮ, 28 ਸਮ ਅਤੇ 35 ਸਮ ਹੈ(ਦੇਖੋ ਚਿੱਤਰ 12.18)। ਇਹਨਾਂ ਟਾਈਲਾਂ ਨੂੰ 50 ਪੈਸੇ ਪ੍ਰਤੀ ਸਮ2 ਦੀ ਦਰ ਨਾਲ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਇੱਕ ਸ਼ੰਕੂ ਦੀ ਵਕਰ ਸਤ੍ਹਾ ਦਾ ਖੇਤਰਫਲ 308 ਸਮ2 ਹੈ, ਇਸਦੀ ਤਿਰਛੀ ਉਚਾਈ 14 ਸਮ ਹੈ। ਪਤਾ ਕਰੋ:-(1) ਆਧਾਰ ਦਾ ਅਰਧ ਵਿਆਸ (2) ਸ਼ੰਕੂ ਦੀ ਕੁੱਲ ਸਤ੍ਹਾ ਦਾ ਖੇਤਰਫਲ (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਪਿੱਤਲ ਦੇ ਬਣੇ ਇਕ ਅਰਧ ਗੋਲਾਕਾਰ ਕਟੋਰੇ ਦਾ ਅੰਦਰੂਨੀ ਵਿਆਸ 10.5 ਸਮ ਹੈ। 16 ਰੁਪਦੇ ਪ੍ਰਤੀ 100 ਸਮ2 ਦੀ ਦਰ ਨਾਲ ਇਸਦੇ ਅੰਦਰੂਨੀ ਸਤ੍ਹਾ 'ਤੇ ਕਲੱਈ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solution